ਪੜਚੋਲ ਕਰੋ

ਭਗਵੰਤ ਮਾਨ ਸਰਕਾਰ ਇਸ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਕਰੇਗੀ ਪੱਕਾ, ਸਿਹਤ ਮੰਤਰੀ ਨੇ ਕੀਤਾ ਐਲਾਨ

Government Ayurvedic College, Patiala : ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ।  ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ।

ਯੋਗਤਾ ਅਤੇ ਨਿਯਮਾਂ ਅਨੁਸਾਰ ਕਾਲਜ ਸਟਾਫ਼ ਨੂੰ ਤਰੱਕੀ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ.) ਨੇ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਦੀ ਰੱਖਿਆ ਕਰ ਰਹੀ ਹੈ, ਇਸ ਤੋਂ ਇਲਾਵਾ ਇੱਥੇ ਇੱਕ ਫਾਰਮੇਸੀ ਅਤੇ ਹਸਪਤਾਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਅਤੇ ਸਰਕਾਰੀ ਡੈਂਟਲ ਕਾਲਜ ਦਾ ਵੀ ਦੌਰਾ ਕੀਤਾ ਅਤੇ ਇਨ੍ਹਾਂ ਤਿੰਨਾਂ ਵੱਕਾਰੀ ਮੈਡੀਕਲ ਸੰਸਥਾਵਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ  ਸਟਾਫ਼ ਅਤੇ ਵਿਦਿਆਰਥੀਆਂ ਦੇ ਸੁਝਾਅ ਵੀ ਲਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਇਨ੍ਹਾਂ ਸਾਰੇ ਸਰਕਾਰੀ ਕਾਲਜਾਂ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਨੇ ਇੱਕ ਰਣਨੀਤਕ ਯੋਜਨਾ ਉਲੀਕੀ ਹੈ। ਉਨ੍ਹਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਡੈਂਟਲ ਕਾਲਜ ਵਿੱਚ ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾ ਰਹੀ ਹੈ।

ਡਾ: ਬਲਬੀਰ ਸਿੰਘ ਨੇ ਪੁਰਾਣੀ ਗਾਇਨੀ ਇਮਾਰਤ ਨੂੰ ਢਾਹ ਕੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਰੌਮਾ ਸੈਂਟਰ ਦੀ ਉਸਾਰੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਸਿਹਤ ਸਹੂਲਤਾਂ ਲਈ ਵਰਦਾਨ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ, ਫੈਕਲਟੀ ਹਾਊਸ ਅਤੇ ਇੰਸਟੀਚਿਊਟ ਦੀ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਡਾ: ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿਚ ਸ਼ੁਮਾਰ ਕਰਨ ਲਈ ਬਣਾਈ ਗਈ ਯੋਜਨਾ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਕਿਸੇ ਵੀ ਸਮੇਂ ਆ ਸਕਦਾ ਹੈ ਹਾਰਟ ਅਟੈਕ, AP ਢਿੱਲੋਂ ਤੇ ਔਖੇ ਹੋਏ ਦਿਲਜੀਤ ਦੇ ਫੈਨਜ਼**ਦਿਲਜੀਤ ਬਾਰੇ ਬੋਲਣ ਕਰਕੇਦਿਲਜੀਤ ਬਾਰੇ ਬੋਲਣ ਤੋਂ ਬਾਅਦ,  Karan ਦੇ ਸ਼ੋਅ 'ਚ ਬੋਲੇ AP ਹੁਣ ਕੀ ਪੰਗਾ ?ਕਰਨ ਦੇ ਸ਼ੋਅ 'ਚ ਚਮਕੀਲਾ , ਪਰਿਨੀਤੀ ਤੜਕੇ ਤਿੰਨ ਵਜੇ ਕਿਉਂ ਕਰਦੀ ਫੋਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget