ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ; ਹਮਲਾਵਰਾਂ ਨੇ ਪਿੱਛਾ ਕੀਤਾ: ਫਿਰ...

Patiala News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਗੋਲੀਬਾਰੀ ਅਤੇ ਹੋਰ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ...

Patiala News: ਪੰਜਾਬ ਵਿੱਚ ਵਾਰਦਾਤਾਂ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਗੋਲੀਬਾਰੀ ਅਤੇ ਹੋਰ ਕਈ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਵਿਚਾਲੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਦੱਸ ਦੇਈਏ ਕਿ ਪਟਿਆਲਾ 'ਚ ਦਿਨ-ਦਿਹਾੜੇ ਸਾਬਕਾ ਸਰਪੰਚ 'ਤੇ ਫਿਲਮੀ ਸਟਾਈਲ ਨਾਲ ਜਾਨਲੇਵਾ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਸਰਪੰਚ ਕਰਮਜੀਤ ਸਿੰਘ ਅਦਾਲਤ 'ਚ ਪੇਸ਼ੀ ਤੋਂ ਬਾਅਦ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਟਿਆਲਾ ਨੇੜੇ ਪੁੱਜਿਆ ਤਾਂ ਉਸ 'ਤੇ ਕੁੱਝ ਹਥਿਆਰਬੰਦ ਲੋਕਾਂ ਵਲੋਂ ਹਮਲਾ ਕਰ ਦਿੱਤਾ ਗਿਆ। ਹਮਲਾਵਰਾਂ ਨੇ ਸਾਬਕਾ ਸਰਪੰਚ ਦੀ ਗੱਡੀ ਅੱਗੇ ਐਕਟਿਵਾ ਅਤੇ ਹਰਿਆਣਾ ਨੰਬਰ ਦੀ ਗੱਡੀ ਖੜ੍ਹੀ ਕਰ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਇਸ ਦੌਰਾਨ ਜਦੋਂ ਸਾਬਕਾ ਸਰਪੰਚ ਨੇ ਗੱਡੀ 'ਚੋਂ ਨਿਕਲ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ਅਤੇ ਪੈਰਾਂ 'ਤੇ ਸੱਟਾਂ ਮਾਰੀਆਂ। ਹਮਲੇ ਦੌਰਾਨ ਸਾਬਕਾ ਸਰਪੰਚ ਦੀ ਇਕ ਲੱਤ ਟੁੱਟੀ ਗਈ, ਜਦੋਂ ਕਿ ਸਿਰ 'ਤੇ ਕਈ ਇੰਚ ਲੰਬਾ ਅਤੇ ਕਾਫੀ ਡੂੰਘਾ ਜ਼ਖਮ ਹੋ ਗਿਆ। ਘਟਨਾ ਦੌਰਾਨ ਜਦੋਂ ਆਸ-ਪਾਸ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।

ਲੋਕਾਂ ਨੇ ਤੁਰੰਤ ਕਰਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਕਰਮਜੀਤ ਸਿੰਘ ਬਰਸਟ ਨੇ ਦੱਸਿਆ ਕਿ ਉਸ ਦਾ ਕੁੱਝ ਲੋਕਾਂ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ। ਇਸੇ ਝਗੜੇ ਕਾਰਨ ਪਹਿਲਾਂ ਵੀ ਉਸ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਨੂੰ ਪੁਲਸ ਨੂੰ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸਬੰਧਿਤ ਵਿਅਕਤੀਆਂ ਬਾਰੇ ਪੁਲਸ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
Weather Update: ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਕੇਂਦਰੀ ਮੰਤਰੀ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲਾਂ ਵਲੋਂ ਰੱਖਿਆ ਜਾਵੇਗਾ ਪੱਖ, ਸੰਗਰੂਰ ਪੁਲਿਸ ਦੇ SP ਹੋਏ ਪੇਸ਼
ਕੇਂਦਰੀ ਮੰਤਰੀ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲਾਂ ਵਲੋਂ ਰੱਖਿਆ ਜਾਵੇਗਾ ਪੱਖ, ਸੰਗਰੂਰ ਪੁਲਿਸ ਦੇ SP ਹੋਏ ਪੇਸ਼
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਘਰ ਵਿੱਚ ਸੌਂ ਰਹੇ ਪਰਿਵਾਰ 'ਤੇ...
Weather Update: ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਤੇਜ਼ ਤੂਫ਼ਾਨ-ਝੱਖੜ ਤੇ ਗੜ੍ਹੇਮਾਰੀ ਸਣੇ ਛਮ-ਛਮ ਵਰ੍ਹੇਗਾ ਮੀਂਹ, 2 ਦਿਨ 20 ਸੂਬਿਆਂ 'ਚ ਰਹੇਗਾ ਅਲਰਟ: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ...
ਕੇਂਦਰੀ ਮੰਤਰੀ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲਾਂ ਵਲੋਂ ਰੱਖਿਆ ਜਾਵੇਗਾ ਪੱਖ, ਸੰਗਰੂਰ ਪੁਲਿਸ ਦੇ SP ਹੋਏ ਪੇਸ਼
ਕੇਂਦਰੀ ਮੰਤਰੀ ਬਿੱਟੂ SC ਕਮਿਸ਼ਨ ਦੇ ਸਾਹਮਣੇ ਨਹੀਂ ਹੋਣਗੇ ਪੇਸ਼, ਵਕੀਲਾਂ ਵਲੋਂ ਰੱਖਿਆ ਜਾਵੇਗਾ ਪੱਖ, ਸੰਗਰੂਰ ਪੁਲਿਸ ਦੇ SP ਹੋਏ ਪੇਸ਼
Punjab News: ਪੰਜਾਬ ਵਾਸੀਆਂ ਨੂੰ ਝੱਲਣੀ ਪਏਗੀ ਮੁਸੀਬਤ, ਭੱਖਦੀ ਗਰਮੀ ਵਿਚਾਲੇ PSPCL ਵਰਕਰਾਂ ਦਾ ਵੱਡਾ ਐਲਾਨ! 16 ਤੇ 17 ਤਰੀਕ ਨੂੰ...
ਪੰਜਾਬ ਵਾਸੀਆਂ ਨੂੰ ਝੱਲਣੀ ਪਏਗੀ ਮੁਸੀਬਤ, ਭੱਖਦੀ ਗਰਮੀ ਵਿਚਾਲੇ PSPCL ਵਰਕਰਾਂ ਦਾ ਵੱਡਾ ਐਲਾਨ! 16 ਤੇ 17 ਤਰੀਕ ਨੂੰ...
ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ
ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ
HDFC ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਨੇ ਵੀ ਵਧਾਈਆਂ ਵਿਆਜ ਦਰਾਂ, ਲੋਨ ਦੀ EMI ਹੋਵੇਗੀ ਮਹਿੰਗੀ
HDFC ਤੋਂ ਬਾਅਦ ਹੁਣ ਇਨ੍ਹਾਂ ਬੈਂਕਾਂ ਨੇ ਵੀ ਵਧਾਈਆਂ ਵਿਆਜ ਦਰਾਂ, ਲੋਨ ਦੀ EMI ਹੋਵੇਗੀ ਮਹਿੰਗੀ
LPG Rate Today : ਕੀ ਅੱਜ ਫਿਰ ਮਹਿੰਗਾ ਹੋਇਆ 14.2 ਕਿਲੋ ਵਾਲਾ ਗੈਸ ਸਿਲੰਡਰ? ਵੇਖੋ ਦਿੱਲੀ ਤੋਂ ਪਟਨਾ ਤੱਕ ਦੇ ਰੇਟ  
LPG Rate Today : ਕੀ ਅੱਜ ਫਿਰ ਮਹਿੰਗਾ ਹੋਇਆ 14.2 ਕਿਲੋ ਵਾਲਾ ਗੈਸ ਸਿਲੰਡਰ? ਵੇਖੋ ਦਿੱਲੀ ਤੋਂ ਪਟਨਾ ਤੱਕ ਦੇ ਰੇਟ  
Embed widget