ਪੜਚੋਲ ਕਰੋ

ਵਿੱਦਿਆ ਨੂੰ ਕਰਜ਼ੇ ਹੇਠ ਨਹੀਂ ਰਹਿਣ ਦੇਵਾਂਗੇ…ਸਰਕਾਰ ਨੇ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਕੀਤੀ ਵਿਵਸਥਾ-ਮਾਨ

ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ।

Patiala News:  ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।

ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।”

ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ।

 

 

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget