ਪੜਚੋਲ ਕਰੋ

Patiala News: ਵਿਧਾਇਕ ਨੇ CM ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਕਰਵਾਇਆ ਜਾਣੂ, CM ਮਾਨ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਹਲਕੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਹੈ। ਵਿਧਾਇਕ ਨੇ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ , CM ਮਾਨ...

Patiala News: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਹਲਕੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ਜਾਣੂ ਕਰਵਾਇਆ ਹੈ। ਵਿਧਾਇਕ ਨੇ ਇਸ ਮੁਲਾਕਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਹੜ੍ਹਾਂ ਕਰ ਕੇ ਹੋਏ ਨੁਕਸਾਨ ਤੋਂ ਚਿੰਤਤ ਹਨ ਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਹੜ੍ਹਾਂ ਤੋਂ ਪ੍ਰਭਾਵਿਤ ਹਰ ਨਾਗਰਿਕ ਦੀ ਪੰਜਾਬ ਸਰਕਾਰ ਵੱਲੋਂ ਸੰਭਵ ਸਹਾਇਤਾ ਕੀਤੀ ਜਾਵੇਗੀ।

ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ  

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਘੱਗਰ ਦੀ ਮਾਰ ਕਰਕੇ ਜਿਹੜੇ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਜਿੱਥੇ ਵਿਸ਼ੇਸ਼ ਗਿਰਦਾਵਰੀ ਕਰਕੇ ਬਹੁਤ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉੱਥੇ ਹੀ ਝੋਨੇ ਦੀ ਫ਼ਸਲ ਦੁਬਾਰਾ ਲਾਉਣ ਲਈ ਪਨੀਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ, ਸੀਐਮ ਮਾਨ ਨੇ ਇਹ ਵੀ ਕਿਹਾ, ਜਿਹੜੇ ਲੋਕਾਂ ਦੇ ਹੜ੍ਹਾਂ ਕਰਕੇ ਘਰ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਵੀ ਮੁਆਵਜਾ ਦਿੱਤਾ ਜਾਵੇਗਾ।

ਜਲਦ ਹੋਵੇਗੀ ਸੜਕਾਂ ਦੀ ਮੁਰੰਮਤ 

ਐਮਐਲਏ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਹਲਕੇ ਅੰਦਰ ਜਿਹੜੀਆਂ ਸੜਕਾਂ ਪਾਣੀ ਕਰਕੇ ਨੁਕਸਾਨੀਆਂ ਗਈਆਂ ਹਨ, ਉਨ੍ਹਾਂ ਦੀ ਮੁਰੰਮਤ ਦਾ ਕੰਮ ਵੀ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ, ਜਦਕਿ ਘੱਗਰ ਵਿੱਚ ਪਏ ਪਾੜੇ ਨੂੰ ਪੂਰਿਆ ਜਾ ਰਿਹਾ ਹੈ।

ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਲਕੇ ਦੀਆਂ ਸਾਰੀਆਂ ਮੰਗਾਂ ਰੱਖੀਆਂ, ਜਿਸ 'ਤੇ ਮੁੱਖ ਮੰਤਰੀ ਨੇ ਪੂਰਾ ਭਰੋਸਾ ਦਿੱਤਾ ਹੈ ਕਿ ਹਲਕਾ ਸ਼ੁਤਰਾਣਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ

Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 

Embed widget