ਪੜਚੋਲ ਕਰੋ

Navjot Sidhu EXCLUSIVE: ਮਾਈਨਿੰਗ, ਮਾਫ਼ੀਆ ਤੇ ਕਾਨੂੰਨ ਵਿਵਸਥਾ 'ਤੇ ਨਵਜੋਤ ਸਿੱਧੂ ਦਾ ਖਟੈਕ

Navjot Sidhu EXCLUSIVE Interview : ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ ਸੀ ਕਿ ਰੇਤਾ ਚੋਰੀ ਰੋਕ ਕੇ ਇਸ ਮਾਈਨਿੰਗ ਵਿਚੋਂ ਸਲਾਨਾ 20 ਹਜ਼ਾਰ ਕਰੋੜ ਰੁਪਏ ਕਮਾਏ ਜਾਣਗੇ। ਪਰ ਹਾਲੇ ਤੱਕ ਪੰਜਾਬ ਦੀ ਆਮਦਨ 'ਚ ਵਾਧਾ ਨਹੀਂ ਹੋ

Navjot Sidhu EXCLUSIVE Interview : ਪੰਜਾਬ ਦੇ ਵੱਖ ਵੱਖ ਮੁੱਦਿਆਂ 'ਤੇ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਏਬੀਪੀ ਸਾਂਝਾ ਨਾਲ ਖਾਸ ਗੱਲਬਾਤ ਕੀਤੀ ਹੈ।  ਇਸ ਗੱਲਬਾਤ 'ਚ ਨਵਜੋਤ ਸਿੱਧੂ ਨੇ ਇੱਕ ਵਾਰ ਮੁੜ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਮਾਈਨਿੰਗ ਤੋਂ ਲੈ ਕੇ ਕਾਨੂੰਨ ਵਿਵਸਥਾ 'ਤੇ ਸਿੱਧੂ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ ਹੈ। 

ਨਵਜੋਤ ਸਿੰਘ ਸਿੱਧੂ ਨੇ ਮਾਈਨਿੰਗ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਪੰਜਾਬ ਸਿਰ ਚਾੜ੍ਹਿਆ ਕਰਜ਼ਾ ਘੱਟ ਕਰਾਂਗਾ ਪਰ ਉਲਟਾ ਚਾੜ੍ਹ ਦਿੱਤਾ ਗਿਆ। ਕੇਜਰੀਵਾਲ ਨੇ ਅਜਿਹਾ ਝੂਠ ਬੋਲਿਆ ਜੋ ਹਜ਼ਮ ਨਹੀਂ ਹੋ ਸਕਿਆ। 

Video -

ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਨੇ ਕਿਹਾ ਸੀ ਕਿ ਰੇਤਾ ਚੋਰੀ ਰੋਕ ਕੇ ਇਸ ਮਾਈਨਿੰਗ ਵਿਚੋਂ ਸਲਾਨਾ 20 ਹਜ਼ਾਰ ਕਰੋੜ ਰੁਪਏ ਕਮਾਏ ਜਾਣਗੇ। ਪਰ ਹਾਲੇ ਤੱਕ ਪੰਜਾਬ ਦੀ ਆਮਦਨ 'ਚ ਵਾਧਾ ਨਹੀਂ ਹੋ ਸਕਿਆ। ਸਿੱਧੂ ਨੇ ਕਿਹਾ ਕਿ ਮਾਈਨਿੰਗ ਕਾਰਨ ਕਈ ਸਰਕਾਰਾਂ ਡਿੱਗ ਚੁੱਕੀਆਂ ਹਨ। 

ਪੰਜਾਬ ਵਿੱਚ ਮਾਈਨਿੰਗ ਬਹੁਤ ਵੱਡੀ ਸਮੱਸਿਆ ਹੈ। ਅੱਜ ਪੰਜਾਬ ਵਿੱਚ 21 ਹਜ਼ਾਰ ਰੁਪਏ ਦੀ ਰੇਤ ਦੀ ਇੱਕ ਟਰਾਲੀ ਮਿਲਦੀ ਹੈ। ਕੈਪਟਨ ਸਰਕਾਰ ਦੇ ਮੁਕਾਬਲੇ 'ਆਪ' ਸਰਕਾਰ 'ਚ ਰੇਤ ਮਹਿੰਗੀ ਹੋ ਰਹੀ ਹੈ।

ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਉਸ ਤਬਦੀਲੀ ਦੇ ਆਗੂ ਬਣ ਗਏ ਹਨ ਜਿਸ ਦੀ ਨੁਮਾਇੰਦਗੀ ਕਰਨ ਲਈ ਉਹ ਆਏ ਸੀ। ਸਿੱਧੂ ਨੇ ਕਿਹਾ ਕਿ ਇਹਨਾਂ ਨੇ ਨੂੰ ਗਿਰਵੀ ਰੱਖਿਆ ਹੈ। 'ਆਪ' ਸਰਕਾਰ ਇੱਕ ਸਾਲ ਲਈ 35 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਰਹੀ ਹੈ। ਹੋਰਨਾਂ ਸਰਕਾਰਾਂ ਦੇ ਮੁਕਾਬਲੇ 'ਆਪ' ਸਰਕਾਰ ਨੇ ਪੰਜਾਬ ਸਿਰ ਕਰਜ਼ਾ ਵਧਾਇਆ ਹੈ।

ਨਵਜੋਤ ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਪੈਦਾ ਕੀਤੇ ਹਾਲਾਤ ਕਾਰਨ ਪੰਜਾਬ ਵਿੱਤੀ ਐਮਰਜੈਂਸੀ ਵੱਲ ਵਧ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿੱਚ ਸਾਡੇ ਮੁੱਖ ਮੰਤਰੀ ਈਵੈਂਟ ਮੈਨੇਜਰ ਬਣ ਗਏ ਹਨ।

ਮੁੱਖ ਮੰਤਰੀ ਯੋਗਾ ਅਤੇ ਸਾਈਕਲ ਰੈਲੀ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਲਈ ਵਿਸ਼ੇਸ਼ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਜੇਕਰ ਪੰਜਾਬ ਦੀ ਹਾਲਤ ਇਹੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸੂਬਾ ਰਹਿਣ ਲਾਇਕ ਨਹੀਂ ਰਹੇਗਾ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget