ਪੜਚੋਲ ਕਰੋ

Patiala news: ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ PSPCL ਨੇ ਚੁੱਕਿਆ ਆਹ ਕਦਮ, ਕਿਸਾਨਾਂ ਨੂੰ ਰਹਿਣਾ ਹੋਵੇਗਾ ਸਾਵਧਾਨ

Patiala news: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ।

Patiala news: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸ ਦੇ ਨਾਲ ਹੀ PSPCL ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ।

ਪੀਐਸਪੀਸੀਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ ਜਿਥੋਂ-ਜਿੱਥੋਂ ਇਹ ਤਾਰਾਂ ਨਿਕਲਦੀਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਐਸਡੀਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਨ੍ਹਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ  ਕੀਤੀ ਜਾ ਸਕੇ।

ਇਹ ਵੀ ਪੜ੍ਹੋ: Lok Sabha Elections 2024: ਜਸਬੀਰ ਡਿੰਪਾ ਦਾ ਰਵਨੀਤ ਬਿੱਟੂ 'ਤੇ ਨਿਸ਼ਾਨਾ ? ਕਿਹਾ ਦੱਲ ਬਦਲੂਆਂ ਨੂੰ ਮੂੰਹ ਨਾਂ ਲਾਓ, ਜਿਹੜਾ ਪਾਰਟੀ ਦਾ ਨਹੀਂ ਹੋਇਆ ਉਹ ਤੁਹਾਡਾ ਕੀ ਹੋਵੇਗਾ

ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ। ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ  ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ  ਹੀ ਕੱਟ ਲਏ ਜਾਵੇ।

ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ  ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ।

ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ  ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।

ਇਹ ਵੀ ਪੜ੍ਹੋ: Ludhiana news: ਡਾਂਸਰ ਅਤੇ ਬਰਾਤੀਆਂ ਵਿਚਾਲੇ ਹੋਏ ਵਿਵਾਦ 'ਚ ਨਵੀਂ ਗੱਲ ਆਈ ਸਾਹਮਣੇ, ਡੀਜੇ ਵਾਲੇ ਨੇ ਕਰ ਦਿੱਤੇ ਹੈਰਾਨੀਜਨਕ ਖੁਲਾਸੇ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਹੋਟਲ ਵਿੱਚ ਔਰਤ ਦਾ ਕਤਲ, ਬੁਆਏਫ੍ਰੈਂਡ ਨੇ ਪੇਟ 'ਚ ਚਾਕੂ ਨਾਲ ਕੀਤੇ ਕਈ ਵਾਰ; ਕਮਰੇ 'ਚ ਬੈੱਡ 'ਤੇ ਮਿਲੀ ਲਾਸ਼; 2 ਬੱਚਿਆਂ ਦੀ ਮਾਂ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget