ਪੜਚੋਲ ਕਰੋ

ਪਟਿਆਲਾ ਲਾਅ ਯੂਨੀਵਰਸਿਟੀ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ, ਮੌਕੇ 'ਤੇ ਪਹੁੰਚੇ ਲਾਲੀ ਗਿੱਲ, ਕਮੇਟੀ ਬਣਾਉਣ ਦਾ ਕੀਤਾ ਐਲਾਨ

Patiala Law University: ਉਨ੍ਹਾਂ ਯੂਨੀਵਰਸਿਟੀ ਦੇ ਵੀਸੀ ਅਤੇ ਮਹਿਲਾ ਫੈਕਲਟੀ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥਣਾਂ

Patiala Law University: ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਵੀਸੀ ਖ਼ਿਲਾਫ਼ ਵਿਦਿਆਰਥਣਾਂ ਦਾ ਧਰਨਾ ਜਾਰੀ ਹੈ। ਬੁੱਧਵਾਰ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ  ਨੇ ਯੂਨੀਵਰਸਿਟੀ ਪਹੁੰਚ ਕੇ ਅੰਦੋਲਨਕਾਰੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਪਰਸਨ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਕਮੇਟੀ ਵਿੱਚ ਵਿਦਿਆਰਥੀਆਂ ਦੇ ਆਪਣੇ ਨੁਮਾਇੰਦੇ ਹੋਣਗੇ ਅਤੇ ਉਨ੍ਹਾਂ ਦੀ ਪਸੰਦ ਦੇ ਫੈਕਲਟੀ ਮੈਂਬਰ ਵੀ ਸ਼ਾਮਲ ਹੋਣਗੇ। ਜੇਕਰ ਵਿਦਿਆਰਥਣਾਂ ਚਾਹੁਣ ਤਾਂ ਕਮੇਟੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਨੁਮਾਇੰਦਾ ਵੀ ਲਿਆ ਜਾਵੇਗਾ।

ਉਮੀਦ ਹੈ ਕਿ ਕਮੇਟੀ ਵੱਲੋਂ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਚੇਅਰਪਰਸਨ ਨੇ ਕਿਹਾ ਕਿ ਵਿਦਿਆਰਥਣਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੋ ਗਲਤ ਗੱਲਾਂ ਹੋਈਆਂ ਹਨ, ਉਨ੍ਹਾਂ ਦੇ ਜਵਾਬ ਮੰਗੇ ਜਾਣਗੇ। ਕਿਉਂਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। 

ਉਨ੍ਹਾਂ ਯੂਨੀਵਰਸਿਟੀ ਦੇ ਵੀਸੀ ਅਤੇ ਮਹਿਲਾ ਫੈਕਲਟੀ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥਣਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਖੜ੍ਹੀਆਂ ਹਨ ਅਤੇ ਉਨ੍ਹਾਂ ਨਾਲ ਕੋਈ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਹੈ ਮਾਮਲਾ 

ਐਤਵਾਰ (22 ਸਤੰਬਰ) ਨੂੰ ਬਾਅਦ ਦੁਪਹਿਰ ਕਰੀਬ 3.30 ਵਜੇ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅਚਾਨਕ ਵੀਸੀ ਦੀ ਰਿਹਾਇਸ਼ ਅੱਗੇ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦਾ ਦੋਸ਼ ਸੀ ਕਿ ਵਾਈਸ ਚਾਂਸਲਰ ਅਚਾਨਕ ਲੜਕੀਆਂ ਦੇ ਹੋਸਟਲ ਦੀ ਚੈਕਿੰਗ ਕਰਦੇ ਹਨ। ਉਹ ਕੁੜੀਆਂ ਦੇ ਪਹਿਨਣ ਵਾਲੇ ਕੱਪੜਿਆਂ 'ਤੇ ਟਿੱਪਣੀ ਕਰਦੇ ਹਨ। ਇਹ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ।

ਵਿਦਿਆਰਥਣਾਂ ਇੱਥੇ ‘ਨਾਟ ਯੂਅਰ ਡਾਟਰ’ ਦੇ ਪੋਸਟਰ ਲੈ ਕੇ ਪਹੁੰਚੀਆਂ ਸਨ। ਇਹ ਧਰਨਾ ਸਾਰੀ ਰਾਤ ਜਾਰੀ ਰਿਹਾ। ਵੀਸੀ ਨੇ ਉਸ ਸਮੇਂ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫੈਸਰ ਆਨੰਦ ਪੰਵਾਰ ਨੇ ਵਿਦਿਆਰਥਣਾਂ ਦੇ ਦੋਸ਼ਾਂ ਨੂੰ ਨਕਾਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੂਚਿਤ ਕਰਨ। ਥਾਣਾ ਬਖਸ਼ੀਵਾਲਾ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ, ਜਿਸ ਕਰਕੇ ਜਾਂਚ ਸ਼ੁਰੂ ਨਹੀਂ ਕੀਤੀ ਗਈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਰੱਬ ਹੀ ਰਾਖਾ! ਪੈਰਾਸੀਟਾਮੋਲ ਸਮੇਤ 53 ਦਵਾਈਆਂ ਗੁਣਵੱਤਾ ਜਾਂਚ 'ਚ ਫੇਲ੍ਹ, CDSCO ਦੀ ਰਿਪੋਰਟ 'ਚ ਵੱਡਾ ਖੁਲਾਸਾ

'ਹਰਿਆਣਾ 'ਚ ਤਾਂ ਕੁਹਾੜੀ...' ਚੋਣਾਂ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਦਾਅਵਾ, ਕੰਗਨਾ ਰਣੌਤ ਦੇ ਬਿਆਨ 'ਤੇ BJP ਦੇ ਏਜੰਡੇ ਦੀ ਖੋਲ ਦਿੱਤੀ ਪੋਲ!

Mumbai Rain: ਮੁੰਬਈ 'ਚ ਭਾਰੀ ਮੀਂਹ, ਕਈ ਉਡਾਣਾਂ ਡਾਇਵਰਟ, IMD ਨੇ ਦੱਸਿਆ ਕਿ ਕੱਲ੍ਹ ਕਿਵੇਂ ਦਾ ਰਹੇਗਾ ਮੌਸਮ
Mumbai Rain: ਮੁੰਬਈ 'ਚ ਭਾਰੀ ਮੀਂਹ, ਕਈ ਉਡਾਣਾਂ ਡਾਇਵਰਟ, IMD ਨੇ ਦੱਸਿਆ ਕਿ ਕੱਲ੍ਹ ਕਿਵੇਂ ਦਾ ਰਹੇਗਾ ਮੌਸਮ
ਪਟਿਆਲਾ ਲਾਅ ਯੂਨੀਵਰਸਿਟੀ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ, ਮੌਕੇ 'ਤੇ ਪਹੁੰਚੇ ਲਾਲੀ ਗਿੱਲ, ਕਮੇਟੀ ਬਣਾਉਣ ਦਾ ਕੀਤਾ ਐਲਾਨ
ਪਟਿਆਲਾ ਲਾਅ ਯੂਨੀਵਰਸਿਟੀ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ, ਮੌਕੇ 'ਤੇ ਪਹੁੰਚੇ ਲਾਲੀ ਗਿੱਲ, ਕਮੇਟੀ ਬਣਾਉਣ ਦਾ ਕੀਤਾ ਐਲਾਨ
Advertisement
ABP Premium

ਵੀਡੀਓਜ਼

Panchayat Election 2024 | ਪੰਚਾਇਤੀ ਚੋਣਾ ਦੀ ਉਡੀਕ ਮੁੱਕੀ, 15 ਅਕਤੂਬਰ ਨੂੰ ਪੈਣਗੀਆਂ ਵੋਟਾਂਹਿੰਮਤ-ਏ-ਮਰਦਾ, ਮਦਦ-ਏ-ਖੁਦਾ | ਘਰ 'ਚ ਰਹਿ ਕੇ ਹੀ ਆਪਣਾ ਕੰਮ ਸ਼ੁਰੂ ਕੀਤਾ, ਬਲਜੀਤ ਕੌਰ ਬਣੀ ਮਿਸਾਲਪੰਚਾਇਤੀ ਚੋਣਾਂ ਦਾ ਐਲਾਨ ਹੁੰਦੇ ਹੀ ਸਾਬਕਾ ਸਰਪੰਚ ਦੀ ਗੱਡੀ 'ਤੇ ਹਮਲਾਫਲਾਂ ਦੇ ਪੈਸੇ ਨਾ ਦੇਣ ਤੇ ਹੋਇਆ ਝਗੜਾ, ਫਲ ਦੀ ਰੇਹੜੀ ਲਾਉਣ ਵਾਲੇ ਦਾ ਕੀਤਾ ਕ*ਤ*ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਰੱਬ ਹੀ ਰਾਖਾ! ਪੈਰਾਸੀਟਾਮੋਲ ਸਮੇਤ 53 ਦਵਾਈਆਂ ਗੁਣਵੱਤਾ ਜਾਂਚ 'ਚ ਫੇਲ੍ਹ, CDSCO ਦੀ ਰਿਪੋਰਟ 'ਚ ਵੱਡਾ ਖੁਲਾਸਾ
ਹੁਣ ਰੱਬ ਹੀ ਰਾਖਾ! ਪੈਰਾਸੀਟਾਮੋਲ ਸਮੇਤ 53 ਦਵਾਈਆਂ ਗੁਣਵੱਤਾ ਜਾਂਚ 'ਚ ਫੇਲ੍ਹ, CDSCO ਦੀ ਰਿਪੋਰਟ 'ਚ ਵੱਡਾ ਖੁਲਾਸਾ
'ਹਰਿਆਣਾ 'ਚ ਤਾਂ ਕੁਹਾੜੀ...' ਚੋਣਾਂ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਦਾਅਵਾ, ਕੰਗਨਾ ਰਣੌਤ ਦੇ ਬਿਆਨ 'ਤੇ BJP ਦੇ ਏਜੰਡੇ ਦੀ ਖੋਲ ਦਿੱਤੀ ਪੋਲ!
'ਹਰਿਆਣਾ 'ਚ ਤਾਂ ਕੁਹਾੜੀ...' ਚੋਣਾਂ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਦਾਅਵਾ, ਕੰਗਨਾ ਰਣੌਤ ਦੇ ਬਿਆਨ 'ਤੇ BJP ਦੇ ਏਜੰਡੇ ਦੀ ਖੋਲ ਦਿੱਤੀ ਪੋਲ!
Mumbai Rain: ਮੁੰਬਈ 'ਚ ਭਾਰੀ ਮੀਂਹ, ਕਈ ਉਡਾਣਾਂ ਡਾਇਵਰਟ, IMD ਨੇ ਦੱਸਿਆ ਕਿ ਕੱਲ੍ਹ ਕਿਵੇਂ ਦਾ ਰਹੇਗਾ ਮੌਸਮ
Mumbai Rain: ਮੁੰਬਈ 'ਚ ਭਾਰੀ ਮੀਂਹ, ਕਈ ਉਡਾਣਾਂ ਡਾਇਵਰਟ, IMD ਨੇ ਦੱਸਿਆ ਕਿ ਕੱਲ੍ਹ ਕਿਵੇਂ ਦਾ ਰਹੇਗਾ ਮੌਸਮ
ਪਟਿਆਲਾ ਲਾਅ ਯੂਨੀਵਰਸਿਟੀ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ, ਮੌਕੇ 'ਤੇ ਪਹੁੰਚੇ ਲਾਲੀ ਗਿੱਲ, ਕਮੇਟੀ ਬਣਾਉਣ ਦਾ ਕੀਤਾ ਐਲਾਨ
ਪਟਿਆਲਾ ਲਾਅ ਯੂਨੀਵਰਸਿਟੀ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ, ਮੌਕੇ 'ਤੇ ਪਹੁੰਚੇ ਲਾਲੀ ਗਿੱਲ, ਕਮੇਟੀ ਬਣਾਉਣ ਦਾ ਕੀਤਾ ਐਲਾਨ
Brown Bread: ਕੀ ਬ੍ਰਾਊਨ ਬ੍ਰੈੱਡ ਖਾਣਾ ਸੱਚਮੁੱਚ ਸਿਹਤਮੰਦ? ਇੱਥੇ ਜਾਣੋ ਸਹੀ ਜਵਾਬ

Almond Oil Benefits: ਬਦਾਮ ਦੇ ਤੇਲ ਨਾਲ ਸਰੀਰ ਦੀ ਮਾਲਿਸ਼ ਕਰਨ ਸਿਹਤ ਲਈ ਵਰਦਾਨ! ਫਾਇਦੇ ਕਰ ਦੇਣਗੇ ਹੈਰਾਨ

ਕੰਗਨਾ ਦੇ ਬਿਆਨ ਵਾਪਸ ਲੈਣ 'ਤੇ ਭੜਕੀ 'ਆਪ'...ਦਿਮਾਗੀ ਸੰਤੁਲਨ ਠੀਕ ਨਹੀਂ, ਭਾਜਪਾ ਧਿਆਨ ਦੇਵੇ

IND vs BAN 2nd Test: ਕਾਨਪੁਰ 'ਚ ਖੇਡਣ ਤੋਂ ਟੀਮ ਇੰਡੀਆ ਨੇ ਕੀਤਾ ਇਨਕਾਰ? ਭਾਰਤ-ਬੰਗਲਾਦੇਸ਼ ਦੇ ਦੂਜੇ ਟੈਸਟ 'ਤੇ ਮੰਡਰਾ ਰਿਹਾ ਸੰਕਟ
ਕਾਨਪੁਰ 'ਚ ਖੇਡਣ ਤੋਂ ਟੀਮ ਇੰਡੀਆ ਨੇ ਕੀਤਾ ਇਨਕਾਰ? ਭਾਰਤ-ਬੰਗਲਾਦੇਸ਼ ਦੇ ਦੂਜੇ ਟੈਸਟ 'ਤੇ ਮੰਡਰਾ ਰਿਹਾ ਸੰਕਟ
Embed widget