ਪੜਚੋਲ ਕਰੋ

Patiala News: ਵਟਸਐਪ 'ਤੇ ਆਪਣੀ ਪ੍ਰੇਮਿਕਾ ਨਾਲ ਗੱਲ ਕਰਦੇ ਹੋਏ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਸਮਾਪਤ ਕੀਤੀ ਜੀਵਨ ਲੀਲਾ, ਵਜ੍ਹਾ ਕਰ ਦੇਵੇਗੀ ਹੈਰਾਨ

Patiala News:ਪਟਿਆਲਾ ਤੋਂ ਦੁਖਦਾਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਨੌਜਵਾਨ ਆਪਣੀ

Patiala News: ਪਟਿਆਲਾ ਤੋਂ ਦੁਖਦਾਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਨੌਜਵਾਨ ਆਪਣੀ ਪ੍ਰੇਮਿਕਾ ਦੇ ਨਾਲ ਵਟਸਐਪ ਉੱਤੇ ਕਾਲ ਕਰ ਰਿਹਾ ਸੀ। ਇਸ ਦੌਰਾਨ ਦੋਵਾਂ ਦੇ ਵਿੱਚ ਕਿਸੇ ਗੱਲ ਨੂੰ ਲੈ ਕੇ ਗਰਮਾ ਗਰਮੀ ਹੋ ਗਈ, ਜਿਸ ਤੋਂ ਬਾਅਦ ਮੁੰਡੇ ਨੇ ਇਹ ਕਦਮ ਚੁੱਕ ਲਿਆ। ਪਰਿਵਾਰ ਵਾਲਿਆਂ ਨੇ ਕੁੜੀ ਉੱਤੇ ਦੋਸ਼ ਲਗਾਇਆ ਹੈ ਕਿ ਲੜਕੀ ਨੇ ਵਿਦੇਸ਼ ਜਾਣ ਲਈ ਮੁੰਡੇ ਤੋਂ ਲੱਖਾਂ ਰੁਪਏ ਖਾਏ ਸਨ। ਹੁਣ ਵਿਦੇਸ਼ ਪਹੁੰਚ ਕੇ ਮੁੱਕਰ ਗਈ। ਜਿਸ ਕਰਕੇ ਮੁੰਡਾ ਬਹੁਤ ਹੀ ਪ੍ਰੇਸ਼ਾਨ ਰਹਿੰਦਾ ਸੀ। 

ਕੀ ਸੀ ਪੂਰਾ ਮਾਮਲਾ

ਸਮਾਨਾ ਦੇ ਨਾਲ ਲੱਗਦੇ ਪਿੰਡ ਨੱਸੂਪੁਰ ਦਾ ਰਹਿਣ ਵਾਲਾ ਕੁਲਵਿੰਦਰ ਸਿੰਘ ਜੋ ਕਿ ਬੀਤੀ ਰਾਤ ਆਪਣੀ ਪ੍ਰੇਮੀਕਾ ਨਾਲ ਵਟਸਐਪ 'ਤੇ ਗੱਲ ਕਰ ਰਿਹਾ ਸੀ। ਇਸ ਕਾਲ ਦੇ ਵਿੱਚ ਰਸਨਪ੍ਰੀਤ ਨਾਮ ਦਾ ਲੜਕਾ ਕਾਲ ਦੇ ਨਾਲ ਜੁੜਿਆ ਹੋਇਆ ਸੀ। ਇਹਨਾਂ ਦੇ ਨਾਲ ਜੁੜਿਆ ਹੋਇਆ ਸੀ ਕੁਝ ਲੜਕੀ ਵੱਲੋਂ ਗਰਮਾ ਗਰਮੀ ਨੂੰ ਲੈ ਕੇ ਕੁਲਵਿੰਦਰ ਸਿੰਘ ਕੋਲ ਉਸ ਸਮੇਂ ਆਪਣੇ ਰਿਵਾਲਵਰ ਸੀ। ਇਸੇ ਦੌਰਾਨ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਜਾਣਕਾਰੀ ਤੋਂ ਪਤਾ ਲੱਗ ਗਿਆ ਕਿ ਪਟਿਆਲਾ ਦੀ ਇੱਕ ਲੜਕੀ ਨਾਲ ਉਸਦੇ ਸੰਬੰਧ ਸਨ ਅਤੇ ਉਹ ਲੜਕੀ ਦੋ ਮਹੀਨੇ ਪਹਿਲੇ ਹੀ UK ਗਈ ਸੀ। ਕੁਲਵਿੰਦਰ ਸਿੰਘ ਨੇ ਉਸ ਨੂੰ ਬਾਹਰ ਜਾਣ ਲਈ 7 ਲੱਖ ਰੁਪਏ ਦਿੱਤੇ ਸੀ। ਕਿਉਂਕਿ ਉਸ ਕੁੜੀ ਨੇ ਉਸਨੂੰ ਬਾਹਰ ਲਿਜਾਣ ਦੇ ਵੀ ਸੁਪਨੇ ਦਿਖਾਏ ਹੋਏ ਸਨ, ਪਰ ਸੁਪਨੇ ਸੱਚੇ ਨਾ ਹੋਣ ਤੋਂ ਹੀ ਪਹਿਲੇ ਹੀ ਕੁਲਵਿੰਦਰ ਸਿੰਘ ਨੇ ਆਪਣੇ ਆਤਮਹੱਤਿਆ ਕਰ ਲਈ। ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੀ ਉਸਨੂੰ ਲਾਰਾ ਲੱਪਾ ਲਗਾ ਰਹੀ ਸੀ ਅਤੇ ਗੱਲ ਨਹੀਂ ਕਰਦੀ ਸੀ ਰਾਤ ਤਕਰੀਬਨ 12 ਵਜੇ ਕਰੀਬ ਦੋਨੋਂ ਦੋਨਾਂ ਦੀ ਹੀ ਗਰਮਾ ਗਰਮੀ ਹੋ ਗਈ। ਉਸ ਤੋਂ ਬਾਅਦ ਉਸਨੇ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ।

ਥਾਣਾ ਮੁਖੀ ਸਦਰ ਦੇ ਅਵਤਾਰ ਸਿੰਘ ਨੇ ਦੱਸਿਆ ਕਿ ਕੋਮਲਪ੍ਰੀਤ ਕੌਰ ਉੱਤੇ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਗੋਲੀ ਮੋਬਾਈਲ ਨੂੰ ਚੀਰਦੀ ਹੋਈ ਸੀ ਗਲੇ ਦੇ ਲੱਗੀ। ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਦੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget