ਪੜਚੋਲ ਕਰੋ

Punjab News : 1 ਅਪ੍ਰੈਲ ਤੱਕ ਰਿਹਾਅ ਹੋ ਸਕਦੇ ਨੇ ਨਵਜੋਤ ਸਿੱਧੂ , ਨਵਜੋਤ ਕੌਰ ਸਿੱਧੂ ਨੇ ਕੈਪਟਨ ਅਤੇ ਬਾਦਲਾਂ 'ਤੇ ਸਾਧਿਆ ਨਿਸ਼ਾਨਾ

Punjab News : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪ੍ਰੈਲ ਵਿੱਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਨਵਜੋਤ

Punjab News : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪ੍ਰੈਲ ਵਿੱਚ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।  
 
ਨਵਜੋਤ ਕੌਰ ਸਿੱਧੂ ਨੇ ਵੀ ਇਹ ਦਾਅਵਾ ਕੀਤਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜਿਸ਼ ਕਾਰਨ ਨਵਜੋਤ ਸਿੰਘ ਸਿੱਧੂ ਅੱਜ ਸਲਾਖਾਂ ਪਿੱਛੇ ਹੈ। ਨਵਜੋਤ ਕੌਰ ਸਿੱਧੂ ਆਪਣੇ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਡੇਰਾਬਸੀ ਦੇ ਇੱਕ ਨਿੱਜੀ ਹਸਪਤਾਲ ਪਹੁੰਚੀ ਹੈ। 
 
ਅੰਮ੍ਰਿਤਪਾਲ ਦੇ ਮੁੱਦੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਜੋ ਵੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਨਵਜੋਤ ਸਿੰਘ ਸਿੱਧੂ ਦਾ ਸਾਰਾ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਵਿਜੀਲੈਂਸ ਰੀਡਰ 'ਤੇ ਕਾਂਗਰਸ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਨਵਜੋਤ ਕੌਰ ਸਿੱਧੂ ਬੋਲੀ ਕਿ ​​ਜਿਨ੍ਹਾਂ ਨੇ ਜਿਹੋ ਜੇ ਕੰਮ ਕੀਤੇ ਹਨ ,, ਉਨ੍ਹਾਂ ਨੂੰ ਇਸ ਦਾ ਫਲ ਮਿਲਣਾ ਚਾਹੀਦਾ ਹੈ ਅਤੇ ਸਾਨੂੰ ਲੋਕਾਂ ਨੂੰ ਇੱਕ -ਇੱਕ ਪੈਸੇ ਦਾ ਹਿਸਾਬ ਦੇਣਾ ਚਾਹੀਦਾ ਹੈ। 
 
ਨਵਜੋਤ ਕੌਰ ਸਿੱਧੂ ਨੇ ਇੱਕ ਪੈਨਡਰਾਈਵ ਦਾ ਜ਼ਿਕਰ ਵੀ ਕੀਤਾ ,ਜੋ ਉਹਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਦਿੱਤੀ ਗਈ ਸੀ, ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਬੇਗੁਨਾਹ ਹੋਣ ਦਾ ਸਬੂਤ ਸੀ ਪਰ ਫਿਰ ਵੀ ਭਗਵੰਤ ਮਾਨ ਨੇ ਕੁਝ ਨਹੀਂ ਕੀਤਾ।
ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget