Punjab News: ਸਾਬਕਾ ਅਧਿਕਾਰੀਆਂ ਨੇ ਡੱਲੇਵਾਲ ਨੂੰ ਪਿਲਾਇਆ ਪਾਣੀ, 19 ਮਾਰਚ ਤੋਂ ਬਾਅਦ ਇੱਕ ਵੀ ਬੂੰਦ ਪਾਣੀ ਦੀ ਨਹੀਂ ਪੀਤੀ
ਏਡੀਜੀਪੀ ਜਸਕਰਨ ਸਿੰਘ, ਡੀ ਆਈ ਜੀ ਨਰਿੰਦਰ ਭਾਰਗਵ, ਡੀ ਐਸ ਪੀ ਹਰਜਿੰਦਰ ਸਿੰਘ ਗਿੱਲ, ਡੀਐਸਪੀ ਗੁਰਜੀਤ ਰੁਮਾਣਾ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਪਾਣੀ ਪਿਲਾਇਆ।

Punjab News: ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।
ਏਡੀਜੀਪੀ ਜਸਕਰਨ ਸਿੰਘ, ਡੀ ਆਈ ਜੀ ਨਰਿੰਦਰ ਭਾਰਗਵ, ਡੀ ਐਸ ਪੀ ਹਰਜਿੰਦਰ ਸਿੰਘ ਗਿੱਲ, ਡੀਐਸਪੀ ਗੁਰਜੀਤ ਰੁਮਾਣਾ ਨੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਪਾਣੀ ਪਿਲਾਇਆ। ਦੱਸ ਦਈਏ 19 ਮਾਰਚ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਵੱਲੋਂ ਪਾਣੀ ਪੀਣਾ ਵੀ ਛੱਡ ਦਿੱਤਾ ਗਿਆ ਸੀ। ਹੁਣ ਜਦੋਂ ਕਿਸਾਨ ਆਗੂ ਰਿਹਾਅ ਹੋ ਗਏ ਹਨ ਤਾਂ ਉਨ੍ਹਾਂ ਨੇ ਪਾਣੀ ਪੀਤਾ। ਇਸ ਮੌਕੇ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਕੋਹਾੜ, ਕੋਟੜਾ ਤੇ ਹਰਦੋਝੰਡੇ ਵੀ ਪਹੁੰਚੇ, ਉਨ੍ਹਾਂ ਨੇ ਡੱਲਵਾਲ ਦਾ ਹਾਲ-ਚਾਲ ਪੁੱਛਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















