ਪੜਚੋਲ ਕਰੋ

Farmers Protest: ਦਿੱਲੀ ਕੂਚ ਦਾ ਫੈਸਲਾ ਕੱਲ੍ਹ ਤੋਂ ਬਾਅਦ, ਅੱਜ ਸ਼ੰਭੂ ਖਨੌਰੀ 'ਤੇ ਪਹੁੰਚਣਗੇ ਕਲਾਕਾਰ, ਅੰਦੋਲਨ 'ਚ ਭਰਨਗੇ ਨਵੀਂ ਜਾਨ 

Farmers Protest: ਕੱਲ੍ਹ ਯਾਨੀ 3 ਮਾਰਚ ਨੂੰ ਸ਼ੁਭਕਰਨ ਦਾ ਭੋਗ ਪਾਇਆ ਜਾਵੇਗਾ। ਬਠਿੰਡਾ ਦੇ ਪਿੰਡ ਬੱਲ੍ਹੋਂ ਦੀ ਦਾਨਾ ਮੰਡੀ ਵਿੱਚ ਸਮਾਗਮ ਰੱਖਿਆ ਗਿਆ ਹੈ। ਦੂਜੇ ਪਾਸੇ ਸ਼ੰਭੂ ਤੇ ਖਨੌਰੀ ਦੀਆਂ ਸਰਹੱਦਾਂ 'ਤੇ ਧਰਨਾ ਲਗਾਤਾਰ ਜਾਰੀ ਰਹੇਗਾ।  

Farmers Protest: ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦੇ ਧਰਨੇ ਦਾ ਅੱਜ  2 ਮਾਰਚ ਨੂੰ 19ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਲਈ ਲੜ ਰਹੇ ਹਨ। ਹੁਣ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਤੱਕ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। 

ਕੱਲ੍ਹ ਯਾਨੀ 3 ਮਾਰਚ ਨੂੰ ਸ਼ੁਭਕਰਨ ਦਾ ਭੋਗ ਪਾਇਆ ਜਾਵੇਗਾ। ਬਠਿੰਡਾ ਦੇ ਪਿੰਡ ਬੱਲ੍ਹੋਂ ਦੀ ਦਾਨਾ ਮੰਡੀ ਵਿੱਚ ਸਮਾਗਮ ਰੱਖਿਆ ਗਿਆ ਹੈ। ਦੂਜੇ ਪਾਸੇ ਸ਼ੰਭੂ ਤੇ ਖਨੌਰੀ ਦੀਆਂ ਸਰਹੱਦਾਂ 'ਤੇ ਧਰਨਾ ਲਗਾਤਾਰ ਜਾਰੀ ਰਹੇਗਾ।  ਅੱਜ ਪੰਜਾਬ ਦੇ ਕਲਾਕਾਰ ਕਿਸਾਨਾਂ ਦਾ ਸਮਰਥਨ ਕਰਨ ਲਈ ਸਰਹੱਦ 'ਤੇ ਪਹੁੰਚਣਗੇ। ਪੰਜਾਬੀ ਕਲਾਕਾਰਾਂ ਨੇ ਪਿਛਲੀ ਕਿਸਾਨ ਲਹਿਰ ਨੂੰ ਬਹੁਤ ਬਲ ਦਿੱਤਾ ਸੀ ਅਤੇ ਨੌਜਵਾਨਾਂ ਨੂੰ ਜੋੜਨ ਦਾ ਕੰਮ ਕੀਤਾ ਸੀ।

ਦੱਸ ਦਈਏ ਕਿ 21 ਫਰਵਰੀ ਨੂੰ ਖਨੌਰੀ ਬਾਰਡਰ 'ਤੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ ਪਰ ਫਿਰ ਵੀ 29 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਹੁਣ ਕਿਸਾਨ ਸ਼ੁਭਕਰਨ ਦੇ ਭੋਗ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲੈਣਗੇ।

ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 3 ਮਾਰਚ ਨੂੰ ਕੀਤੀ ਜਾਵੇਗੀ। ਜਿਸ ਤੋਂ ਬਾਅਦ ਹੀ ਅੱਗੇ ਵਧਣ ਦਾ ਫੈਸਲਾ ਲਿਆ ਜਾਵੇਗਾ। ਸ਼ੁਭਕਰਨ ਦਾ ਅੰਤਿਮ ਸੰਸਕਾਰ 29 ਫਰਵਰੀ ਕੀਤਾ ਗਿਆ ਸੀ।

ਇਸ ਦੌਰਾਨ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ ’ਤੇ ਇਕੱਠੇ ਹੋਣ ਦੀ ਸੰਭਾਵਨਾ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ 6 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਵੱਲ ਮਾਰਚ ਕਰਦਿਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ  ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ।

ਹੁਣ ਪੰਧੇਰ ਅਤੇ ਡੱਲੇਵਾਲ ਧੜਿਆਂ ਦੇ ਦੋਵੇਂ ਮੰਚਾਂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ 6 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਜਾਵੇਗੀ। ਕਮੇਟੀ ਦੇ ਨਾਵਾਂ ਦਾ ਫੈਸਲਾ ਕਰ ਲਿਆ ਗਿਆ ਹੈ।  ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਤਾਲਮੇਲ ਕਮੇਟੀ ਨੇ ਸੰਪਰਕ ਕੀਤਾ ਹੈ, ਗੱਲਬਾਤ ਹੋਈ ਹੈ। ਇਸ ਲਈ, SKM, KMM ਦੇ 6-6 ਮੈਂਬਰਾਂ ਨਾਲ ਇੱਕ ਤਾਲਮੇਲ ਕਮੇਟੀ ਬਣਾ ਰਿਹਾ ਹੈ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget