ਪੜਚੋਲ ਕਰੋ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!

Patiala News : ਪਟਿਆਲਾ ਸੀ.ਆਈ.ਏ. ਸਟਾਫ ਪੁਲਿਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਸੋਸ਼ਲ ਮੀਡੀਆ ਅਤੇ ਹੋਰ ਐਪਾਂ ਰਾਹੀਂ ਲੋਕਾਂ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾਉਂਦਾ ਸੀ। ਦੋਸਤੀ ਵਧਣ ਤੋਂ ਬਾਅਦ ਉਨ੍ਹਾਂ ਨੂੰ

Patiala News : ਪਟਿਆਲਾ ਸੀ.ਆਈ.ਏ. ਸਟਾਫ ਪੁਲਿਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਸੋਸ਼ਲ ਮੀਡੀਆ ਅਤੇ ਹੋਰ ਐਪਾਂ ਰਾਹੀਂ ਲੋਕਾਂ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾਉਂਦਾ ਸੀ। ਦੋਸਤੀ ਵਧਣ ਤੋਂ ਬਾਅਦ ਉਨ੍ਹਾਂ ਨੂੰ ਸਰੀਰਕ ਸਬੰਧ ਬਣਾਉਣ ਦੇ ਬਹਾਨੇ ਇੱਕ ਥਾਂ ’ਤੇ ਬੁਲਾਇਆ ਜਾਂਦਾ ਸੀ।

ਪੁਲਸ ਮੁਤਾਬਕ ਵਿਅਕਤੀ ਦੇ ਕੱਪੜੇ ਉਤਰਵਾਉਣ ਤੋਂ ਬਾਅਦ ਉਸ ਦੀ ਇਤਰਾਜ਼ਯੋਗ ਹਾਲਤ ਵਿੱਚ ਵੀਡੀਓ ਬਣਾ ਲਈ ਜਾਂਦੀ ਸੀ। ਇਸ ਤੋਂ ਬਾਅਦ ਗਿਰੋਹ ਦੇ ਪੁਰਸ਼ ਮੈਂਬਰ ਮੌਕੇ ’ਤੇ ਪਹੁੰਚ ਕੇ ਕਥਿਤ ਤੌਰ ’ਤੇ ਨਾਜਾਇਜ਼ ਹਥਿਆਰ ਅਤੇ ਜਾਅਲੀ ਪੁਲਸ ਆਈ.ਡੀ. ਕਾਰਡ ਦਿਖਾ ਕੇ ਪੀੜਤ ਨੂੰ ਡਰਾਉਂਦੇ ਸਨ। ਫਿਰ ਪੈਸੇ ਅਤੇ ਗਹਿਣੇ ਲੈਣ ਦੇ ਨਾਲ-ਨਾਲ ਹੋਰ ਰਕਮ ਲਿਆਉਣ ਲਈ ਵੀ ਧਮਕਾਇਆ ਜਾਂਦਾ ਸੀ।

ਪੁਲਸ ਅਨੁਸਾਰ ਪੈਸੇ ਗੂਗਲ ਪੇਅ, ਪੇਟੀਐਮ ਆਦਿ ਰਾਹੀਂ ਗਿਰੋਹ ਦੇ ਜਾਣਕਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਵਾਏ ਜਾਂਦੇ ਸਨ ਅਤੇ ਬਾਅਦ ਵਿੱਚ ਏ.ਟੀ.ਐੱਮ. ਰਾਹੀਂ ਕਢਵਾ ਲਏ ਜਾਂਦੇ ਸਨ। ਇਸ ਮਾਮਲੇ ਵਿੱਚ 4 ਔਰਤਾਂ ਅਤੇ 2 ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਉਨ੍ਹਾਂ ਤੋਂ 2 ਜਾਅਲੀ ਪੁਲਸ ਆਈ.ਡੀ. ਕਾਰਡ ਅਤੇ ਇੱਕ ਨਾਜਾਇਜ਼ ਹਥਿਆਰ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਇਸ ਗਿਰੋਹ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਬਿਨਾਂ ਡਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਏ। ਉਨ੍ਹਾਂ ਕਿਹਾ ਕਿ ਪੀੜਤਾਂ ਦੀ ਚੁੱਪੀ ਹੀ ਅਜਿਹੇ ਗਿਰੋਹਾਂ ਨੂੰ ਹੌਸਲਾ ਦਿੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget