ਪੜਚੋਲ ਕਰੋ

Patiala News: ਯੂਪੀ ਵਿਆਹ ਗਿਆ ਪਟਿਆਲਾ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ, ਪਿਤਾ ਤੇ ਦੋ ਬੇਟਿਆਂ ਦੀ ਮੌਤ, ਪਤਨੀ ਤੇ ਬੇਟੀ ਗੰਭੀਰ ਜ਼ਖ਼ਮੀ

ਵਿਆਹ ਸਮਾਗਮ 'ਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਵਿਅਕਤੀ ਦਿੱਲੀ ਹਾਈਵੇਅ 'ਤੇ ਫਤਿਹਗੰਜ ਟੋਲ ਪਲਾਜ਼ਾ 'ਤੇ ਆਪਣੀ ਕਾਰ 'ਚ ਹਵਾ ਭਰਵਾ ਰਿਹਾ ਸੀ। ਇਸੇ ਦੌਰਾਨ ਕੈਂਟਰ ਨੇ ਉਸ ਨੂੰ ਤੇ ਕਾਰ ਨੂੰ ਟੱਕਰ ਮਾਰ ਦਿੱਤੀ।

Patiala News: ਉੱਤਰ ਪ੍ਰਦੇਸ਼ ਦੇ ਬਰੇਲੀ 'ਚ ਇੱਕ ਸੜਕ ਹਾਦਸੇ ਦੌਰਾਨ ਪਟਿਆਲਾ ਨਿਵਾਸੀ ਤੇ ਉਸ ਦੇ ਦੋ ਪੁੱਤਰਾਂ ਦੀ ਮੌਤ ਹੋ ਗਈ ਹੈ। ਵਿਆਹ ਸਮਾਗਮ 'ਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਵਿਅਕਤੀ ਦਿੱਲੀ ਹਾਈਵੇਅ 'ਤੇ ਫਤਿਹਗੰਜ ਟੋਲ ਪਲਾਜ਼ਾ 'ਤੇ ਆਪਣੀ ਕਾਰ 'ਚ ਹਵਾ ਭਰਵਾ ਰਿਹਾ ਸੀ। ਇਸੇ ਦੌਰਾਨ ਕੈਂਟਰ ਨੇ ਉਸ ਨੂੰ ਤੇ ਕਾਰ ਨੂੰ ਟੱਕਰ ਮਾਰ ਦਿੱਤੀ। 

ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਆਨੰਦ ਨਗਰ ਐਕਸਟੈਨਸ਼ਨ, ਪਟਿਆਲਾ ਵਾਸੀ ਪਰਮਜੀਤ ਸਿੰਘ ਚੱਢਾ (45), ਉਸ ਦੇ ਬੇਟੇ ਸਰਬਜੀਤ ਸਿੰਘ ਉਰਫ ਅਵੀ (14) ਤੇ ਅੰਸ਼ ਸਿੰਘ (12) ਵਜੋਂ ਹੋਈ ਹੈ। ਜਦਕਿ ਪਰਮਜੀਤ ਦੀ ਪਤਨੀ ਤੇ ਬੇਟੀ ਗੰਭੀਰ ਜ਼ਖਮੀ ਹਨ। ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ : Haryana News : ਹਅਿਰਾਣਾ ਸਰਕਾਰ ਲਿਆ ਰਹੀ ਨਵਾਂ ਪ੍ਰੋਜੈਕਟ, ਕਿਸੇ ਵੀ ਖੇਤ 'ਚ 4 ਘੰਟੇ ਤੋਂ ਵੱਧ ਨਹੀਂ ਰੁਕਿਆ ਰਹੇਗਾ ਪਾਣੀ

ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਕੈਂਟਰ ਚਾਲਕ ਨੇ ਪਹਿਲਾਂ ਪਰਮਜੀਤ ਦੀ ਕਾਰ ਨੂੰ ਟੱਕਰ ਮਾਰੀ, ਫਿਰ ਉਸ ਨੂੰ ਕੁਚਲ ਕੇ ਪਲਟ ਗਿਆ। ਟੋਲ ਕਰਮਚਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਦਕਿ ਲਾਸ਼ਾਂ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ ਤੋਂ ਬਾਅਦ ਸ਼ਹਿਰ ਵਿੱਚ ਸੋਗ ਹੈ। ਮ੍ਰਿਤਕ ਦੇ ਰਿਸ਼ਤੇਦਾਰ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਹੋਰ ਪੜ੍ਹੋ : Road network in India: ਦੁਨੀਆ 'ਚ ਛਾਇਆ ਭਾਰਤ! ਸੜਕ ਨੈੱਟਵਰਕ ਮਾਮਲੇ 'ਚ ਚੀਨ ਨੂੰ ਪਛਾੜਿਆ, ਅਮਰੀਕਾ ਮਗਰੋਂ ਦੂਜਾ ਨੰਬਰ ਹਾਸਲ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget