ਪੜਚੋਲ ਕਰੋ

Patiala News: ਬੇਅਦਬੀ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀਆਂ ਨਿਹੰਗ ਸਿੰਘ ਜੱਥੇਬੰਦੀਆਂ, ਪਟਿਆਲਾ ਦੇ ਪਿੰਡ ਮੋਲਗੜ੍ਹ 'ਚ ਵਾਪਰੀ ਸੀ ਘਟਨਾ

Patiala’s Mohalgarh village Gurdwara: ਪਟਿਆਲਾ ਦੇ ਜੁਲਕਾ ਥਾਣੇ ਅਧੀਨ ਪੈਂਦੇ ਪਿੰਡ ਮੋਲਗੜ੍ਹ ਵਿੱਚ ਜਿੱਥੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ...

Mohalgarh village Gurdwara: ਪਟਿਆਲਾ ਦੇ ਜੁਲਕਾ ਥਾਣੇ ਅਧੀਨ ਪੈਂਦੇ ਪਿੰਡ ਮੋਲਗੜ੍ਹ ਵਿੱਚ ਜਿੱਥੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ, ਉੱਥੇ ਹੁਣ ਮਾਹੌਲ ਸ਼ਾਂਤ ਹੈ ਅਤੇ ਸੰਗਤਾਂ ਉੱਥੇ ਜਾ ਕੇ ਗੁਰੂ ਘਰ ਵਿੱਚ ਮੱਥਾ ਟੇਕ ਰਹੀਆਂ ਹਨ।

ਕੇਸਗੜ੍ਹ ਸਾਹਿਬ ਤੋ ਆਏ ਜਥੇਦਾਰ ਸਾਹਿਬ ਨੇ ਨਗਰ ਨਿਵਾਸੀਆਂ ਦੇ ਹਰੇਕ ਘਰ ਦੇ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਆ ਕੇ ਮਾਫ਼ੀ ਮੰਗਣ ਅਤੇ ਪਿੰਡ ਦੀ ਸੰਗਤ ਵਲੋਂ ਗੁਰੂ ਘਰ ਵਿਖੇ ਨਿਤ ਨੇਮ ਕਰਨ ਲਈ ਕਿਹਾ ਗਿਆ।

ਉੱਧਰ ਪਿੰਡ ਨਿਵਾਸੀਆਂ ਨੇ ਦੱਸਿਆ ਹੈ ਕਿ ਜੋ ਦੋਸ਼ੀ ਹੈ ਉਸਦਾ ਦਿਮਾਗ 10 ਤੋਂ 20 ਪ੍ਰਤੀਸ਼ਤ ਹੀ ਕੰਮ ਕਰਦਾ ਹੈ। ਬਾਕੀ ਪੁਲਿਸ ਪ੍ਰਸ਼ਾਸਨ ਵੀ ਮੌਕੇ ਤੇ ਕਾਰਵਾਈ ਕਰ ਰਿਹਾ ਹੈ, ਸਾਡੇ ਪਿੰਡ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। 

ਪਿੰਡ ਨਿਵਾਸੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਡੇ ਪਿੰਡ ਨੂੰ ਜੋ ਵੀ ਸਾਨੂੰ ਸੇਵਾ ਲਗਾਓਣਗੇ ਸਾਡੇ ਸਭ ਦੇ ਸਿਰ ਮੱਥੇ ਹੋਵੇਗੀ।

ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਪਿੰਡ ਮੋਲਗੜ੍ਹ 'ਚ ਇੱਕ ਵਿਅਕਤੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਵਨ ਸਰੂਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਬੇਅਦਬੀ ਦੀ ਘਟਨਾ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤੋਂ ਬਾਅਦ ਸੰਗਤਾਂ ਦਰਮਿਆਨ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿਅਕਤੀ ਨੇ ਇਸ ਨਾਪਾਕ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ।

ਹੋਰ ਪੜ੍ਹੋ : ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ CIA ਪਟਿਆਲਾ ਵੱਲੋਂ 60 ਕਿੱਲੋ ਭੁੱਕੀ ਸਮੇਤ ਦੋ ਤਸਕਰ ਕਾਬੂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget