ਪੜਚੋਲ ਕਰੋ

Patiala News: ਪੀ.ਆਰ.ਟੀ.ਸੀ. ਦੇ ਚੇਅਰਮੈਨ ਨੇ ਨਵੇਂ ਬੱਸ ਅੱਡੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ

ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਪੋ੍ਜੈਕਟ ਬਿਨਾਂ ਕਿਸੇ ਦੇਰੀ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ਵਿੱਚ ਲੋਕਾਂ ਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆਂ ਗਿਆ ਹੈ।

Patiala News: ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਪਟਿਆਲਾ ਵਿੱਚ ਬਣ ਰਹੇ ਨਵੇਂ ਬੱਸ ਅੱਡੇ ਦੇ ਕੰਮਾਂ ਜਾਇਜ਼ਾ ਲੈਣ ਮੌਕੇ ਦੱਸਿਆ ਕਿ ਇਸ ਬੱਸ ਅੱਡੇ ਦੇ ਸੁੰਦਰੀਕਰਨ ਦਾ ਖਾਸ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸਦੇ  ਨਿਰਮਾਣ ਕਾਰਜਾਂ ਦਾ ਜਾਇਜਾ ਲਿਆ ਹੈ, ਜਿਸ ਨਾਲ ਪਤਾ ਲੱਗਾ ਹੈ ਕਿ ਇਸ ਦਾ ਕੰਮ ਜਲਦ ਮੁਕਮੰਲ ਕਰ ਲਿਆ ਜਾਵੇਗਾ।

ਇਸ ਮੌਕੇ ਪੀਆਰਟੀਸੀ ਦੇ ਐਡੀਸ਼ਨਲ ਐਮ.ਡੀ ਚਰਨਜੋਤ ਸਿੰਘ ਵਾਲੀਆ, ਐਕਸੀਅਨ ਪੀਆਰਟੀਸੀ ਜਤਿੰਦਰ ਸਿੰਘ ਗਰੇਵਾਲ, ਨਿਗਰਾਨ ਇੰਜ. ਪਾਵਰਕੋਮ, ਸੀਨੀਅਰ ਕਾਰਜਕਾਰੀ ਇੰਜ. ਸੰਚਾਲਨ ਉਪਮੰਡਲ ਅਰਬਨ ਅਸਟੇਟ 1, ਪਿਯੂਸ਼ ਅਗਰਵਾਲ ਕਾਰਜਕਾਰੀ ਇੰਜ ਪ੍ਰਾਤਕ ਮੰਡਲ ਲੋ.ਨਿ.ਵਿ (ਭ ਤੇ ਮ ਸ਼ਾਖਾ) ਪਟਿਆਲਾ, ਕਾਰਕਾਰੀ ਇੰਜ ਜਲ ਸਪਲਾਈ ਤੇ ਸੈਨੀਟੇਸ਼ਨ ਤੋ ਇਲਾਵਾ ਕਾਰਜਕਾਰੀ ਇੰਜ. ਨੈਸ਼ਨਲ ਹਾਈਵੇਅ ਅਥਾਰਟੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ਸਦਕਾ ਇਸ ਪ੍ਰਾਜੈਕਟ ਨੂੰ ਬਹੁਤ ਜਲਦ ਮੁਕੰਮਲ ਕਰ‌ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਜਲਦ ਇਸ ਦਾ ਉਦਘਾਟਨ ਕਰਨਗੇ। ਮੀਟਿੰਗ ਦੌਰਾਨ ਚੇਅਰਮੈਨ ਹਡਾਣਾ ਵੱਲੋਂ ਵਿਸ਼ੇਸ਼ ਰੂਪ ਵਿੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਸ ਅੱਡੇ ਦੇ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਇਆ ਜਾਵੇ। ਕਾਰਜਕਾਰੀ ਇੰਜ. ਬਿਜਲੀ ਮੰਡਲ ਲੋ.ਨਿ.ਵਿ ਨੇ ਬੱਸਾਂ ਦੇ ਵੱਖ ਵੱਖ ਸਾਇਡਾ ਤੇ ਲੱਗੀਆਂ ਐਲ ਈ ਡੀਜ ਡਿਸਪਲੇ ਕਰਕੇ ਵਿਖਾਈਆਂ । ਇਸ ਤੋਂ ਇਲਾਵਾ ਚੇਅਰਮੈਨ ਨੇ ਕਾਰਜਕਾਰੀ ਇੰਜ ਲੋ.ਨਿ.ਵਿ (ਭ ਤੇ ਮ ਸ਼ਾਖਾ) ਨੂੰ ਵਿਸ਼ੇਸ਼ ਰੂਪ ਵਿੱਚ ਹਦਾਇਤ ਕੀਤੀ ਕਿ ਬੱਸ ਸਟੈਂਡ ਦੇ ਬਾਹਰਲੇ ਪਾਸੇ ਬੱਸਾਂ ਦੀ ਐਟਰੀ ਲਈ ਬਣੇ ਫਲਾਈੳਵਰ ਦੀ ਰਹਿੰਦੀ ਸੜਕ ਨੂੰ ਕੌਮੀ ਹਾਈਵੇਅ ਅਥਾਰਟੀ ਨਾਲ ਸੰਪਰਕ ਕਰਕੇ ਤੁਰੰਤ ਮੁਕਮੰਲ ਕੀਤਾ ਜਾਵੇ।

ਗੱਲਬਾਤ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਇਹ ਪੋ੍ਜੈਕਟ ਬਿਨਾਂ ਕਿਸੇ ਦੇਰੀ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਵੇਂ ਬੱਸ ਅੱਡੇ ਵਿੱਚ ਲੋਕਾਂ ਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆਂ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਆਉਣ ਜਾਣ ਬਾਰੇ ਸਹੀ ਢੰਗ ਨਾਲ ਮਿਲਣ ਵਾਲੀ ਜਾਣਕਾਰੀ ਨੂੰ ਪਹਿਲ ਦਿੱਤੀ ਗਈ ਹੈ। ਇੱਥੇ ਮਿਲਣ ਵਾਲੀਆਂ ਸੁਵਿਧਾਵਾਂ ਨੂੰ ਲੋਕ ਪੱਖੀ ਸੋਚ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਇਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਸਚਾਰੂ ਢੰਗ ਨਾਲ ਹੋਵੇਗੀ ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਮਾਲੀਆ ਮਿਲਣ ਲਈ ਵੀ ਯਤਨ ਕੀਤੇ ਜਾਣਗੇ

ਟਾਪ ਹੈਡਲਾਈਨ

Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
Patiala News : ਪ੍ਰੇਮ ਜਾਲ ’ਚ ਫਸਾਉਂਦੀਆਂ, ਕੱਪੜੇ ਉਤਰਵਾਉਂਦੀਆਂ ਤੇ ਫਿਰ ਵੀਡੀਓ ਬਣਾ ਕੇ ਕਰਦੀਆਂ ਬਲੈਕਮੇਲ!
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget