ਪੜਚੋਲ ਕਰੋ

Simranjit Singh Mann: ਧਰਨੇ 'ਚ ਜਾਣ ਤੋਂ ਪਹਿਲਾਂ ਹੀ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਘਰ 'ਚ ਪਾਇਆ ਘੇਰਾ, ਫਿਰ ਦੇਖੋ ਕੀ ਕੀ ਹੋਇਆ 

Simranjit Singh Mann: 1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ

 Simranjit Singh Mann : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਿਸ ਵਲੋਂ ਹੋਮ ਅਰੈਸਟ ਕੀਤਾ ਗਿਆ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜਰ ਆ ਰਹੀ ਹੈ। ਦਸਿਆ ਜਾ ਰਿਹਾ ਹੈ ਕਿ ਐਮ ਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਧਰਨੇ ਵਿੱਚ ਜਾਣ ਵਾਲੇ ਸਨ। 

ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਭਾਗੋਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ਵਿੱਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੇ ਵੱਲੋਂ ਐਮਪੀ ਸਿਮਰਨਜੀਤ ਸਿੰਘ ਮਾਨ ਉਹਨਾਂ ਦਾ ਘਰ ਦੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ।

1 ਫਰਵਰੀ ਨੂੰ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਵਿਖੇ ਵੱਡੀ ਮੀਟਿੰਗ ਕਰਕੇ ਸੰਘਰਸ਼ ਦਾ ਸੱਦਾ ਦਿੱਤਾ ਹੈ। ਸਮੂਹ ਕਿਸਾਨ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਦੇ ਸਹਿਯੋਗ ਨਾਲ 3 ਫਰਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਘਰਸ਼ ਦੇ ਇਹ ਪ੍ਰੋਗਰਾਮ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹਿਣਗੇ ਜਦੋਂ ਤੱਕ ਭਾਨਾ ਸਿੱਧੂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਨਹੀਂ ਕੀਤੇ ਜਾਂਦੇ ਅਤੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੰਚ ’ਤੇ ਆ ਕੇ ਭਾਨਾ ਸਿੱਧੂ ਖ਼ਿਲਾਫ਼ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਦਾ ਸਮਰਥਨ ਕਰਨਗੀਆਂ। 3 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget