ਪੜਚੋਲ ਕਰੋ

Patiala News: ਹੁਣ ਨਾਜਾਇਜ਼ ਕਲੋਨੀਆਂ ਦੀ ਖੈਰ ਨਹੀਂ! ਚਾਰ ਕਲੋਨੀਆਂ 'ਤੇ ਚੱਲਿਆ ਪੀਡੀਏ ਦਾ 'ਬੁਲਡੋਜ਼ਰ'

ਪੀਡੀਏ ਵੱਲੋਂ ਪਿੰਡ ਝਿੱਲ ਵਿਖੇ ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ ਚਾਰ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ।

Patiala News: ਪਟਿਆਲਾ ਵਿੱਚ ਨਾਜਾਇਜ਼ ਕਲੋਨੀਆਂ ਖਿਲਾਫ ਸਖਤੀ ਜਾਰੀ ਹੈ। ਸ਼ਹਿਰ ਵਿੱਚ ਚਾਰ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਹ ਕਾਰਵਾਈ ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਵੱਲੋਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ), ਪੀਡੀਏ, ਪਟਿਆਲਾ ਦੀ ਅਗਵਾਈ ਵਿੱਚ ਕੀਤੀ ਗਈ। 

ਪੀਡੀਏ ਵੱਲੋਂ ਪਿੰਡ ਝਿੱਲ ਵਿਖੇ ਪੰਜਾਬ ਅਪਾਰਟਮੈਂਟ ਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਗਈਆਂ ਚਾਰ ਅਣ-ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ ਪੀਡੀਏ ਦੇ ਅਧਿਕਾਰੀਆਂ ਵੱਲੋਂ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਆਮ ਲੋਕਾਂ ਨੂੰ ਦੱਸਿਆ ਕਿ ਪਟਿਆਲਾ ਵਾਸੀ ਭਵਿਖ ਵਿੱਚ ਕਿਸੇ ਵੀ ਕਲੋਨੀ ਵਿੱਚ ਮਕਾਨ/ਪਲਾਟ ਦੀ ਖਰੀਦ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਸਰਕਾਰ/ਪੀਡੀਏ ਪਾਸੋਂ ਪ੍ਰਵਾਨਗੀ ਸਬੰਧੀ ਦਸਤਾਵੇਜ਼ ਚੈੱਕ ਕਰ ਲੈਣ ਜਾਂ ਇਸ ਸਬੰਧੀ ਪੀਡੀਏ ਦਫ਼ਤਰ ਜਾਣਕਾਰੀ ਪ੍ਰਾਪਤ ਕਰ ਲੈਣ।

ਇਹ ਵੀ ਪੜ੍ਹੋ: Punjab Weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ, ਅੱਜ ਪਏਗਾ ਮੀਂਹ ਤੇ ਕੱਲ੍ਹ ਤੋਂ ਖੁੱਲ੍ਹ ਜਾਏਗਾ ਮੌਸਮ

ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਨ੍ਹਾਂ ਕਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਜੇਕਰ ਇਸ ਸਬੰਧੀ ਕੋਈ ਪੁਖਤਾ ਜਵਾਬ ਤੈਅ ਸਮੇਂ ਦੌਰਾਨ ਪ੍ਰਾਪਤ ਨਹੀਂ ਹੁੰਦੇ ਤਾਂ ਉਨ੍ਹਾਂ ਵਿਰੁੱਧ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ। 

ਇਸ ਕਾਰਵਾਈ ਦੌਰਾਨ ਜਗਪ੍ਰੀਤ ਸਿੰਘ (ਸਹਾਇਕ ਨਗਰ ਯੋਜਨਾਕਾਰ), ਰਾਜੀਵ ਕੁਮਾਰ (ਉਪ ਮੰਡਲ ਇੰਜੀਨੀਅਰ), ਸੰਜੀਵ ਕੁਮਾਰ (ਜੂਨੀਅਰ ਇੰਜੀਨੀਅਰ), ਆਜ਼ਾਦ ਸਿੰਘ (ਜੂਨੀਅਰ ਇੰਜੀਨੀਅਰ), ਮਨਿੰਦਰ ਸਿੰਘ (ਜੂਨੀਅਰ ਇੰਜੀਨੀਅਰ), ਅਮਰਿੰਦਰ ਸਿੰਘ (ਜੂਨੀਅਰ ਇੰਜੀਨੀਅਰ) ਤੇ ਪੁਲਿਸ ਅਧਿਕਾਰੀ ਮੌਜੂਦ ਸੀ।

ਇਹ ਵੀ ਪੜ੍ਹੋ: Punjab News: ਪੰਜਾਬੀਆਂ 'ਚ ਘਟਿਆ ਮੋਬਾਈਲ ਫੋਨ ਦਾ ਕ੍ਰੇਜ਼ ? ਟਰਾਈ ਦਾ ਖੁਲਾਸਾ, 50,000 ਮੋਬਾਈਲ ਕੁਨੈਕਸ਼ਨ ਘਟੇ

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget