Patiala News: ਪਟਿਆਲਾ ਸ਼ਹਿਰ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਫਾਈਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਸੂਤਰਾਂ ਮੁਤਾਬਕ ਅੱਗ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਹਾਲੇ ਅੱਗ ਲੱਗਣ ਦੇ ਕਰਨਾਂ ਦਾ ਪਤਾ ਨਹੀਂ ਲੱਗ ਸਕਿਆ।
Patiala News: ਪਟਿਆਲਾ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜਿਆ
ਏਬੀਪੀ ਸਾਂਝਾ | sanjhadigital | 11 Nov 2022 09:56 AM (IST)
Patiala News: ਪਟਿਆਲਾ ਸ਼ਹਿਰ ਦੇ ਸਰਹਿੰਦ ਰੋਡ ਉਪਰ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਫਾਈਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।
photo