ਪੜਚੋਲ ਕਰੋ

ਪਟਿਆਲਾ ਪੁਲਿਸ ਵੱਲੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ , 4 ਆਰੋਪੀ ਹਥਿਆਰਾਂ ਸਮੇਤ ਕਾਬੂ 

Patiala News : ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਜੁੜੇ ਚਾਰ ਤਸਕਰਾਂ ਨੂੰ 10 ਆਧੁਨਿਕ ਸਵੈ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Patiala News : ਪਟਿਆਲਾ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਨਾਲ ਜੁੜੇ ਚਾਰ ਤਸਕਰਾਂ ਨੂੰ 10 ਆਧੁਨਿਕ ਸਵੈ-ਲੋਡਿੰਗ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਆਰੋਪੀ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਹਥਿਆਰਾਂ ਦੀ ਵਰਤੋਂ ਗੈਂਗ ਵਾਰ ਵਿੱਚ ਕੀਤੀ ਜਾਣੀ ਸੀ।

ਆਰੋਪੀਆਂ ਦੀ ਪਛਾਣ ਸੌਰਭ ਕੁਮਾਰ ਵਾਸੀ ਪਿੰਡ ਜਰੰਗ ਦੀਹ, ਮੁਜ਼ੱਫਰਪੁਰ (ਬਿਹਾਰ), ਸਾਜਨ ਵਾਸੀ ਸੋਹਾਣਾ (ਮੁਹਾਲੀ), ਅਭਿਸ਼ੇਕ ਉਰਫ਼ ਕਾਕਾ ਵਾਸੀ ਗੁਰਦੀਪ ਕਲੋਨੀ ਅਬਲੋਵਾਲ ਪਟਿਆਲਾ ਅਤੇ ਇੰਦਰਜੀਤ ਸਿੰਘ ਉਰਫ਼ ਰੋਹਿਤ, ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਵਜੋਂ ਹੋਈ ਹੈ।

ਪ੍ਰੈਗਨੈਂਸੀ 'ਚ ਨਾਰੀਅਲ ਪਾਣੀ ਪੀਣ ਨਾਲ ਕੀ ਹੁੰਦਾ ਹੈ?

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਰੋਪੀ ਬਿਹਾਰ ਤੋਂ ਦੇਸੀ ਹਥਿਆਰ ਲਿਆ ਕੇ ਉਨ੍ਹਾਂ ਨੂੰ ਰਾਜ ਵਿੱਚ ਅਪਰਾਧਿਕ ਗਤੀਵਿਧੀਆਂ ਲਈ ਸਪਲਾਈ ਕਰਦੇ ਸਨ। ਜਾਂਚ ਵਿੱਚ ਗੈਂਗ ਵਾਰ ਦੇ ਸੰਕੇਤ ਵੀ ਸਾਹਮਣੇ ਆਏ ਹਨ, ਜਿਸ ਵਿੱਚ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ ਤਾਂ ਜੋ ਇਲਾਕੇ ਵਿੱਚ ਦਬਦਬਾ ਕਾਇਮ ਕੀਤਾ ਜਾ ਸਕੇ।

ਟਾਰਗੇਟ ਕਿਲਿੰਗ 'ਚ ਵਰਤੇ ਜਾਣੇ ਸੀ ਹਥਿਆਰ

ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਬਿਹਾਰ ਦਾ ਰਹਿਣ ਵਾਲਾ ਸੌਰਭ ਕੁਮਾਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਰਾਜ ਵਿੱਚ ਟਾਰਗੇਟ ਕਿਲਿੰਗ ਅਤੇ ਹੋਰ ਗੰਭੀਰ ਅਪਰਾਧਾਂ ਨੂੰ ਅੰਜਾਮ ਦੇਣ ਲਈ ਅਪਰਾਧੀਆਂ ਨੂੰ ਦੇਸੀ ਸਵੈ-ਲੋਡਿੰਗ ਪਿਸਤੌਲ ਸਪਲਾਈ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਪਟਿਆਲਾ ਯੂਨਿਟ ਅਤੇ ਐਸਐਚਓ ਸ਼ੰਭੂ ਨੇ ਐਸਪੀ ਇਨਵੈਸਟੀਗੇਸ਼ਨ ਪਟਿਆਲਾ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਹਰਮਨ ਚੀਮਾ ਦੀ ਨਿਗਰਾਨੀ ਹੇਠ ਕਾਰਵਾਈ ਕੀਤੀ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

ਐਸਐਸਪੀ ਨੇ ਦੱਸਿਆ ਕਿ ਆਰੋਪੀ ਸੌਰਭ ਕੁਮਾਰ ਬਿਹਾਰ ਦੇ ਮੁਜ਼ੱਫਰਪੁਰ ਵਿੱਚ ਕੁਝ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀਆਂ ਇਕਾਈਆਂ ਤੋਂ ਹਥਿਆਰ ਖਰੀਦਾ ਸੀ ਅਤੇ ਉਨ੍ਹਾਂ ਨੂੰ ਵੱਖ-ਵੱਖ ਮਾਧਿਅਮ ਰਾਹੀਂ ਪੰਜਾਬ ਵਿੱਚ ਸਪਲਾਈ ਕਰਦਾ ਸੀ। ਮੁੱਢਲੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਭਿਸ਼ੇਕ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਂਗਸਟਰ ਗੋਲਡੀ ਢਿੱਲੋਂ ਦੇ ਸੰਪਰਕ ਵਿੱਚ ਸੀ ਅਤੇ ਗੈਂਗ ਵਾਰ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਮੁਲਜ਼ਮਾਂ ਖ਼ਿਲਾਫ਼ ਬੀਐਨਐਸ ਦੀ ਧਾਰਾ 111 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਥਾਣਾ ਸ਼ੰਭੂ, ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget