ਪੜਚੋਲ ਕਰੋ

70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ: ਜੌੜਾਮਾਜਰਾ

Patiala News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰ

Patiala News : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ 'ਤੇ 70 ਵਰ੍ਹਿਆਂ ਤੋਂ ਰਾਜ ਕਰਦੀਆਂ ਰਹੀਆਂ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਨਸੀਹਤ ਦਿੱਤੀ ਕਿ ਉਹ ਕੁਦਰਤੀ ਆਫ਼ਤ 'ਤੇ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਘੱਗਰ ਦੀ ਮਾਰ ਹੇਠ ਆਉਂਦੇ ਪਿੰਡਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਰਕੇ ਭਾਰੀ ਬਰਸਾਤ ਕਾਰਨ ਉੱਛਲੇ ਘੱਗਰ ਦੇ ਪਾਣੀ ਨੇ ਇਨ੍ਹਾਂ ਪਿੰਡਾਂ ਦਾ ਚੋਖਾ ਨੁਕਸਾਨ ਕੀਤਾ ਹੈ ਪਰ ਇਨ੍ਹਾਂ ਪਿੰਡਾਂ ਦੇ ਲੋਕ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਹੜ੍ਹ ਮਾਰੇ ਲੋਕਾਂ ਦੀ ਬਾਂਹ ਫੜੀ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਮਾਣਾ ਖੇਤਰ ਦੇ ਇਸ ਨੀਵੇਂ ਇਲਾਕੇ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਅਗਾਊਂ ਪ੍ਰਬੰਧਾਂ ਤਹਿਤ ਹੜ੍ਹਾਂ ਦਾ ਪਾਣੀ ਕੱਢਣ ਲਈ 40 ਲੱਖ ਰੁਪਏ ਤੋਂ ਵੱਧ ਰਾਸ਼ੀ ਖ਼ਰਚੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੈ ਕਿ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਵਜ਼ਾਰਤ ਅਤੇ ਵਿਧਾਇਕ ਲੋਕਾਂ ਦਰਮਿਆਨ ਵਿਚਰ ਰਹੇ ਹਨ ਅਤੇ ਲੋਕਾਂ ਦੀ ਸਹਾਇਤਾਂ ਕਰਨ ਲਈ ਹਰ ਹੰਭਲਾ ਮਾਰ ਰਹੇ ਹਨ।

ਭਾਜਪਾ ਆਗੂ ਬੀਬੀ ਜੈਇੰਦਰ ਕੌਰ ਨੂੰ ਘੇਰਦਿਆਂ ਜੌੜਾਮਾਜਰਾ ਨੇ ਪੁੱਛਿਆ ਕਿ ਅੱਜ ਬੀਬੀ ਜੈਇੰਦਰ ਕੌਰ ਕਿੱਥੇ ਹਨ, ਉਨ੍ਹਾਂ ਨੂੰ ਅੱਜ ਵੀ ਲੋਕਾਂ ਦੀ ਸਾਰ ਲੈਣੀ ਚਾਹੀਦੀ ਸੀ। ਹਾਲੇ ਤਾਂ ਪਿੰਡਾਂ ਵਿੱਚੋਂ ਪਾਣੀਆਂ ਉਤਰਿਆ ਨਹੀਂ ਅਤੇ ਲੋਕਾਂ ਨੂੰ ਵੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੀਬੀ ਜੈਇੰਦਰ ਕੌਰ ਸਿਰਫ਼ ਰਾਜਨੀਤੀ ਕਰਨ ਆਈ ਸੀ ਜਦਕਿ ਅੱਜ ਔਖੀ ਘੜੀ ਵਿੱਚ ਲੋਕਾਂ ਦਾ ਹੱਥ ਫੜਨ ਦਾ ਸਮਾਂ ਹੈ ਨਾਕਿ ਸਿਆਸਤ ਚਮਕਾਉਣ ਦਾ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਕੁਦਰਤੀ ਆਫ਼ਤ 'ਤੇ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ, ਸਗੋਂ ਕੁਝ ਕਰਕੇ ਦਿਖਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਦੇ ਮੁੱਖ ਮੰਤਰੀਆਂ ਵਾਂਗ ਹੈਲੀਕਾਪਟਰਾਂ 'ਚ ਨਹੀਂ ਬਲਕਿ ਖ਼ੁਦ ਪਾਣੀ ਵਿੱਚ ਵੜ ਕੇ ਨੰਗੇ ਪੈਰੀਂ ਲੋਕਾਂ ਦੀ ਸਾਰ ਲਈ ਹੈ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਖ਼ੁਦ ਹੜ੍ਹ ਪ੍ਰਭਾਵਤ ਪਿੰਡਾਂ ਧਰਮੇੜ੍ਹੀ, ਘਿਉਰਾ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਹਰੀਪੁਰ ਆਦਿ ਦੇ ਵਸਨੀਕਾਂ ਤੱਕ ਪੀਣ ਵਾਲਾ ਪਾਣੀ, ਰਾਸ਼ਨ, ਘਰੇਲੂ ਵਰਤੋਂ ਦੀਆਂ ਹੋਰ ਵਸਤਾਂ, ਦਵਾਈਆਂ, ਪਸ਼ੂਆਂ ਲਈ ਚਾਰਾ ਆਦਿ ਪਹੁੰਚਾਉਣ ਲਈ ਅਗਵਾਈ ਕੀਤੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਾਜਰਾ ਅਤੇ ਉਨ੍ਹਾਂ ਦੀ ਪੂਰੀ ਟੀਮ ਸੋਮਵਾਰ ਤੋਂ ਹੀ ਹੜ੍ਹ ਪ੍ਰਭਾਵਤ ਪਿੰਡਾਂ ਵਿੱਚ ਲਗਾਤਾਰ ਸੰਪਰਕ ਸਾਧਦੇ ਹੋਏ ਲੋਕਾਂ ਦੀ ਸਾਰ ਲੈ ਰਹੇ ਹਨ ਤਾਂ ਕਿ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ।

ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਸੂਬਾ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਲੋਕ ਸਬ ਡਵੀਜ਼ਨ ਸਮਾਣਾ ਦੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 'ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਹਰਮਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget