ਪੜਚੋਲ ਕਰੋ

ਭਾਰੀ ਬਰਸਾਤ ਤੋਂ ਬਾਅਦ ਕੀ ਹੈ ਪੰਜਾਬ ਦੇ ਡੈਮਾਂ ਦੀ ਸਥਿਤੀ, ਜਾਇਜਾ ਲੈਣ ਪਹੁੰਚੇ ਖੇਡ ਮੰਤਰੀ ਨੇ ਦਿੱਤੀ ਸਾਰੀ ਜਾਣਕਾਰੀ 

Meet Hayer reviews the status of water reservoirs : ਮੀਤ ਹੇਅਰ ਨੇ ਦੱਸਿਆ ਕਿ ਤਿੰਨੇ ਡੈਮਾਂ ਵਿੱਚ ਇਸੇ ਵੇਲੇ ਪਾਣੀ ਦਾ ਪੱਧਰ ਸਮਰੱਥਾ ਤੋਂ ਘੱਟ ਹੈ ਅਤੇ ਵਿਭਾਗ ਵੱਲੋਂ ਸਾਰੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ ਵਿੱਚ

ਚੰਡੀਗੜ੍ਹ : ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਪੈ ਰਹੇ ਲਗਾਤਾਰ ਤੇਜ਼ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 18 ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਦਾ ਵੀ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਵਿਭਾਗ ਪੂਰੀ ਤਰਾਂ ਮੁਸਤੈਦੀ ਨਾਲ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਟਾਕਰੇ ਦੀ ਤਿਆਰੀ ਕੀਤੀ ਗਈ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਐਨ.ਡੀ.ਆਰ.ਐਫ. ਦੀਆਂ ਟੀਮਾਂ ਨਾਲ ਤਾਲਮੇਲ ਬਿਠਾ ਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। 

ਜਲ ਸਰੋਤ ਮੰਤਰੀ ਨੇ ਕਿਹਾ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ ਉਤੇ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਨਿਰੰਤਰ ਇਸ ਦੀ ਰਿਪੋਰਟ ਕਰਨ ਨੂੰ ਕਿਹਾ। ਸੰਵੇਦਨਸ਼ੀਲ ਥਾਵਾਂ ਉਤੇ ਖਾਸ ਚੌਕਸੀ ਰੱਖਣ ਲਈ ਕਿਹਾ ਗਿਆ। ਉਨਾਂ ਕਿਹਾ ਕਿ ਫੀਲਡ ਵਿੱਚ ਮਿੱਟੀ ਦੇ ਥੈਲਿਆਂ, ਸਫ਼ਾਈ ਵਾਲੀਆਂ ਮਸ਼ੀਨਾਂ ਸਣੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।ਭਾਰੀ ਬਰਸਾਤ ਤੋਂ ਬਾਅਦ ਕੀ ਹੈ ਪੰਜਾਬ ਦੇ ਡੈਮਾਂ ਦੀ ਸਥਿਤੀ, ਜਾਇਜਾ ਲੈਣ ਪਹੁੰਚੇ ਖੇਡ ਮੰਤਰੀ ਨੇ ਦਿੱਤੀ ਸਾਰੀ ਜਾਣਕਾਰੀ 

ਪੰਜਾਬ ਦੇ ਡੈਮਾਂ ਦੀ ਸਥਿਤੀ

ਮੀਤ ਹੇਅਰ ਨੇ ਦੱਸਿਆ ਕਿ ਤਿੰਨੇ ਡੈਮਾਂ ਵਿੱਚ ਇਸੇ ਵੇਲੇ ਪਾਣੀ ਦਾ ਪੱਧਰ ਸਮਰੱਥਾ ਤੋਂ ਘੱਟ ਹੈ ਅਤੇ ਵਿਭਾਗ ਵੱਲੋਂ ਸਾਰੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ ਵਿੱਚ 1680 ਫੁੱਟ ਦੀ ਸਮਰੱਥਾ ਮੁਕਾਬਲੇ ਮੌਜੂਦਾ ਸਮੇਂ ਪਾਣੀ ਦਾ ਪੱਧਰ 1614.89 ਫੁੱਟ ਹੈ। 

ਪੌਂਗ ਡੈਮ ਵਿੱਚ 1390 ਫੁੱਟ ਦੀ ਸਮਰੱਥਾ ਮੁਕਾਬਲੇ ਇਸ ਵੇਲੇ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਰਣਜੀਤ ਸਾਗਰ ਡੈਮ ਵਿੱਚ ਪਾਣੀ ਦੀ ਸਮਰੱਥਾ 1731.99 ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1706.26 ਫੁੱਟ ਹੈ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਚੀਫ ਇੰਜਨੀਅਰ ਨਹਿਰਾਂ ਐਨ.ਕੇ.ਜੈਨ ਵੀ ਹਾਜ਼ਰ ਸਨ।ਭਾਰੀ ਬਰਸਾਤ ਤੋਂ ਬਾਅਦ ਕੀ ਹੈ ਪੰਜਾਬ ਦੇ ਡੈਮਾਂ ਦੀ ਸਥਿਤੀ, ਜਾਇਜਾ ਲੈਣ ਪਹੁੰਚੇ ਖੇਡ ਮੰਤਰੀ ਨੇ ਦਿੱਤੀ ਸਾਰੀ ਜਾਣਕਾਰੀ 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget