ਪੜਚੋਲ ਕਰੋ

Patiala News: ਕਿਸਾਨ ਦੀ ਮੌਤ ਦੇ ਮਾਮਲੇ 'ਚ ਪਰਨੀਤ ਕੌਰ ਸਮਰਥਕ ਹਰਪਾਲਪੁਰ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

farmer's death: 4 ਮਈ ਨੂੰ ਜਦੋਂ ਪ੍ਰਨੀਤ ਕੌਰ ਪਿੰਡ ਸਿਹਰਾ ਵਿਖੇ ਚੋਣ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਗਏ ਸਨ, ਤਾਂ ਕਿਸਾਨਾਂ ਨੇ ਉਹਨਾਂ ਦਾ ਘਿਰਾਓ ਕਰਕੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਹੀ ਇੱਕ ਕਿਸਾਨ ਸੁਰਿੰਦਰਪਾਲ ਆਕੜੀ ਦੀ ਮੌਤ ਹੋ ਗਈ

Patiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਖਿਲਾਫ ਲੰਘੀ ਚਾਰ ਮਈ ਨੂੰ ਕਿਸਾਨਾਂ ਵੱਲੋਂ ਪਟਿਆਲਾ ਦੇ ਪਿੰਡ ਸਿਹਰਾ ਵਿਖੇ ਕੀਤੇ ਗਏ ਪ੍ਰਦਰਸ਼ਨ ਦੌਰਾਨ ਸੁਰਿੰਦਰਪਾਲ ਸਿੰਘ ਆਕੜੀ ਨਾਮ ਦੇ ਕਿਸਾਨ ਦੀ ਮੌਤ ਹੋ ਗਈ ਸੀ। ਇਸ ਮੌਤ ਸੰਬੰਧੀ ਦਰਜ ਮਾਮਲੇ ਵਿੱਚ ਪਰਨੀਤ ਕੌਰ ਸਮਰਥਕ ਅਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।

ਇਹ ਸੀ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ 4 ਮਈ ਨੂੰ ਜਦੋਂ ਪ੍ਰਨੀਤ ਕੌਰ ਪਿੰਡ ਸਿਹਰਾ ਵਿਖੇ ਚੋਣ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਗਏ ਸਨ, ਤਾਂ ਕਿਸਾਨਾਂ ਨੇ ਉਹਨਾਂ ਦਾ ਘਿਰਾਓ ਕਰਕੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਹੀ ਇੱਕ ਕਿਸਾਨ ਸੁਰਿੰਦਰਪਾਲ ਆਕੜੀ ਦੀ ਮੌਤ ਹੋ ਗਈ ਸੀ। ਜਿਸ ਲਈ ਉਸ ਮੌਕੇ ਪਰਨੀਤ ਕੌਰ ਦੇ ਨਾਲ ਮੌਜੂਦ ਹਰਵਿੰਦਰ ਹਰਪਾਲਪੁਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਕਿਸਾਨ ਜਥੇਬੰਦੀਆਂ ਦੀ ਮੰਗ ਅਤੇ ਮ੍ਰਿਤਕ ਦੇ ਭਤੀਜੇ ਦੀ ਸ਼ਿਕਾਇਤ 'ਤੇ ਪੁਲਿਸ ਸਟੇਸ਼ਨ ਖੇੜੀਗੰਡਿਆਂ ਵਿਖੇ ਧਾਰਾ 304 ਤਹਿਤ 5 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ। ਪਰ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਦਾ ਵੱਲੋਂ ਹਰਪਾਲਪੁਰ ਨੂੰ ਗਿਰਫਤਾਰੀ ਦੀ ਮੰਗ ਤਹਿਤ ਅੱਠ ਮਈ ਨੂੰ ਪਰਨੀਤ ਕੌਰ ਦੀ ਰਿਹਾਇਸ਼ ਨਿਊ ਮੋਤੀ ਬਾਗ਼ਵ ਪਟਿਆਲਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ। ਪਰ ਪਹਿਲਾਂ ਤੋਂ ਤਾਇਨਾਤ ਪੁਲਿਸ ਨੇ ਉਹਨਾਂ ਨੂੰ ਮਹਿਲ ਦੇ ਮੁੱਖ ਗੇਟ ਤੱਕ ਨਾ ਪਹੁੰਚਣ ਦਿੱਤਾ। ਉਸੇ ਹੀ ਦਿਨ ਕਿਸਾਨਾਂ ਅਤੇ ਸਰਕਾਰ ਦਰਮਿਆਨ ਹੋਏ ਸਮਝੌਤੇ ਮਗਰੋਂ ਹੀ ਨੌ ਮਈ ਨੂੰ ਕਿਸਾਨ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਸੰਸਕਾਰ ਕੀਤਾ ਗਿਆ। ਸਮਝੌਤੇ ਮੁਤਾਬਕ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਅਤੇ ਇੱਕ ਮਹੀਨੇ ਦੇ ਅੰਦਰ ਹਰਪਾਲਪੁਰ ਦੀ ਗ੍ਰਿਫਤਾਰੀ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ।

ਪਹਿਲਾਂ ਖਾਰਜ ਹੋ ਗਈ ਸੀ ਜ਼ਮਾਨਤ

 ਇਸੇ ਦੌਰਾਨ ਹਰਪਾਲਪੁਰ ਨੇ ਜਦੋਂ ਆਪਣੀ ਜ਼ਮਾਨਤ ਲਈ ਪਟਿਆਲਾ ਵਿਖੇ ਅਰਜ਼ੀ ਪਾਈ, ਤਾਂ 28 ਮਈ ਨੂੰ ਖਾਰਜ ਹੀ ਗਈ ਸੀ ਇਸ ਮਗਰੋਂ ਉਹਨਾਂ ਨੇ 30 ਮਈ ਨੂੰ ਆਪਣੇ ਵਕੀਲ ਐਡਵੋਕੇਟ ਪ੍ਰੀਤਇੰਦਰ ਸਿੰਘ ਆਹਲੂਵਾਲੀਆ ਰਾਹੀਂ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜੀ ਦਾਇਰ ਕੀਤੀ। ਜਿਸ 'ਤੇ ਹਾਈਕੋਰਟ ਦੇ ਜਸਟਿਸ ਕਰਮਜੀਤ ਸਿੰਘ ਦੀ ਅਗਵਾਈ ਹੇਠਲੀ ਅਦਾਲਤ ਨੇ ਹਰਵਿੰਦਰ ਹਰਪਾਲਪੁਰ ਨੂੰ ਤਫਦੀਸ਼ ਵਿੱਚ ਸ਼ਾਮਿਲ ਹੋਣ ਦੀ ਸ਼ਰਤ ਦੇ ਅਧਾਰ 'ਤੇ ਅੱਜ ਅਗਾਊ ਜ਼ਮਾਨਤ ਦੇ ਦਿੱਤੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

Embed widget