ਪੜਚੋਲ ਕਰੋ

NDPS Case: ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਮੁੜ ਤਲਬ, ਹੁਣ ਇਸ ਤਰੀਕ ਲਈ ਸੰਮਨ ਕੀਤੇ ਜਾਰੀ

Summons To Bikram Majithia: ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਪਰ ਉਸ ਸਮੇਂ ਕਿਸਾਨ ਲਹਿਰ ਆਪਣੇ ਸਿਖਰ 'ਤੇ ਸੀ। ਨਾਲ ਹੀ ਸ਼ੰਭੂ ਬਾਰਡਰ 'ਤੇ ਸਾਰੀ ਪੁਲਿਸ

Summons  To Bikram  Majithia: ਸਾਲ 2013 ਦੇ ਬਹੁਕਰੋੜੀ ਡਰੱਗ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਰਕਮ ਸਿੰਘ ਮਜੀਠੀਆ ਨੂੰ ਮੁੜ ਤਲਬ ਕਰ ਲਿਆ ਹੈ। ਵਿਸ਼ੇਸ਼ ਜਾਂਚ ਟੀਮ ਨੇ ਮੀਜਠੀਆ ਨੂੰ ਸੰਮਨ ਜਾਰੀ ਕਰਕੇ 6 ਮਾਰਚ ਨੂੰ ਪੁੱਛਗਿੱਛ ਲਈ ਬਲੁਾਇਆ ਹੈ। 

ਅਕਾਲੀ ਦਲ  ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ 6 ਮਾਰਚ ਨੂੰ ਸਵੇਰੇ 11 ਵਜੇ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਟੀਮ ਉਨ੍ਹਾਂ ਤੋਂ ਸਵਾਲ-ਜਵਾਬ ਕਰੇਗੀ। ਟੀਮ ਦੇ ਮੈਂਬਰਾਂ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਡੀਐਸਪੀ ਜਸਵਿੰਦਰ ਟਿਵਾਣਾ ਸ਼ਾਮਲ ਹਨ।

ਇਸ ਤੋਂ ਪਹਿਲਾਂ ਫਰਵਰੀ ਮਹੀਨੇ ਵਿੱਚ ਵੀ ਐਸਆਈਟੀ ਨੇ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਪਰ ਉਸ ਸਮੇਂ ਕਿਸਾਨ ਲਹਿਰ ਆਪਣੇ ਸਿਖਰ 'ਤੇ ਸੀ। ਨਾਲ ਹੀ ਸ਼ੰਭੂ ਬਾਰਡਰ 'ਤੇ ਸਾਰੀ ਪੁਲਿਸ ਡਿਊਟੀ ਤਾਇਨਾਤ ਸੀ। ਸਾਰੇ ਅਧਿਕਾਰੀ ਅਤੇ ਕਰਮਚਾਰੀ ਸਰਹੱਦੀ ਮੋਰਚੇ 'ਤੇ ਤਾਇਨਾਤ ਸਨ। ਅਜਿਹੇ ਹਾਲਾਤ ਵਿੱਚ ਇਹ ਜਾਂਚ ਨਹੀਂ ਹੋ ਸਕੀ। ਨਾਲ ਹੀ, ਉਸ ਸਮੇਂ ਜਾਂਚ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਉਸ ਨੂੰ ਦੁਬਾਰਾ ਬੁਲਾਇਆ ਗਿਆ ਹੈ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਇਹ ਕੇਸ 20 ਦਸੰਬਰ 2021 ਨੂੰ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋਣ ਤੋਂ ਠੀਕ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਦਰਜ ਕੀਤਾ ਗਿਆ ਸੀ।  ਇਸ ਤੋਂ ਬਾਅਦ ਉਹ ਜੇਲ੍ਹ ਚਲੇ ਗਏ ਸਨ। 10 ਅਗਸਤ 2022 ਨੂੰ ਮਜੀਠੀਆ ਨੂੰ ਜ਼ਮਾਨਤ ਮਿਲ ਗਈ। 

ਮਜੀਠੀਆ ਇਸ ਮਾਮਲੇ 'ਤੇ ਪਹਿਲਾਂ ਹੀ ਸਵਾਲ ਉਠਾਉਂਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਇਹ ਆਪਣੀ ਕਿਸਮ ਦਾ ਐਨਡੀਪੀਐਸ ਕੇਸ ਹੈ। ਜਿਸ ਵਿੱਚ ਪੁਲਿਸ ਨੇ ਕੋਈ ਰਿਕਵਰੀ ਨਹੀਂ ਕੀਤੀ ਹੈ। ਹਾਲਾਂਕਿ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget