ਪੜਚੋਲ ਕਰੋ

Patiala News: ਹੁਣ ਤੁਸੀਂ ਘਰਾਂ 'ਚ ਵੀ ਨਹੀਂ ਸੁਰੱਖਿਅਤ! ਦਿਨ-ਦਿਹਾੜੇ ਘਰ 'ਚ ਦਖਲ ਹੋ ਪਹਿਲਾਂ ਔਰਤ ਦੇ ਪੈਰੀਂ ਹੱਥ ਲਾਏ, ਫਿਰ ਕਰ ਦਿੱਤਾ ਖਤਰਨਾਕ ਕਾਰਾ

Patiala News: ਪੰਜਾਬ ਦੇ ਹਾਲਾਤ ਇਹ ਬਣਦੇ ਜਾ ਰਹੇ ਹਨ ਕਿ ਲੋਕ ਘਰਾਂ ਵਿੱਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਲੁਟੇਰੇ ਦਿਨ-ਦਿਹਾੜੇ ਘਰਾਂ ਵਿੱਚ ਲੁੱਟ ਨੂੰ ਅੰਜ਼ਾਮ ਦੇਣ ਲੱਗੇ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਸਾਹਮਣੇ ਆਇਆ।

Patiala News: ਪੰਜਾਬ ਦੇ ਹਾਲਾਤ ਇਹ ਬਣਦੇ ਜਾ ਰਹੇ ਹਨ ਕਿ ਲੋਕ ਘਰਾਂ ਵਿੱਚ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਲੁਟੇਰੇ ਦਿਨ-ਦਿਹਾੜੇ ਘਰਾਂ ਵਿੱਚ ਲੁੱਟ ਨੂੰ ਅੰਜ਼ਾਮ ਦੇਣ ਲੱਗੇ ਹਨ। ਅਜਿਹਾ ਹੀ ਇੱਕ ਮਾਮਲਾ ਪਟਿਆਲਾ ਵਿੱਚ ਸਾਹਮਣੇ ਆਇਆ। ਇੱਥੇ ਸ਼ਹਿਰ ਵਿਚਲੇ ਸੈਂਚਰੀ ਐਨਕਲੇਵ ’ਚ ਇੱਕ ਨੌਜਵਾਨ ਨੇ ਮਹਿਲਾ ਦੀ ਤਿੰਨ ਤੋਲੇ ਦੀ ਸੋਨੇ ਦੀ ਚੇਨ ਝਪਟ ਲਈ ਤੇ ਫਰਾਰ ਹੋ ਗਿਆ।

ਹੈਰਾਨੀ ਦੀ ਗੱਲ ਹੈ ਕਿ ਇਸ ਘਟਨਾ ਨੂੰ ਝਪਟਮਾਰ ਨੇ ਬੜੇ ਨਾਟਕੀ ਢੰਗ ਨਾਲ ਅੰਜਾਮ ਦਿੱਤਾ। ਜਦੋਂ ਉਹ ਕੋਠੀ ਨੰਬਰ 55 ਬੀ ’ਚ ਦਾਖਲ ਹੋਇਆ ਤਾਂ ਜਸਬੀਰ ਕੌਰ ਨਾਮਕ ਮਹਿਲਾ ਆਪਣੇ ਆਪਣੀਆਂ ਪੋਤੀਆਂ ਨਾਲ ਵਿਹੜੇ ’ਚ ਬੈਠੀ ਧੁੱਪ ਸੇਕ ਰਹੀ ਸੀ। ਘਰ ’ਚ ਦਾਖ਼ਲ ਹੋਣ ਮਗਰੋਂ ਉਸ ਨੇ ਪਰਿਵਾਰ ਦੇ ਕਿਸੇ ਜਾਣਕਾਰ ਵੱਲੋਂ ਭੇਜਿਆ ਹੋਣ ਦਾ ਹਵਾਲਾ ਦਿੰਦਿਆਂ ਪੈਰੀਂ ਹੱਥ ਲਗਾ ਕੇ ਗੱਲ ਸ਼ੁਰੂ ਕੀਤੀ ਤੇ ਕੋਠੀ ’ਚ ਲਾਏ ਪੱਥਰ ਬਾਰੇ ਪੁੱਛਣ ਲੱਗਿਆ।

ਇਸ ’ਤੇ ਜਸਵੀਰ ਕੌਰ ਨੇ ਜਿਉਂ ਹੀ ਨਿਗਾਹ ਦੂਜੇ ਪਾਸੇ ਕੀਤੀ, ਤਾਂ ਫੁਰਤੀ ਨਾਲ ਉਹ ਸੋਨੇ ਦੀ ਚੇਨੀ ਝਪਟ ਕੇ ਫਰਾਰ ਹੋ ਗਿਆ। ਰੌਲ਼ਾ ਪਾਉਣ ’ਤੇ ਭਾਵੇਂ ਅੰਦਰ ਬੈਠੇ ਪੁਰਸ਼ ਮੈਂਬਰ ਵੀ ਵਿਹੜੇ ’ਚ ਆ ਗਏ ਸਨ, ਪਰ ਉਦੋਂ ਤੱਕ ਝਪਟਮਾਰ ਕੋਠੀ ਦੇ ਬਾਹਰ ਖੜ੍ਹੇ ਆਪਣੀ ਸਾਥੀ ਦੇ ਨਾਲ਼ ਮੋਟਰਸਾਈਕਲ ’ਤੇ ਫਰਾਰ ਹੋ ਗਿਆ।

ਇਹ ਘਟਨਾ ਘਰ ’ਚ ਲੱਗੇ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਗਈ। ਪਰਿਵਾਰ ਵੱਲੋਂ ਪੁਲਿਸ ਦੀ ਸਹਿਮਤੀ ਨਾਲ਼ ਇਹ ਵੀਡੀਓ ਵਾਇਰਲ ਵੀ ਕਰ ਦਿੱਤੀ ਗਈ। ਥਾਣਾ ਸਿਵਲ ਲਾਈਨ ਦੇ ਮੁਖੀ ਜਸਪ੍ਰੀਤ ਸਿੰਘ ਕਾਹਲ਼ੋਂ ਨੇ ਦੱਸਿਆ ਕਿ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Viral Video: ਇਨਸਾਨਾਂ ਵਾਂਗ ਸੜਕ 'ਤੇ ਤੁਰਦਾ ਦੇਖਿਆ ਅਜੀਬ ਜਾਨਵਰ, ਇਹ ਨਾ ਤਾਂ ਬਘਿਆੜ ਹੈ ਤੇ ਨਾ ਹੀ ਲੂੰਬੜੀ, ਦੋਖ ਕੇ ਹੋ ਜਾਓਗੇ ਹੈਰਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Embed widget