ਪੜਚੋਲ ਕਰੋ

Patiala Accident: ਕੰਬਾਈਨ ਨੇ ਕਾਰ ਨੂੰ ਮਾਰੀ ਟੱਕਰ, ਦੋ ਭਰਾਵਾਂ ਦੀ ਮੌਤ, ਹਫ਼ਤਾ ਪਹਿਲਾਂ ਹੋਇਆ ਸੀ ਬੇਟੇ ਦਾ ਵਿਆਹ

ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਇੱਕ ਹਫ਼ਤਾ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਮਾਸੀ ਪਟਿਆਲਾ ਵਿੱਚ ਬਿਮਾਰ ਹੋ ਗਈ, ਪਿਤਾ ਬਸੰਤ ਸਿੰਘ (55) ਤੇ ਤਾਇਆ ਅਮਰਜੀਤ ਸਿੰਘ (65) ਤੇ ਤਾਇਆ ਪਰਮਜੀਤ ਕੌਰ (58) ਉਸ ਦਾ ਹਾਲ ਜਾਣਨ ਲਈ ਸਵਿਫਟ ਕਾਰ ਵਿੱਚ ਗਏ।

Patiala News : ਪਟਿਆਲਾ ਦੇ ਪਾਤੜਾਂ ਵਾਰਡ ਨੰ. 9 ਦੀ ਧਾਨਕ ਬਸਤੀ ਦੇ ਘਰ ਜਿੱਥੇ ਇੱਕ ਹਫ਼ਤਾ ਪਹਿਲਾਂ ਬੇਟੇ ਦਾ ਵਿਆਹ ਹੋਇਆ ਸੀ ਤੇ ਪਰਿਵਾਰ ਵਿੱਚ ਅੱਜ ਮਾਤਮ ਛਾ ਗਿਆ ਹੈ। ਸੜਕ ਹਾਦਸੇ 'ਚ ਲਾੜੇ ਦੇ ਪਿਤਾ ਤੇ ਉਸ ਦੇ ਵੱਡੇ ਭਰਾ ਦੀ ਮੌਤ ਹੋ ਗਈ ਹੈ, ਜਦਕਿ ਵੱਡੇ ਭਰਾ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੈ। ਉਹਨਾਂ ਦਾ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਵਿੱਚ ਮੁਲਜ਼ਮ ਕੰਬਾਈਨ ਚਾਲਕ ਵੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਧਾਨਕ ਬਸਤੀ ਪਾਤੜਾ ਦੇ ਵਾਸੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਇੱਕ ਹਫ਼ਤਾ ਪਹਿਲਾਂ ਉਸ ਦੇ ਬੇਟੇ ਵਿਆਹ ਹੋਇਆ ਸੀ। ਉਸ ਦੀ ਮਾਸੀ ਪਟਿਆਲਾ ਵਿੱਚ ਬਿਮਾਰ ਹੋ ਗਈ, ਪਿਤਾ ਬਸੰਤ ਸਿੰਘ (55) ਤੇ ਤਾਇਆ ਅਮਰਜੀਤ ਸਿੰਘ (65) ਤੇ ਤਾਇਆ ਪਰਮਜੀਤ ਕੌਰ (58) ਉਸ ਦੀ ਹਾਲਤ ਜਾਣਨ ਲਈ ਸਵਿਫਟ ਕਾਰ ਵਿੱਚ ਗਏ। ਦੋਵੇਂ ਭਰਾ ਲੋਹੇ ਦੀ ਵਰਕਸ਼ਾਪ ਚਲਾਉਂਦੇ ਸਨ। ਉਥੋਂ ਵਾਪਸ ਆਉਂਦੇ ਸਮੇਂ ਪਟਿਆਲਾ-ਪੱਤਣ ਰੋਡ 'ਤੇ ਪਿੰਡ ਨਿਆਲ ਨੇੜੇ ਉਨ੍ਹਾਂ ਦੀ ਕਾਰ ਗਲਤ ਸਾਈਡ ਤੋਂ ਆ ਰਹੀ ਕੰਬਾਈਨ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕੰਬਾਈਨ ਵੀ ਸੜਕ ਦੇ ਵਿਚਕਾਰ ਹੀ ਪਲਟ ਗਈ।

ਹਾਦਸੇ ਵਿੱਚ ਉਸ ਦੇ ਚਾਚਾ ਅਮਰਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ਚਲਾ ਰਹੇ ਬਸੰਤ ਸਿੰਘ ਅਤੇ ਪਰਮਜੀਤ ਕੌਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਇਲਾਜ ਦੌਰਾਨ ਬਸੰਤ ਸਿੰਘ ਦੀ ਵੀ ਮੌਤ ਹੋ ਗਈ, ਜਦਕਿ ਪਰਮਜੀਤ ਕੌਰ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਜਿੱਥੇ ਫਿਲਹਾਲ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ। ਹਾਦਸੇ ਵਿੱਚ ਕੰਬਾਈਨ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਦੀ ਪਛਾਣ ਸ਼ਿਵਜੀ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਕੰਬਾਈਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget