ਪੜਚੋਲ ਕਰੋ

Nabha Jail Break: ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ, ਜੇਲ੍ਹ ਅਧਿਕਾਰੀਆਂ ਨੂੰ ਝਟਕਾ

Nabha Jail Break case Update: ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਬਰਖਾਸਤਗੀ ਆਦੇਸ਼ ਸੰਵਿਧਾਨ ਦੀ ਧਾਰਾ 166 ਦੀ ਉਲੰਘਣਾ ਕਰ ਕੇ ਪਾਸ ਕੀਤਾ ਗਿਆ ਸੀ, ਕਿਉਂਕਿ ਆਦੇਸ਼ 'ਚ ਰਾਜਪਾਲ ਦੇ ਨਾ 'ਤੇ ਇਸਤੇਮਾਲ ਕੀਤੀ ਜਾਣ ਵਾਲੀ ਸ਼ਕਤੀ

Nabha Jail Break: ਸਾਲ 2016 'ਚ ਹੋਏ ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਜੇਲ੍ਹ ਅਧਿਕਾਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਜੇਲ੍ਹ ਬ੍ਰੇਕ ਕਾਂਡ ਤੋਂ ਬਾਅਦ ਸਰਕਾਰ ਨੇ ਜਿਹੜ੍ਹੇ ਪੰਜ ਜੇਲ੍ਹ ਅਧਿਕਾਰੀਆਂ ਨੂੰ ਬਰਖਾਸਤ ਕਰ ਦਿੱਤਾ ਸੀ ਤਾਂ ਉਹਨਾਂ ਨੇ ਆਪਣੀ ਬਰਖਾਸਤਗੀ ਦੇ ਆਦੇਸ਼ਾਂ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਜਿਸ 'ਤੇ ਹਾਈਕੋਰਟ ਨੇ ਫੈਸਲਾ ਸੁਣਾਉਂਦੇ ਹੋਏ 5 ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। 

ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਨੇ ਕਿਹਾ ਕਿ ਸਰਕਾਰ ਨੇ ਜਾਂਚ ਦੇ ਬਾਅਦ ਇਹ ਫ਼ੈਸਲਾ ਕੀਤਾ ਹੈ ਤੇ ਇਸ ਤਰ੍ਹਾਂ ਦੇ ਸਿੱਟੇ 'ਤੇ ਪਹੁੰਚਣ ਦੀ ਲੋੜ ਨੂੰ ਗਲਤ ਜਾਂ ਮਨਆਇਆ ਨਹੀ ਕਿਹਾ ਜਾ ਸਕਦਾ। ਪਟੀਸ਼ਨਕਰਤਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਬਰਖਾਸਤਗੀ ਆਦੇਸ਼ ਸੰਵਿਧਾਨ ਦੀ ਧਾਰਾ 166 ਦੀ ਉਲੰਘਣਾ ਕਰ ਕੇ ਪਾਸ ਕੀਤਾ ਗਿਆ ਸੀ, ਕਿਉਂਕਿ ਆਦੇਸ਼ 'ਚ ਰਾਜਪਾਲ ਦੇ ਨਾ 'ਤੇ ਇਸਤੇਮਾਲ ਕੀਤੀ ਜਾਣ ਵਾਲੀ ਸ਼ਕਤੀ ਦਾ ਜ਼ਿਕਰ ਨਹੀਂ ਹੈ।

ਕਿਵੇਂ ਹੋਇਆ ਨਾਭਾ ਜੇਲ੍ਹ ਬ੍ਰੇਕ ਕਾਂਡ 

 2016 'ਚ ਕਈ ਹਥਿਆਰਬੰਦ ਲੋਕ ਵਰਦੀ ਪਾ ਕੇ ਤੇ ਕਾਰਾਂ 'ਚ ਜੇਲ੍ਹ ਅਧਿਕਾਰੀਆਂ ਦੇ ਰੂਪ 'ਚ ਪੇਸ਼ ਹੋ ਕੇ, ਕੈਦੀਆਂ ਨੂੰ ਪਹੁੰਚਾਉਣ ਦੇ ਬਹਾਨੇ ਪੰਜਾਬ ਦੀ ਵੱਧ ਤੋਂ ਵੱਧ ਸੁਰੱਖਿਆ ਵਾਲੀ ਜੇਲ੍ਹ 'ਚ ਦਾਖਲ ਹੋਏ।  ਨਾਭਾ ਜੇਲ੍ਹ ਵਿੱਚ ਸਭ ਤੋਂ ਖਤਰਨਾਕ 6 ਅੱਤਵਾਦੀ ਬੰਦ ਸਨ।

 ਜਿਹਨਾਂ ਨੇ ਪਹਿਲਾਂ ਹੀ ਪਲਾਨ ਬਣਾਇਆ ਹੋਇਆ ਸੀ ਪਰ ਪੁਲਿਸ ਨੂੰ ਇਸ ਬਾਰੇ ਕਿਉਂ ਜਾਣਕਾਰੀ ਨਹੀਂ ਮਿਲੀ। ਜੇਲ੍ਹ ਦੇ ਛੇ ਕੈਦੀ ਪਹਿਲਾਂ ਤੋਂ ਹੀ ਦੋ ਸੁਰੱਖਿਆ ਗੇਟਾਂ ਨੇੜੇ ਉਹਨਾਂ ਦੇ ਆਉਣ ਦਾ ਇੰਤਜ਼ਾਰ ਕਰ  ਰਹੇ ਸਨ, ਉਨ੍ਹਾਂ ਨੇ ਜੇਲ੍ਹ ਮੁਲਾਜ਼ਮਾਂ ਨੂੰ ਉਸ ਥਾਂ ਤੱਕ ਪਹੁੰਚਣ ਦੇਣ ਲਈ ਮਨਾ ਲਿਆ ਸੀ।

 ਇਹ ਹਿਰਾਸਤ 'ਚ ਲਏ ਗਏ ਲੋਕ ਕੱਟੜ ਅੱਤਵਾਦੀ ਸਨ ਤੇ ਕਈ ਖਤਰਨਾਕ ਮਾਮਲਿਆਂ 'ਚ ਲੁੜੀਂਦੇ ਸਨ। ਗੋਲੀਆਂ ਚਲਾ ਕੇ ਕੋਠੜੀਆਂ ਦਾ ਤਾਲਾ ਤੋੜ ਦਿੱਤਾ ਤੇ ਭੱਜ ਗਏ। ਘਟਨਾ ਦੇ ਬਾਅਦ ਦੇ ਜੇਲ੍ਹ ਸੁਪਰਡੈਂਟ ਸਮੇਤ ਹੋਰਨਾਂ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਜੇਲ੍ਹ ਸੁਪਰਡੈਂਟ ਸਮੇਤ ਹੋਰਨਾਂ ਨੇ ਆਪਣੇ ਬਰਖਾਸਤਗੀ ਆਦੇਸ਼ ਨੂੰ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Ludhiana Sad News | ਜਨਮ ਦਿਨ ਤੋਂ ਪਹਿਲਾਂ 8 ਸਾਲ ਦੇ ਬੱਚੇ ਦੀ ਦਰਦਨਾਕ ਮੌਤ, ਜ਼ਿੰਮੇਵਾਰ ਕੌਣ ਕੁਦਰਤ ਜਾਂ ਸਰਕਾਰੀ ਮਹਿਕਮੇ ?Amritsar Police | ਡਰੋਨ ਦੇ ਜ਼ਰੀਏ ਪਾਕਿਸਤਾਨ ਤੋਂ ਮੰਗਵਾ ਰਹੇ ਸੀ ਹੈਰੋਇਨ -ਅੰਮ੍ਰਿਤਸਰ ਪੁਲਿਸ ਨੇ ਕਾਬੂ ਕੀਤੇ 3 ਤਸਕਰBarnala News | ਉਧਾਰ ਲਏ ਪੈਸੇ ਨਹੀਂ ਮੋੜ ਰਿਹਾ ਸੀ ਦੋਸਤ - ਦੋਸਤ ਨੇ ਦਿੱਤੀ ਖ਼ੌਫ਼ਨਾਕ ਮੌXXXਤMLA Narinder Pal Sawna Raid | ਵਿਧਾਇਕ ਨੇ ਮਾਰਿਆ ਨਗਰ ਕੌਂਸਲ ਦਫ਼ਤਰ 'ਚ ਛਾਪਾ,ਵੇਖੋ ਕਿਉਂ ਭੜਕੇ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ
UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ ਹਲਚਲ
Embed widget