ਪੜਚੋਲ ਕਰੋ

Patiala News : ਪੰਜਾਬੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ, ਅਣਮਿਥੇ ਸਮੇਂ ਲਈ ਧਰਨੇ 'ਤੇ ਬੈਠੇ ਵਿਦਿਆਰਥੀ

Patiala News: ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ

Patiala News: ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਹਨ। ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਹੈ।

ਇਹ ਵੀ ਪੜ੍ਹੋ : ਜਲਦ ਹੀ ਵਿਆਹ ਦੇ ਬੰਧਨ ’ਚ ਬੱਝਣਗੇ ਸਿੱਖਿਆ ਮੰਤਰੀ ਹਰਜੋਤ ਬੈਂਸ , IPS ਅਧਿਕਾਰੀ ਨਾਲ ਲੈਣਗੇ ਲਾਵਾਂ

ਦੱਸ ਦਈਏ ਕਿ ਇਹ ਵਿਰੋਧ ਰਾਜ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰ ਦਿੱਤੇ। ਹਾਸਲ ਜਾਣਕਾਰੀ ਮੁਤਾਬਕ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨਾਲ ਜੁੜ ਕੇ ਉਨ੍ਹਾਂ ਨੇ ਫੰਡਾਂ ਦੀ ਕਮੀ ਦੀ ਮਾਰ ਝੱਲ ਰਹੀ ਯੂਨੀਵਰਸਿਟੀ ਲਈ ਗਰਾਂਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ।

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਰਾਹਤ ਦੇਣ ਦੀ ਥਾਂ ਬਜਟ ਵਿੱਚ ਕਟੌਤੀ ਕਰ ਦਿੱਤੀ ਸੀ। ਬਜਟ ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 200 ਕਰੋੜ ਰੁਪਏ ਤੋਂ ਘਟਾ ਕੇ 164 ਕਰੋੜ ਰੁਪਏ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਜੇ ਸਰਕਾਰ ਨੇ ਪਿਛਲੇ ਸਾਲ ਜਿੰਨੀ ਗਰਾਂਟ ਵੀ ਦੇਣੀ ਹੁੰਦੀ ਤਾਂ ਉਸ ਤਰੀਕੇ ਨਾਲ਼ ਵੀ ਨਵੇਂ ਫ਼ੈਸਲੇ ਦੇ ਬੋਝ ਨਾਲ ਇਹ 300 ਕਰੋੜ ਤੋਂ ਜ਼ਿਆਦਾ ਬਣਦੀ ਹੈ। ਮਹਿੰਗਾਈ ਅਤੇ ਵਿੱਤੀ ਘਾਟਾ ਇਸ ਤੋਂ ਵੱਖਰਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਯੂਨੀਵਰਸਿਟੀ ਵਿੱਚ ਆਪਣੇ ਦੌਰੇ ਸਮੇਂ ਸਿੱਖਿਆ ਨੂੰ ਕਰਜ਼ੇ ਤੋਂ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਇਸ ਬਜਟ ਨਾਲ ਉਨ੍ਹਾਂ ਨੇ ਯੂਨੀਵਰਸਿਟੀ ਸਿਰ ਨਵਾਂ ਕਰਜ਼ਾ ਚੜ੍ਹਨ ਵਾਲ਼ੀ ਸਥਿਤੀ ਪੈਦਾ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਸਿਰ 150 ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਲਗਾਤਾਰ ਵਿੱਤੀ ਘਾਟਾ ਚੱਲ ਰਿਹਾ ਹੈ। ਨਤੀਜੇ ਵਜੋਂ ਯੂਨੀਵਰਸਿਟੀ ਸਮੇਂ ਸਿਰ ਤਨਖ਼ਾਹਾਂ ਦੇਣ ਦੀ ਹਾਲਤ ਵਿੱਚ ਨਹੀਂ ਹੈ। ਇਸ ਬਜਟ ਨਾਲ਼ ਪੰਜਾਬੀ ਯੂਨੀਵਰਸਿਟੀ ਦਾ ਸੰਕਟ ਹੋਰ ਗਹਿਰਾ ਜਾਣਾ ਤੈਅ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget