Patiala news: ਪਟਿਆਲਾ ਪੁਲਿਸ ਨੇ ਪਿਛਲੇ ਦਿਨੀਂ ਏਟੀਐਮ ਮਸ਼ੀਨ ਨੂੰ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਕੋਲੋਂ ਮਸ਼ੀਨ ਕੱਟਣ ਵਾਲ ਟੂਲ ਵੀ ਬਰਾਮਦ ਕੀਤੇ ਹਨ।


ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਪਟਿਆਲਾ ਪੁਲਿਸ ਦੇ ਐਸਐਸਪੀ ਵਰੁਨ ਸ਼ਰਮਾ ਨੇ ਦੱਸਿਆ ਕਿ 1 ਫਰਵਰੀ ਦੀ ਰਾਤ ਨੂੰ 24 ਨੰਬਰ ਫਾਟਕ ਦੇ ਏਟੀਐਮ ਵਿੱਚ ਮਸ਼ੀਨ ਨੂੰ ਕਟਰ ਨਾਲ ਕੱਟ ਕੇ ਲੁੱਟ ਕਰਨ ਵਾਲੇ ਤਿੰਨ ਅਪਰਾਧੀਆਂ ਨੂੰ ਪਟਿਆਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।


ਇਹ ਅਪਰਾਧੀ ਪੰਜਾਬ ਦੇ ਵੱਖ-ਵੱਖ ਸੂਬਿਆਂ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੇ ਪਟਿਆਲਾ ਵਿੱਚ ਆ ਕੇ ਏਟੀਐਮ ਮਸ਼ੀਨ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਹੁਣ ਪੁਲਿਸ ਨੇ ਉਸ ਕੋਲੋਂ ਡੁੰਘਾਈ ਨਾਲ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Sangrur News: ਗੈਸ ਸਿਲਿੰਡਰਾਂ ਦਾ ਭਰਿਆ ਟੈਂਪੂ ਭਾਖੜਾ ਨਹਿਰ ਵਿੱਚ ਡਿੱਗਿਆ, ਡਰਾਈਵਰ ਦੀ ਭਾਲ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।