ਪੜਚੋਲ ਕਰੋ

ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

Patiala News: ਪਟਿਆਲਾ ਦਿਹਾਤੀ ਖੇਤਰ ਵਿੱਚ ਸਥਿਤ ਪਿੰਡ ਲੰਗ ਦੀ ਪੰਚਾਇਤ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

Patiala News: ਪਟਿਆਲਾ ਦਿਹਾਤੀ ਖੇਤਰ ਵਿੱਚ ਸਥਿਤ ਪਿੰਡ ਲੰਗ ਦੀ ਪੰਚਾਇਤ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ (DDP) ਪਟਿਆਲਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੀਤੀ।

ਇਸ ਹੁਕਮ ਦੇ ਤਹਿਤ, ਜਸਵਿੰਦਰ ਕੌਰ (ਸਰਪੰਚ), ਗੁਰਮੀਤ ਕੌਰ (ਪੰਚ), ਮਨਪ੍ਰੀਤ ਸਿੰਘ (ਪੰਚ), ਅਮਨਦੀਪ ਸਿੰਘ (ਪੰਚ), ਮਸਤ ਖਾਨ (ਪੰਚ), ਗੁਰਦੀਪ ਸਿੰਘ (ਪੰਚ) ਅਤੇ ਗੁਰਮੇਲ ਕੌਰ (ਪੰਚ) ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ

ਇਹ ਕਾਰਵਾਈ ਪਿੰਡ ਦੇ ਵਸਨੀਕ ਮੇਵਾ ਸਿੰਘ, ਜੋ ਕਿ ਸਵਰਗੀ ਰਾਮ ਈਸ਼ਵਰ ਸਿੰਘ ਦੇ ਪੁੱਤਰ ਹਨ, ਵੱਲੋਂ ਪੰਚਾਇਤ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਕਾਰ 'ਚ ਲੱਗੀ ਭਿਆਨਕ ਅੱਗ, ਮਸਾਂ ਬਚੀ ਪਰਿਵਾਰ ਦੀ ਜਾਨ; ਮੱਚਿਆ ਹੜਕੰਪ

ਸ਼ਿਕਾਇਤਕਰਤਾ ਨੇ ਪੰਚਾਇਤ ਵਿਰੁੱਧ ਕਈ ਦੋਸ਼ ਲਗਾਏ ਹਨ, ਜਿਨ੍ਹਾਂ ਦੀ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਅੱਤਲੀ ਦੇ ਨਾਲ, ਡੀਡੀਪੀਓ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਬੰਧਤ ਸਰਪੰਚ ਅਤੇ ਪੰਚਾਇਤ ਮੈਂਬਰ ਹੁਣ ਗ੍ਰਾਮ ਪੰਚਾਇਤ ਲੰਗ ਦੀਆਂ ਕਿਸੇ ਵੀ ਮੀਟਿੰਗ ਜਾਂ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਣਗੇ। ਇਸ ਤੋਂ ਇਲਾਵਾ, ਪੰਚਾਇਤ ਦੇ ਬੈਂਕ ਖਾਤਿਆਂ ਨਾਲ ਸਬੰਧਤ ਕਿਸੇ ਵੀ ਲੈਣ-ਦੇਣ ਜਾਂ ਕਾਰਵਾਈ 'ਤੇ ਵੀ ਪਾਬੰਦੀ ਲਗਾਈ ਗਈ ਹੈ।

 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Punjab News : ਪੰਜਾਬ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ ! 30 ਉਮੀਦਵਾਰਾਂ ਦੀ ਸੂਚੀ ਜਾਰੀ   
Punjab News : ਪੰਜਾਬ ਚੋਣਾਂ ਨੂੰ ਲੈ ਕੇ ਅਕਾਲੀ ਦਲ ਦਾ ਵੱਡਾ ਐਲਾਨ ! 30 ਉਮੀਦਵਾਰਾਂ ਦੀ ਸੂਚੀ ਜਾਰੀ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Embed widget