ਪੜਚੋਲ ਕਰੋ

Patiala News: ਘਰ 'ਚੋਂ ਮਿਲੀਆਂ ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ, ਇਲਾਕੇ 'ਚ ਫੈਲੀ ਦਹਿਸ਼ਤ

Patiala Crime News: ਪਟਿਆਲਾ ਸ਼ਹਿਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ‘ਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ।

Patiala News: ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ‘ਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ 'ਚੋਂ ਬਰਾਮਦ ਹੋਣ 'ਤੇ ਇਲਾਕੇ 'ਚ ਸਨਸਨੀ ਫੈਲ ਗਈ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪਛਾਣ 50 ਸਾਲਾ ਜਸਵੀਰ ਕੌਰ ਅਤੇ 27 ਸਾਲਾ ਹਰਵਿੰਦਰ ਸਿੰਘ ਜੱਗੀ ਵਜੋਂ ਹੋਈ ਹੈ।

ਹੋਰ ਪੜ੍ਹੋ : Sidhu Moosewala ਦੇ ਕਤਲ 'ਚ ਮਦਦ ਕਰਨ ਵਾਲਾ ਗੈਂਗਸਟਰ ਬਰਾੜ ਗ੍ਰਿਫ਼ਤਾਰ, NIA ਨੇ ਦੁਬਈ ਤੋਂ ਕੀਤਾ ਕਾਬੂ, ਸਲਮਾਨ ਖ਼ਾਨ ਨੂੰ ਦੇ ਚੁੱਕਿਆ ਧਮਕੀਆਂ

ਮਾਂ-ਪੁੱਤ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ 

ਗੁਰਮਨ ਸਿੰਘ ਆਟੋ ਚਾਲਕ ਦਾ ਕੰਮ ਕਰਦਾ ਹੈ। ਬੁੱਧਵਾਰ ਨੂੰ ਵੀ ਉਹ ਇਕ ਆਟੋ 'ਚ ਕੰਮ 'ਤੇ ਗਿਆ ਸੀ। ਸ਼ਾਮ 4 ਵਜੇ ਜਦੋਂ ਮੈਂ ਘਰ ਵਾਪਸ ਆਇਆ ਤਾਂ ਕੁੰਡੀ ਅੰਦਰੋਂ ਬੰਦ ਸੀ। ਕਈ ਵਾਰ ਖੜਕਾਉਣ ਤੋਂ ਬਾਅਦ ਵੀ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਿਸ ਤੋਂ ਬਾਅਦ ਦਰਵਾਜ਼ੇ ਦਾ ਤਾਲਾ ਚਾਕੂ ਨਾਲ ਤੋੜ ਦਿੱਤਾ ਗਿਆ। ਅੰਦਰ ਜਾ ਕੇ ਦੇਖਿਆ ਤਾਂ ਸਾਰੇ ਕਮਰਿਆਂ ਵਿਚ ਖੂਨ ਦੇ ਛਿੱਟੇ ਪਏ ਸਨ। ਮਾਂ-ਪੁੱਤ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ, ਡੀਐਸਪੀ ਜਸਵਿੰਦਰ ਟਿਵਾਣਾ, ਐਸਐਚਓ ਤ੍ਰਿਪੜੀ ਪ੍ਰਦੀਪ ਸਿੰਘ ਬਾਜਵਾ ਅਤੇ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈ। ਫੋਰੈਂਸਿਕ ਟੀਮ ਨੇ ਨਮੂਨੇ ਲਏ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮ ਕਤਲ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।

ਹੋਰ ਪੜ੍ਹੋ : ਹੜ੍ਹ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਪੁੱਜਾ ਭਾਰਤੀ ਨਾਗਰਿਕ, ਖੁਫ਼ੀਆ ਏਜੰਸੀ ਕਰ ਰਹੀ ਜਾਂਚ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget