ਪੜਚੋਲ ਕਰੋ

Patiala News: ਕ੍ਰਿਕਟ ਵਿਸ਼ਵ ਕੱਪ 'ਚ ਖੇਡੇਗੀ ਪਟਿਆਲਾ ਦੀ ਧੀ ਮੰਨਤ, ਭਾਰਤੀ ਟੀਮ 'ਚ ਹੋਈ ਚੋਣ

Patiala News: ਮੰਨਤ ਕਸ਼ਅਪ ਨੇ ਪਟਿਆਲਾ ਦਾ ਨਾਂ ਰੋਸ਼ਨ ਕੀਤਾ ਹੈ। ਮੰਨਤ ਦੀ ਚੋਣ ਕ੍ਰਿਕਟ ਵਿਸ਼ਵ ਕੱਪ ਅੰਡਰ-19 ਲਈ ਭਾਰਤੀ ਟੀਮ ਵਿੱਚ ਹੋਈ ਹੈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਦੇ ਘਰ ਜਾ ਕੇ ਉਸ ਨੂੰ ਵਧਾਈ ਦਿੱਤੀ।

Patiala News: ਮੰਨਤ ਕਸ਼ਅਪ ਨੇ ਪਟਿਆਲਾ ਦਾ ਨਾਂ ਰੋਸ਼ਨ ਕੀਤਾ ਹੈ। ਮੰਨਤ ਦੀ ਚੋਣ ਕ੍ਰਿਕਟ ਵਿਸ਼ਵ ਕੱਪ ਅੰਡਰ-19 ਲਈ ਭਾਰਤੀ ਟੀਮ ਵਿੱਚ ਹੋਈ ਹੈ। ਪਟਿਆਲਾ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਨਤ ਦੇ ਘਰ ਜਾ ਕੇ ਉਸ ਨੂੰ ਵਧਾਈ ਦਿੱਤੀ। ਮੰਨਤ ਪਹਿਲਾਂ ਨਿਊਜ਼ੀਲੈਂਡ ਨਾਲ ਹੋਣ ਵਾਲੀ ਘਰੇਲੂ ਲੜੀ ਤੇ ਮਗਰੋਂ ਅਗਲੇ ਸਾਲ ਜਨਵਰੀ ਮਹੀਨੇ ਸ਼ੁਰੂ ਹੋਣ ਵਾਲੇ ਅੰਡਰ-19 ਵਿਸ਼ਵ ਕੱਪ ਦਾ ਹਿੱਸਾ ਹੋਵੇਗੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਿਨਹਾ ਨੇ ਕਿਹਾ ਕਿ ਉਹ ਪਟਿਆਲਾ ਜ਼ਿਲ੍ਹੇ ਲਈ ‘ਬੇਟੀ ਬਚਾਓ ਤੇ ਬੇਟੀ ਪੜ੍ਹਾਓ’ ਮੁਹਿੰਮ ਦੀ ਰੋਲ ਮਾਡਲ ਵੀ ਬਣ ਗਈ ਹੈ। ਇਸ ਮੌਕੇ ਮੰਨਤ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਡੀਸੀ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਸ਼ੁੱਭਕਾਮਨਾਵਾਂ ਲਈ ਧੰਨਵਾਦ ਕੀਤਾ।

 ਇਹ ਵੀ ਪੜ੍ਹੋ : ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ , ਹਿਰਾਸਤ 'ਚ ਲਵੇਗੀ NIA

ਮੰਨਤ ਦੇ ਪਿਤਾ ਸੰਜੀਵ ਕਸ਼ਅਪ, ਕੋਚ ਜੂਹੀ ਜੈਨ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜ਼ਦਾਨ ਵੀ ਮੌਜੂਦ ਸਨ। ਆਫ-ਸਪਿਨਰ ਮੰਨਤ ਕਸ਼ਅਪ ਨੇ ਦੱਸਿਆ ਕਿ ਉਹ ਬਚਪਨ ਤੋਂ ਹੀ ਕ੍ਰਿਕਟ ਦੀ ਸਿਖਲਾਈ ਲੈ ਰਹੀ ਹੈ। ਨੌਂ ਸਾਲਾਂ ਦੀ ਉਮਰ ਵਿੱਚ ਉਸ ਦੇ ਪਿਤਾ ਨੇ ਉਸ ਨੂੰ ਕ੍ਰਿਕਟ ਖੇਡਣ ਲਾਇਆ ਸੀ, ਪਰ ਕੁੜੀਆਂ ਨੂੰ ਕ੍ਰਿਕਟ ਦੀ ਸਿਖਲਾਈ ਦੇਣ ਵਾਲਾ ਕੋਈ ਨਾ ਮਿਲਣ ਕਾਰਨ ਉਸ ਨੇ ਬਹੁਤਾ ਸਮਾਂ ਲੜਕਿਆਂ ਨਾਲ ਖੇਡ ਕੇ ਹੀ ਕ੍ਰਿਕਟ ਦੀ ਸਿਖਲਾਈ ਲਈ ਹੈ।

ਜ਼ਿਕਰਯੋਗ ਹੈ ਕਿ ਮੰਨਤ ਦੀ ਭੈਣ ਨੂਪੁਰ ਵੀ ਪੰਜਾਬ ਵੱਲੋਂ ਕ੍ਰਿਕਟ ਖੇਡ ਚੁੱਕੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਮੰਨਤ ਨੇ ਭਾਰਤ ਵੱਲੋਂ ਖੇਡਣ ਲਈ ਮਿਹਨਤ ਕੀਤੀ। ਮੰਨਤ ਕਸ਼ਅਪ ਦੀ ਇਸ ਪ੍ਰਾਪਤੀ ਤੋਂ ਪਰਿਵਾਰ ਬੇਹੱਦ ਖੁਸ਼ ਹੈ। ਮੰਨਤ ਕਸ਼ਅਪ ਦਾ ਕਹਿਣਾ ਹੈ ਕਿ ਉਹ ਆਪਣੀ ਮਿਹਨਤ ਨਾਲ ਦੇਸ਼ ਦਾ ਨਾਂ ਰੋਸ਼ਨ ਕਰੇਗੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget