ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab Election: ਪਟਿਆਲਾ 'ਚ ਲੋਕਾਂ ਨੇ ਨਕਾਰਿਆ ਸ਼ਾਹੀ ਪਰਿਵਾਰ, ਡਾਕਟਰਾਂ ਵਿਚਾਲੇ ਸਖ਼ਤ ਮੁਕਾਬਲਾ
ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ 265121 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ। ਦੂਜੇ ਸਥਾਨ 'ਤੇ ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ 253124 ਵੋਟਾਂ ਨਾਲ ਦੂਜੇ ਨੰਬਰ ਉੱਤੇ ਚੱਲ ਰਹੇ ਹਨ ਜਦੋਂ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਨੀਤ ਕੌਰ 249888 ਵੋਟਾਂ ਨਾਲ ਤੀਜੇ ਨੰਬਰ ਉੱਤੇ ਚੱਲ ਰਹੇ ਹਨ।
ਪਟਿਆਲਾ ਲੋਕ ਸਭਾ ਚੋਣਾਂ

ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਵਾਰ ਇਸ ਸੀਟ 'ਤੇ 63.63 ਫੀਸਦੀ ਵੋਟਿੰਗ ਹੋਈ, ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਸਿਹਤ
ਪੰਜਾਬ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)