ਪੜਚੋਲ ਕਰੋ

Modi Rally Patiala: ਪੀਐਮ ਮੋਦੀ ਦੀ ਰੈਲੀ 'ਚ ਤਾਇਨਤ ਫੌਜੀ ਜਵਾਨ ਛੱਤ ਤੋਂ ਡਿੱਗਿਆ ਹੇਠਾਂ, ਮੌਕੇ 'ਤੇ ਹੋਈ ਮੌਤ

Modi Rally Patiala: ਯਾਂਗਤਸੇ ਸਿਪਾਹੀ ਦੇ ਸਿਰ ਅਤੇ ਛਾਤੀ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਨੀਮ ਫੌਜੀ ਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਸਾਥੀ ਜਵਾਨ ਲਾਸ਼ ਲੈ ਕੇ ਨਾਗਾਲੈਂਡ ਰਵਾਨਾ ਹੋ ਗਏ ਹਨ।

Modi Rally Patiala: ਪਟਿਆਲਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ ਬਾਅਦ ਆਰਾਮ ਕਰਨ ਗਏ ਨੀਮ ਫੌਜੀ ਬਲ ਦੇ ਜਵਾਨ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਨਾਗਾਲੈਂਡ ਦਾ ਇਹ ਸਿਪਾਹੀ ਲੋਕ ਸਭਾ ਚੋਣਾਂ ਲਈ ਪਟਿਆਲਾ ਵਿੱਚ ਤਾਇਨਾਤ ਪੈਰਾ ਮਿਲਟਰੀ ਫੋਰਸ ਦੀ ਕੰਪਨੀ ਨਾਲ ਆਇਆ ਸੀ। ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਫਿਲਹਾਲ ਉਸਦੇ ਸਾਥੀ ਮ੍ਰਿਤਕ ਦੇਹ ਨੂੰ ਲੈ ਕੇ ਚਲੇ ਗਏ ਹਨ।


ਇਮਾਰਤ ਵਿੱਚ 85 ਸੈਨਿਕ ਰਹਿ ਰਹੇ ਸਨ

ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ 'ਚ ਤਾਇਨਾਤ ਉਕਤ ਨੀਮ ਫੌਜੀ ਬਲ ਬਖਸ਼ੀਵਾਲਾ ਦੇ ਇਕ ਸਕੂਲ 'ਚ ਤਾਇਨਾਤ ਸਨ। ਪੀਐਮ ਮੋਦੀ ਦੀ ਰੈਲੀ ਵਿੱਚ ਡਿਊਟੀ ਦੇਣ ਤੋਂ ਬਾਅਦ ਉਹ ਆਰਾਮ ਕਰਨ ਲਈ ਵੀਰਵਾਰ ਦੇਰ ਰਾਤ ਸਕੂਲ ਗਏ। ਉਕਤ ਸਿਪਾਹੀ ਦੀ ਰਾਤ ਨੂੰ ਛੱਤ ਤੋਂ ਡਿੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਯਾਂਗਤਸੇ ਵਜੋਂ ਹੋਈ ਹੈ, ਜੋ ਨਾਗਾਲੈਂਡ ਦਾ ਰਹਿਣ ਵਾਲਾ ਸੀ। ਯਾਂਗਤਸੇ ਦੀ ਉਮਰ 40 ਸਾਲ ਦੇ ਕਰੀਬ ਸੀ। 

ਦੱਸਿਆ ਜਾ ਰਿਹਾ ਹੈ ਕਿ ਯਾਂਗਤਸੇ ਸਿਪਾਹੀ ਦੇ ਸਿਰ ਅਤੇ ਛਾਤੀ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ। ਨੀਮ ਫੌਜੀ ਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਸਾਥੀ ਜਵਾਨ ਲਾਸ਼ ਲੈ ਕੇ ਨਾਗਾਲੈਂਡ ਰਵਾਨਾ ਹੋ ਗਏ ਹਨ। ਦੱਸ ਦੇਈਏ ਕਿ ਇਸ ਸਕੂਲ ਦੀ ਇਮਾਰਤ ਵਿੱਚ ਕਰੀਬ 85 ਸੈਨਿਕ ਰਹਿ ਰਹੇ ਸਨ। 

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਦੇ 3 ਵੱਡੇ ਸ਼ੋਅਰੂਮਾਂ 'ਤੇ ED ਨੇ ਮਾਰਿਆ ਛਾਪਾ, ਮੋਹਾਲੀ ਵੀ ਪਹੁੰਚੀ ਟੀਮ, ਮਜੀਠੀਆ ਬੋਲੇ- ਕਾਲ ਸੈਂਟਰ ਨਾਲ ਸਬੰਧਤ ਗਤੀਵਿਧੀਆਂ ਚੱਲ ਰਹੀਆਂ...
ਪੰਜਾਬ ਦੇ 3 ਵੱਡੇ ਸ਼ੋਅਰੂਮਾਂ 'ਤੇ ED ਨੇ ਮਾਰਿਆ ਛਾਪਾ, ਮੋਹਾਲੀ ਵੀ ਪਹੁੰਚੀ ਟੀਮ, ਮਜੀਠੀਆ ਬੋਲੇ- ਕਾਲ ਸੈਂਟਰ ਨਾਲ ਸਬੰਧਤ ਗਤੀਵਿਧੀਆਂ ਚੱਲ ਰਹੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget