ਪੜਚੋਲ ਕਰੋ

Patiala news: ਪਟਿਆਲਾ ਪੁਲਿਸ ਨੇ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Patiala news: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੈਂਗਸਟਰਾਂ ਦੀ ਪਛਾਣ ਸੰਦੀਪ ਸਿੰਘ ਅਤੇ ਨੂਰ ਵਜੋਂ ਹੋਈ ਹੈ।

Patiala news: ਪਟਿਆਲਾ ਪੁਲਿਸ ਨੇ ਹਥਿਆਰਾਂ ਸਮੇਤ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਫੜੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹਨ।

ਗੈਂਗਸਟਰਾਂ ਦੀ ਪਛਾਣ ਸੰਦੀਪ ਸਿੰਘ ਅਤੇ ਨੂਰ ਵਜੋਂ ਹੋਈ ਹੈ। ਇਨ੍ਹਾਂ ਨੂੰ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਤੇ ਸਿਵਲ ਲਾਈਨ ਦੇ ਐੱਸਐੱਚਓ ਦੀਆਂ ਟੀਮਾਂ ਨੇ ਕਾਬੂ ਕੀਤਾ।

ਇਹ ਜਾਣਕਾਰੀ ਐੱਸਐੱਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਵਿਚ ਦਿੱਤੀ। ਸੰਦੀਪ ਸਿੰਘ ਸਿੱਪਾ ਪਿੰਡ ਸਿਉਣਾ ਜ਼ਿਲ੍ਹਾ ਪਟਿਆਲਾ ਅਤੇ ਬੇਅੰਤ ਸਿੰਘ ਉਰਫ ਨੂਰ ਵਾਸੀ ਰਣਸੀਂਹ ਖੁਰਦ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਨ। 

ਇਹ ਵੀ ਪੜ੍ਹੋ: Sidhu Vs Warring: ਜੇ ਆਪਣੀ ਨਿੱਜੀ ਰਾਏ ਰੱਖਣੀ ਹੈ ਤਾਂ ਪਾਰਟੀ ਤੋਂ ਅਸਤੀਫ਼ਾ ਦੇ ਦਿਓ, ਵੜਿੰਗ ਨੇ ਕਿਹਾ ਸਿੱਧੂ ਨੇ ਰੱਖੀ ਰੈਲੀ !

ਇ੍ਹਨ੍ਹਾਂ ਦੇ ਕਬਜ਼ੇ ਵਿੱਚੋਂ 315 ਬੋਰ ਦੇ 3 ਪਿਸਤੌਲ ਬਰਾਮਦ ਕੀਤੇ ਗਏ ਹਨ। ਇਸ ਮੌਕੇ ਐੱਸਪੀ ਸਿਟੀ ਸਰਫ਼ਰਾਜ਼ ਆਲਮ ਤੇ ਐੱਸਪੀ ਡੀ ਹਰਬੀਰ ਅਟਵਾਲ ਤੇ ਡੀਐੱਸਪੀ ਸੁਖ ਅੰਮ੍ਰਿਤ ਰੰਧਾਵਾ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: CM ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ IAS ਵਿਜੈ ਕੁਮਾਰ ਨੇ ਸਾਂਭਿਆ ਅਹੁਦਾ, ਕਿਹਾ-ਲੋਕ ਪੱਖੀ ਨੀਤੀਆਂ ਅੱਗੇ ਵਧਾਉਣਾ ਮੁੱਖ ਤਰਜ਼ੀਹ

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget