Patiala News: ਸ਼ੰਭੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ, ਹੁਣ ਤੱਕ 20 ਕਿਸਾਨ ਸ਼ਹੀਦ

Patiala News: ਸ਼ੰਭੂ ਬਾਰਡਰ 'ਤੇ ਅੱਜ ਇੱਕ ਹੋਰ ਕਿਸਾਨ ਜਸਵੰਤ ਸਿੰਘ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।

Patiala News: ਸ਼ੰਭੂ ਬਾਰਡਰ 'ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਤਰਨ ਤਰਨ ਨਾਲ ਸਬੰਧਤ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਦੀ ਅਚਾਨਕ ਤਬੀਅਤ

Related Articles