ਪੜਚੋਲ ਕਰੋ

Patiala News: ਬਾਲ ਮਜ਼ਦੂਰੀ ਖ਼ਿਲਾਫ਼ ਛਾਪੇਮਾਰੀ, 19 ਮਜ਼ਦੂਰ ਬੱਚਿਆਂ ਨੂੰ ਬਚਾਇਆ: ਡਾ. ਬਲਜੀਤ ਕੌਰ

ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।

Patiala News: ਡਾ: ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬਾਲ ਮਜ਼ਦੂਰੀ ਵਿਰੁੱਧ ਕਾਰਵਾਈ ਮਹੀਨੇ ਦੇ ਹਿੱਸੇ ਵਜੋਂ ਪਟਿਆਲਾ ਵਿੱਚ ਕੀਤੀ ਗਈ ਸਫ਼ਲ ਛਾਪੇਮਾਰੀ ਅਤੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਕੀਤੀ ਗਈ ਛਾਪੇਮਾਰੀ ਦੇ ਨਤੀਜੇ ਵਜੋਂ ਵੱਖ-ਵੱਖ ਖੇਤਰਾਂ ਤੋਂ 19 ਬੱਚਿਆਂ ਨੂੰ ਬਚਾਇਆ ਗਿਆ।

ਵਧੇਰੇ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬਚਾਏ ਗਏ 19 ਬੱਚਿਆਂ ਵਿੱਚੋਂ 9 ਦੀ ਉਮਰ 14 ਸਾਲ ਤੋਂ ਘੱਟ ਸੀ, ਜਦਕਿ ਬਾਕੀ 9 ਕਿਸ਼ੋਰ ਸਨ। ਉਨ੍ਹਾਂ ਦੇ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ, ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਕਾਰਵਾਈਆਂ ਅਤੇ ਮੁੜ ਵਸੇਬੇ ਦੇ ਉਪਾਅ ਸ਼ੁਰੂ ਕੀਤੇ ਜਾਣਗੇ।

ਮੰਤਰੀ ਨੇ ਅੱਗੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੋਟਰ ਰਿਪੇਅਰ ਦੀ ਦੁਕਾਨ ਤੋਂ ਬਚਾਏ ਗਏ 14 ਸਾਲਾ ਬੱਚੇ ਨੇ ਮਕੈਨੀਕਲ ਇੰਜੀਨੀਅਰ ਬਣਨ ਦੀ ਤੀਬਰ ਇੱਛਾ ਪ੍ਰਗਟਾਈ। ਉਸ ਦੀਆਂ ਇੱਛਾਵਾਂ ਨੂੰ ਪਛਾਣਦੇ ਹੋਏ, ਅਸੀਂ ਗੈਰ ਸਰਕਾਰੀ ਸੰਗਠਨ ਮਨੁੱਖੀ ਅਧਿਕਾਰ ਮਿਸ਼ਨ ਨਾਲ ਭਾਈਵਾਲੀ ਕੀਤੀ ਹੈ, ਜਿਸ ਨੇ ਉਸ ਦੀ ਸਿੱਖਿਆ ਨੂੰ ਸਪਾਂਸਰ ਕਰਨ ਲਈ ਸਹਿਮਤੀ ਦਿੱਤੀ ਹੈ।

ਡਾ: ਬਲਜੀਤ ਕੌਰ ਨੇ ਬਚਪਨ ਬਚਾਓ ਅੰਦੋਲਨ ਦਾ ਇਸ ਉਪਰਾਲੇ ਦੌਰਾਨ ਭਰਪੂਰ ਸਹਿਯੋਗ ਅਤੇ ਸਮੱਰਥਨ ਲਈ ਧੰਨਵਾਦ ਕੀਤਾ।

ਮੰਤਰੀ ਨੇ ਅੱਗੇ ਕਿਹਾ ਕਿ ਬਾਲ ਮਜ਼ਦੂਰੀ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਘੋਰ ਉਲੰਘਣਾ ਹੈ ਅਤੇ ਸਾਡੀ ਸਰਕਾਰ ਇਸ ਮੁੱਦੇ ਨੂੰ ਸਾਡੇ ਸਮਾਜ ਵਿੱਚੋਂ ਖ਼ਤਮ ਕਰਨ ਲਈ ਵਚਨਬੱਧ ਹੈ। ਅਸੀਂ ਅਧਿਕਾਰਾਂ ਦੀ ਰੱਖਿਆ ਅਤੇ ਰਾਜ ਭਰ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰਨਾ ਜਾਰੀ ਰੱਖਾਂਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget