ਪੜਚੋਲ ਕਰੋ

Crime News: ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਕਮਰੇ 'ਚ ਮਿਲੀ ਮੈਡੀਕਲ ਦੀ ਵਿਦਿਆਰਥਣ ਦੀ ਲਾਸ਼

Patiala News: ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਚੇਨਈ ਦੀ ਰਹਿਣ ਵਾਲੀ 30 ਸਾਲਾ ਸੁਭਾਸ਼ਿਨੀ ਵਜੋਂ ਹੋਈ ਹੈ।

Patiala News: ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਚੇਨਈ ਦੀ ਰਹਿਣ ਵਾਲੀ 30 ਸਾਲਾ ਸੁਭਾਸ਼ਿਨੀ ਵਜੋਂ ਹੋਈ ਹੈ। ਹੋਸਟਲ ਵਾਰਡਨ ਨੇ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਸੁਭਾਸ਼ਿਨੀ ਦੀ ਲਾਸ਼ ਦੇਖੀ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਗਿਆ।

ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਹੈ। ਜੋ ਐਤਵਾਰ ਨੂੰ ਪਟਿਆਲਾ ਪਹੁੰਚਣਗੇ। ਪਰਿਵਾਰ ਦੇ ਆਉਣ ਤੋਂ ਬਾਅਦ ਪੁਲਿਸ ਵਾਰਡਨ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੋਸਟਮਾਰਟਮ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਭਾਸ਼ਿਨੀ ਫਾਈਨਲ ਈਅਰ ਦੀ ਵਿਦਿਆਰਥਣ ਸੀ, ਜਿਸ ਨੇ ਹੋਸਟਲ 'ਚ ਕਮਰਾ ਲਿਆ ਹੋਇਆ ਸੀ। ਹਰ ਵਿਦਿਆਰਥੀ ਨੂੰ ਆਪਣਾ ਕਮਰਾ ਅਲਾਟ ਕੀਤਾ ਹੋਇਆ ਹੈ ਅਤੇ ਸੁਭਾਸ਼ਿਨੀ ਸਰਕਾਰੀ ਮੈਡੀਕਲ ਕਾਲਜ ਵਿੱਚ ਏਨੇਸਥੀਸੀਆ ਦੀ ਪੜ੍ਹਾਈ ਕਰ ਰਹੀ ਸੀ। ਸ਼ਨੀਵਾਰ ਨੂੰ ਜਦੋਂ ਉਹ ਰੁਟੀਨ ਮੁਤਾਬਕ ਆਪਣੇ ਕਮਰੇ ਤੋਂ ਬਾਹਰ ਨਹੀਂ ਆਈ ਤਾਂ ਹੋਸਟਲ ਦੀ ਵਾਰਡਨ ਨੇ ਮਾਸਟਰ ਕੀ ਨਾਲ ਕਮਰਾ ਖੋਲ੍ਹਿਆ, ਜਿਸ ਤੋਂ ਬਾਅਦ ਸਵੇਰੇ ਸੁਭਾਸ਼ਿਨੀ ਦੀ ਮੌਤ ਬਾਰੇ ਪਤਾ ਲੱਗਿਆ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget