ਪੜਚੋਲ ਕਰੋ

RSS ਲੀਡਰ ਦੇ ਕਤਲ ਮਾਮਲੇ 'ਚ ਜਗਤਾਰ ਸਿੰਘ ਤਾਰਾ ਬਰੀ, 16 ਸਾਲ ਪਹਿਲਾਂ ਹੋਇਆ ਸੀ ਕਤਲ, ਜਾਣੋ ਪੂਰਾ ਮਾਮਲਾ

ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਸਜ਼ਾ ਸੁਣਾਉਣ ਤੋਂ ਬਾਅਦ ਵਾਪਸ ਚੰਡੀਗੜ੍ਹ ਜੇਲ੍ਹ ਭੇਜ ਦਿੱਤਾ ਗਿਆ।  ਦੱਸ ਦਈਏ ਕਿ ਜਗਤਾਰ ਸਿੰਘ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਹੈ। ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ।

Punjab News: ਪਟਿਆਲਾ ਵਿੱਚ ਸੀਨੀਅਰ RSS ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਅਦਾਲਤ ਨੇ ਜਗਤਾਰ ਸਿੰਘ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਬਰੀ ਕਰ ਦਿੱਤਾ ਹੈ। ਇਸ ਦੌਰਾਨ ਜਗਤਾਰ ਸਿੰਘ ਤਾਰਾ (Jagtar Singh Tara) ਨੂੰ ਸਜ਼ਾ ਸੁਣਾਉਣ ਤੋਂ ਬਾਅਦ ਵਾਪਸ ਚੰਡੀਗੜ੍ਹ ਜੇਲ੍ਹ ਭੇਜ ਦਿੱਤਾ ਗਿਆ।  ਦੱਸ ਦਈਏ ਕਿ ਜਗਤਾਰ ਸਿੰਘ ਤਾਰਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਵੀ ਦੋਸ਼ੀ ਹੈ। ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਪਹਿਲਾਂ ਹੀ ਬਰੀ ਕੀਤਾ ਜਾ ਚੁੱਕਾ ਹੈ।

ਇਹ ਮਾਮਲਾ ਲਗਭਗ 16 ਸਾਲ ਪੁਰਾਣਾ ਹੈ। 28 ਜੁਲਾਈ, 2009 ਦੀ ਸ਼ਾਮ ਨੂੰ ਜਦੋਂ ਸੀਨੀਅਰ ਆਰਐਸਐਸ ਨੇਤਾ ਰੁਲਦਾ ਸਿੰਘ ਆਪਣੀ ਕਾਰ ਵਿੱਚ ਅਨਾਜ ਮੰਡੀ ਸਰਹਿੰਦ ਰੋਡ ਸਥਿਤ ਆਪਣੇ ਘਰ ਪਹੁੰਚਿਆ ਤਾਂ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਸਾਹਮਣੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਲਗਭਗ 2 ਹਫ਼ਤਿਆਂ ਬਾਅਦ ਉਸਦੀ ਮੌਤ ਹੋ ਗਈ। ਪੁਲਿਸ ਨੇ ਉਸ ਸਮੇਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ 2015 ਵਿੱਚ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਸੀ। ਉਹ ਭਾਰਤੀ ਜਨਤਾ ਪਾਰਟੀ ਦੇ NRI ਵਿੰਗ ਦਾ ਮੁਖੀ ਵੀ ਸੀ।

ਦੱਸ ਦਈਏ ਕਿ ਪਟਿਆਲਾ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 18 ਲੋਕਾਂ ਨੂੰ ਨਾਮਜ਼ਦ ਕੀਤਾ ਸੀ। 2015 ਵਿੱਚ ਦਰਸ਼ਨ ਸਿੰਘ ਮਕਰੋਪੁਰ, ਜਗਮੋਹਨ ਸਿੰਘ, ਦਲ ਸਿੰਘ, ਗੁਰਜੰਟ ਸਿੰਘ ਤੇ ਅਮਰਜੀਤ ਸਿੰਘ ਨੂੰ ਪਟਿਆਲਾ ਦੀ ਇੱਕ ਸਥਾਨਕ ਅਦਾਲਤ ਨੇ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ, ਜਦੋਂ ਕਿ ਜਗਤਾਰ ਸਿੰਘ ਤਾਰਾ ਤੇ ਟਾਈਗਰਜ਼ ਫੋਰਸ ਨਾਲ ਜੁੜੇ ਇੱਕ ਹੋਰ ਕਥਿਤ ਦੋਸ਼ੀ ਰਮਨਦੀਪ ਸਿੰਘ ਗੋਲਡੀ ਵਿਰੁੱਧ ਮੁਕੱਦਮਾ ਚੱਲ ਰਿਹਾ ਸੀ ਜਿਸ ਵਿੱਚ ਅੱਜ ਇਹ ਫੈਸਲਾ ਆਇਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget