ਪੜਚੋਲ ਕਰੋ

Patiala Lok Sabha Result: ਡਾ. ਧਰਮਵੀਰ ਗਾਂਧੀ ਸਭ ਤੋਂ ਅੱਗੇ, ਪ੍ਰਨੀਤ ਕੌਰ ਤੀਜੇ ਨੰਬਰ 'ਤੇ

Patiala Lok Sabha Election Result 2024: ਪੰਜਾਬ ਦੀ ਪਟਿਆਲਾ ਸੀਟ ਉਪਰ ਸਖਤ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਲਗਾਤਾਰ ਅੱਗੇ ਚੱਲ ਰਹੇ ਹਨ।

Patiala Lok Sabha Election Result 2024: ਪੰਜਾਬ ਦੀ ਪਟਿਆਲਾ ਸੀਟ ਉਪਰ ਸਖਤ ਮੁਕਾਬਲਾ ਚੱਲ ਰਿਹਾ ਹੈ। ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਲਗਾਤਾਰ ਅੱਗੇ ਚੱਲ ਰਹੇ ਹਨ। ਧਰਮਵੀਰ ਗਾਂਧੀ 51636 ਵੋਟਾਂ ਲੈ ਕੇ ਸਭ ਤੋਂ ਅੱਗੇ ਹਨ। ਅਜੇ ਤੱਕ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਦੇ ਖਾਤੇ ਵਿੱਚ 50308, ਭਾਜਪਾ ਦੀ ਪ੍ਰਨੀਤ ਕੌਰ ਦੇ ਖਾਤੇ 42687 ਤੇ ਸ਼੍ਰੋਮਣੀ ਅਕਾਲੀ ਦਲ ਦੇ ਐਨਕੇ ਸ਼ਰਮਾ ਦੇ ਖਾਤੇ ਵਿੱਚ 27198 ਵੋਟਾਂ ਆਈਆਂ ਹਨ।

ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਨ੍ਹਾਂ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇੱਥੋਂ ਮੁੱਖ ਮੁਕਾਬਲਾ ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਤੇ ਡਾ: ਬਲਬੀਰ ਵਿਚਕਾਰ ਮੰਨਿਆ ਜਾ ਰਿਹਾ ਸੀ। ਇਸ ਤੋਂ ਇਲਾਵਾ ਐਨਕੇ ਸ਼ਰਮਾ ਵੀ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 63.63 ਫੀਸਦੀ ਵੋਟਿੰਗ ਹੋਈ ਜੋ ਪਿਛਲੀ ਵਾਰ ਦੇ 67.78 ਫੀਸਦੀ ਤੋਂ 4.15 ਫੀਸਦੀ ਘੱਟ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆPakistani intruder| ਸਰਹੱਦ 'ਤੇ ਫਾਇਰਿੰਗ, ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget