ਪੜਚੋਲ ਕਰੋ

ਵਿਧਾਇਕ ਅਜੀਤਪਾਲ ਕੋਹਲੀ ਨੇ ਹੜ੍ਹ ਦੀ ਲਪੇਟ ‘ਚ ਆਏ ਮ੍ਰਿਤਕਾਂ ਦੇ ਵਾਰਸਾਂ ਨੂੰ ਸੌਂਪੇ ਚਾਰ-ਚਾਰ ਲੱਖ ਰੁਪਏ ਦੇ ਚੈੱਕ

 Patiala News : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajitpal Singh Kohli) ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ

 Patiala News : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (Ajitpal Singh Kohli) ਨੇ ਅੱਜ ਪਟਿਆਲਾ ਦੇ ਦੋ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦੇ ਚਾਰ-ਚਾਰ ਲੱਖ ਰੁਪਏ ਦੇ ਚੈੱਕ ਸੌਂਪੇ, ਜਿਨ੍ਹਾਂ ਨੇ ਹੜ੍ਹ ਦੀ ਲਪੇਟ ਵਿੱਚ ਆਕੇ ਆਪਣੀ ਜਾਨ ਗਵਾ ਲਈ ਸੀ।

ਵਿਧਾਇਕ ਕੋਹਲੀ ਨੇ ਇੱਥੇ ਸਰਕਟ ਹਾਊਸ ਵਿਖੇ ਹੜ੍ਹ ਦੇ ਪਾਣੀ ਵਿੱਚ 12 ਜੁਲਾਈ ਨੂੰ ਡੁੱਬਣ ਵਾਲੇ 16 ਸਾਲਾ ਬੱਚੇ ਆਊਬ ਪੁੱਤਰ ਮੁਰਲੀ, ਵਾਸੀ ਟਰੈਕਟਰ ਕਬਾੜੀ ਮਾਰਕੀਟ ਦੀਆਂ ਝੁੱਗੀਆਂ ਅਤੇ ਪਿੰਡ ਅਰਾਈਂ ਮਾਜਰਾ ਦੀ ਗੋਪਾਲ ਕਲੋਨੀ ਦੇ ਵਸਨੀਕ 36 ਸਾਲਾ ਅਜੇ ਸਹੋਤਾ ਪੁੱਤਰ ਸ਼ਾਮ ਲਾਲ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਂਈ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤਾ ਜਾ ਸਕਦੀ, ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਦਿਆਂ ਔਖੇ ਵੇਲੇ ਬਾਂਹ ਜਰੂਰ ਫੜੀ ਹੈ।

ਵਿਧਾਇਕ ਨੇ ਕਿਹਾ ਕਿ ਉਹ ਖ਼ੁਦ ਲੋਕਾਂ ਦੇ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਧਾਇਕ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸਾਰੇ ਮੰਤਰੀ, ਵਿਧਾਇਕ, ਉਹ ਖ਼ੁਦ ਅਤੇ ਸਮੁੱਚੀ ਸਰਕਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਰੇ ਪੀੜਤਾਂ ਦੀ ਮਦਦ ਕੀਤੀ ਜਾਵੇਗੀ।

ਇਸ ਦੌਰਾਨ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਕਾਨੂੰਗੋ ਰਾਜ ਕੁਮਾਰ ਸਮੇਤ ਨਰੇਸ਼ ਕੁਮਾਰ ਕਾਕਾ, ਪ੍ਰਭਜੋਤ ਸਿੰਘ ਜੋਤੀ, ਰਣਜੀਤ ਚੰਡੌਕ, ਹਰਸ਼ਪਾਲ ਸਿੰਘ ਵਾਲੀਆ, ਯੋਗੇਸ਼ ਟੰਡਨ, ਜਗਤਾਰ ਸਿੰਘ ਤਾਰੀ, ਦਵਿੰਦਰਪਾਲ ਸਿੰਘ ਮਿੱਕੀ, ਇਤਵਿੰਦਰ ਸਿੰਘ ਹਨੀ ਲੂਥਰਾ, ਭਵਨਪੁਨੀਤ ਸਿੰਘ, ਸਿਮਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਸੁਖਵਿੰਦਰ ਸਿੰਘ ਗਾਗੂ ਤੇ ਰਜਤ ਜਿੰਦਲ ਆਦਿ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget