ਪੜਚੋਲ ਕਰੋ

Patiala News: ਖਨੌਰੀ ਬਾਰਡਰ 'ਤੇ ਸ਼ਹੀਦ ਸ਼ੁਭਕਰਨ ਦੀ ਭੈਣ ਨੂੰ ਮਿਲੀ ਕਾਂਸਟੇਬਲ ਦੀ ਨੌਕਰੀ

ਅੱਜ ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਆਈਪੀਐਸ ਦੀ ਧਾਰਾ 302 ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਜ਼ੀਰੋ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਸਹਿਮਤੀ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। 

Patiala News: ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ 21 ਫਰਵਰੀ ਨੂੰ ਪੁਲਿਸ ਨਾਲ ਝੜਪ 'ਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਭੈਣ ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਦਿੱਤੀ ਜਾਏਗੀ। ਇਸ ਦੇ ਨਾਲ ਹੀ ਸ਼ੁਭਕਰਨ ਦੀ ਮੌਤ ਸਬੰਧੀ ਪੰਜਾਬ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕੀਤੀ ਹੈ। 

ਅੱਜ ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਆਈਪੀਐਸ ਦੀ ਧਾਰਾ 302 (ਕਤਲ) ਤੇ 114 ਤਹਿਤ ਕੇਸ ਦਰਜ ਕਰ ਲਿਆ ਹੈ। ਜ਼ੀਰੋ ਐਫਆਈਆਰ ਵਿੱਚ ਕਿਸੇ ਨੂੰ ਨਾਮਜਦ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਸਹਿਮਤੀ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। 

ਹਾਸਲ ਜਾਣਕਾਰੀ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਤੇ ਵੀਡੀਓਜ਼ ਇਕੱਠੀਆਂ ਕਰੇਗੀ। ਇਸ ਦੇ ਆਧਾਰ 'ਤੇ ਮਾਮਲੇ 'ਚ ਮੁਲਜ਼ਮ ਨਾਮਜਦ ਕੀਤੇ ਜਾਣਗੇ। ਇਹ ਮਾਮਲਾ ਪਟਿਆਲਾ ਦੇ ਪਾਤੜਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਦੇਰ ਰਾਤ ਨਿਊਰੋ ਸਰਜਨ ਸਮੇਤ 5 ਡਾਕਟਰਾਂ ਦੇ ਬੋਰਡ ਨੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਸ਼ੁਭਕਰਨ ਦੀ ਦੇਹ ਦਾ ਪੋਸਟਮਾਰਟਮ ਕੀਤਾ। ਪੂਰੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ। 

ਕਿਸਾਨ ਆਗੂਆਂ ਨੇ ਦੱਸਿਆ ਕਿ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਬਾਰਡਰ ਵਿਖੇ ਰੱਖਿਆ ਗਿਆ ਹੈ। ਇਸ ਤੋਂ ਬਾਅਦ ਸ਼ੁਭਕਰਨ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget