ਪੜਚੋਲ ਕਰੋ

Buy Rakhi on Whatsapp: ਰੱਖੜੀ 'ਤੇ ਡਾਕ ਵਿਭਾਗ ਦਾ ਆਫ਼ਰ, WhatsApp 'ਤੇ ਹੀ ਖਰੀਦੋ ਰੱਖੜੀ, ਪੇਮੈਂਟ ਕਰੋ ਤੇ ਚੰਦ ਦਿਨਾਂ 'ਚ ਪਹੁੰਚੇਗੀ ਤੁਹਾਡੇ ਦਿੱਤੇ ਪਤੇ 'ਤੇ 

ਰੱਖੜੀ ਦਾ ਤਿਉਹਾਰ 30 ਅਗਸਤ ਨੂੰ ਆ ਰਿਹਾ ਹੈ। ਯਾਨੀ ਇੱਕ ਮਹੀਨਾ ਹੀ ਮਗਰ ਬਚਿਆ ਹੈ। ਉਨ੍ਹਾਂ ਭੈਣਾਂ ਲਈ ਖੁਸ਼ਖਬਰੀ ਹੈ ਜੋ ਇਸ ਵਾਰ ਕਿਸੇ ਕਾਰਨ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਨਹੀਂ ਜਾ ਸਕਦੀਆਂ ਹਨ...

Rakhi - ਰੱਖੜੀ ਦਾ ਤਿਉਹਾਰ 30 ਅਗਸਤ ਨੂੰ ਆ ਰਿਹਾ ਹੈ। ਯਾਨੀ ਇੱਕ ਮਹੀਨਾ ਹੀ ਮਗਰ ਬਚਿਆ ਹੈ। ਉਨ੍ਹਾਂ ਭੈਣਾਂ ਲਈ ਖੁਸ਼ਖਬਰੀ ਹੈ ਜੋ ਇਸ ਵਾਰ ਕਿਸੇ ਕਾਰਨ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਨਹੀਂ ਜਾ ਸਕਦੀਆਂ ਹਨ। ਹੁਣ ਤੁਸੀਂ ਵਟਸਐਪ WhatsApp ਰਾਹੀਂ ਵੀ ਰੱਖੜੀ ਆਪਣੇ ਭਰਾ ਨੂੰ ਭੇਜ ਸਕਦੇ ਹੋ। ਇਸ ਸਕੀਮ ਪੋਸਟ ਆਫਿਸ ਵੱਲੋਂ ਕੱਢੀ ਗਈ ਹੈ। ਪੋਸਟ ਆਫਿਸ ਵੱਲੋਂ ਵਟਸਐਪ (WhatsApp) ਨੰਬਰ ਜਾਰੀ ਕੀਤਾ ਗਿਆ ਹੈ।


ਭੈਣਾ ਪੋਸਟ ਆਫਿਸ ਵਟਸਐਪ ਰਾਹੀਂ ਆਪਣੇ ਭਰਾ ਨੂੰ ਰੱਖੜੀ ਭੇਜ ਸਕਦੀਆਂ ਹਨ। ਪੋਸਟ ਆਫਿਸ ਦੇ ਪਟਿਆਲਾ ਡਿਵੀਜ਼ਨ ਦੇ ਸੁਪਰਡੈਂਟ ਪ੍ਰਭਾਤ ਗੋਇਲ ਨੇ ਦੱਸਿਆ ਕਿ ਵਟਸਐਪ (WhatsApp) ਰਾਹੀਂ ਰੱਖੜੀ ਭੇਜਣਾ ਉਨ੍ਹਾਂ ਦਾ ਪਾਇਲਟ ਪ੍ਰੋਜੈਕਟ ਹੈ। ਪੋਸਟ ਆਫਿਸ ਨੇ ਇਹ ਮੁਹਿੰਮ ਉਨ੍ਹਾਂ ਭੈਣਾਂ ਲਈ ਸ਼ੁਰੂ ਕੀਤੀ ਹੈ ਜੋ ਰੱਖੜੀ ਦੇ ਤਿਉਹਾਰ 'ਤੇ ਆਪਣੇ ਭਰਾ ਨੂੰ ਰੱਖੜੀ ਨਹੀਂ ਭੇਜ ਸਕੀਆਂ। 

ਇਸ ਦੇ ਤਹਿਤ, ਪੋਸਟ ਆਫਿਸ ਵਟਸਐਪ (WhatsApp) ਰਾਹੀਂ ਗਾਹਕ ਪਹਿਲਾਂ ਰੱਖੜੀ ਦੀ ਚੋਣ ਕਰ ਲਵੇ ਫਿਰ ਗਾਹਲ ਵੱਲੋਂ ਦਿੱਤੇ ਗਏ ਪਤੇ 'ਤੇ ਇਸ ਨੂੰ ਪਹੁੰਚਾ ਦਿੱਤਾ ਜਾਵੇਗਾ। ਇਸ ਨਾਲ ਤੁਹਾਨੁੰ ਜ਼ਿਆਦਾ ਖੱਜਲ ਖੁਆਰ ਨਹੀਂ ਹੋਣਾ ਪਵੇਗਾ।  ਗਾਹਕ ਨੂੰ ਰੱਖੜੀ ਆਨਲਾਈਨ ਭੇਜਣ ਲਈ ਪੇਮੈਂਟ ਵੀ ਕਰਨੀ ਪਵੇਗੀ। 

ਆਨਲਾਈਨ ਰੱਖੜੀ ਖਰੀਦਣ ਅਤੇ ਭੇਜਣ ਲਈ ਪਹਿਲਾਂ ਇੰਡੀਆ ਪੋਸਟ ਪਟਿਆਲਾ ਹੈਲਪਲਾਈਨ ਵਟਸਐਪ ਨੰਬਰ 98759-27282 'ਤੇ ਟੈਕਸਟ ਸੁਨੇਹਾ ਭੇਜੋ। ਕੈਟਾਲਾਗ ਲਿੰਕ ਆਪਣੇ ਆਪ ਪ੍ਰਾਪਤ ਹੋ ਜਾਵੇਗਾ। ਸੂਚੀ ਵਿੱਚੋਂ ਕੋਈ ਵੀ ਰੱਖੜੀ ਦਾ ਡਿਜ਼ਾਈਨ ਚੁਣੋ ਅਤੇ ਇਸਨੂੰ ਕਾਰਟ ਵਿੱਚ ਸੁਰੱਖਿਅਤ ਕਰੋ। ਉਸ ਵਿਅਕਤੀ ਦਾ ਪਤਾ ਅਤੇ ਨੰਬਰ ਲਿਖੋ ਜਿਸਨੂੰ ਤੁਸੀਂ ਭੇਜਣਾ ਚਾਹੁੰਦੇ ਹੋ। ਇਸ ਤੋਂ ਬਾਅਦ ਭੁਗਤਾਨ ਕਰੋ। ਰੱਖੜੀ ਦੱਸੇ ਪਤੇ 'ਤੇ ਪਹੁੰਚਾਈ ਜਾਵੇਗੀ।


ਕੋਈ ਵੀ ਵਿਅਕਤੀ ਰੱਖੜੀ ਭੇਜਣ ਬਾਰੇ ਹੋਰ ਜਾਣਨਾ ਚਾਹੁੰਦਾ ਹੈ ਤਾਂ ਉਹ ਡਾਕਘਰ ਜਾਂ ਦਫਤਰ ਦੇ ਲੈਂਡਲਾਈਨ ਨੰਬਰਾਂ 0175-2200663, 22006374 ਅਤੇ 2215557 ਜਾਂ dopatiala.pb@indiapost.gov.in 'ਤੇ ਸੰਪਰਕ ਕਰ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget