ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਪੁੱਤਰ ਨੇ ਔਰਤ ਦਾ ਕੀਤਾ ਕਤਲ; ਤੇਜ਼ਧਾਰ ਹਥਿਆਰਾਂ ਨਾਲ ਕੀਤੀ ਕੁੱਟਮਾਰ; ਫਿਰ...

Patiala News: ਪੰਜਾਬ ਦੇ ਜ਼ਿਲ੍ਹੇ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਦੀ ਰਹਿਣ ਵਾਲੀ ਬਲਜੀਤ ਕੌਰ (58) ਦੀ ਸ਼ੱਕੀ ਹਾਲਾਤ...

Patiala News: ਪੰਜਾਬ ਦੇ ਜ਼ਿਲ੍ਹੇ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਦੀ ਰਹਿਣ ਵਾਲੀ ਬਲਜੀਤ ਕੌਰ (58) ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਪਰਿਵਾਰ ਨੇ ਪਿੰਡ ਦੇ ਸਰਪੰਚ ਦੇ ਪੁੱਤਰ 'ਤੇ ਬਲਜੀਤ ਕੌਰ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ। 

ਸਰਪੰਚ ਦੇ ਪੁੱਤਰ ਨੇ ਔਰਤ ਦਾ ਕੀਤਾ ਕਤਲ

ਬਲਜੀਤ ਕੌਰ ਦੀ ਲੜਕੀ ਮੁਤਾਬਕ ਉਸ ਦੀ ਮਾਤਾ ਨਜ਼ਦੀਕ ਖੇਤਾਂ ਵਿਚ ਗੋਹਾ ਪੱਥਣ ਲਈ ਗਈ ਸੀ ਤਾਂ ਉੱਥੇ ਇਕ ਗੱਡੀ ਵਿਚ ਸਵਾਰ ਹੋ ਕੇ ਪਿੰਡ ਦੀ ਸਰਪੰਚ ਦਾ ਪੁੱਤਰ ਆਪਣੇ ਸਾਥੀਆਂ ਸਮੇਤ ਆਇਆ ਅਤੇ ਉਸਦੀ ਮਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਸਦਾ ਪਿਤਾ ਕੁਝ ਦੂਰੀ 'ਤੇ ਕੰਮ ਕਰ ਰਿਹਾ ਸੀ ਜਦੋਂ ਤੱਕ ਉਹ ਪਹੁੰਚਿਆ ਤਾਂ ਸਰਪੰਚ ਦਾ ਪੁੱਤਰ ਉਥੋਂ ਜਾ ਚੁੱਕਾ ਸੀ ਤੇ ਉਸਦੀ ਮਾਂ ਜ਼ਖਮੀ ਹਾਲਤ ਵਿੱਚ ਖੂਨ ਨਾਲ ਲੱਥ ਪੱਥ ਪਈ ਸੀ। ਮਾਂ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਪੁਲਿਸ ਸੁਣਵਾਈ ਨਹੀਂ ਕਰ ਰਹੀ

ਉਕਤ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਬਲਜੀਤ ਕੌਰ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਦੂਜੇ ਪਾਸੇ ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਪੁਲਿਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਰਪੰਚ ਦੇ ਕਹਿਣ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget