ਪੜਚੋਲ ਕਰੋ

Punjab Congress: ਪਾਰਟੀ ਤੋਂ ਵੱਡਾ ਕੋਈ ਨਹੀਂ ਜੇ ਕਿਸੇ ਨੇ ਵੱਖਰਾ ਚੱਲਣਾ ਤਾਂ ਪਾਰਟੀ ਤੋਂ ਹੋ ਜਾਵੇ ਪਾਸੇ-ਵੜਿੰਗ

Lok Sabha Election: ਰਾਜਾ ਵੜਿੰਗ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਬਾਬਤ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਸਸਪੈਂਡ ਕਰ ਚੁੱਕੇ ਹਨ ਇਸ ਲਈ ਉਹ ਪਟਿਆਲਾ ਤੋਂ ਉਮੀਦਵਾਰ ਨਹੀਂ ਹੋਣਗੇ।

Punjab politics: ਆਉਣ ਵਾਲੀਆਂ 2024 ਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਵਾਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ ਮਾਮਲਿਆ ਦੇ ਨਵ ਨਿਯੁਕਤ ਇੰਚਾਰਜ ਦਵਿੰਦਰ ਯਾਦਵ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਪਟਿਆਲਾ ਪੁੱਜੇ।

ਪਾਰਟੀ ਤੋਂ ਵੱਡਾ ਕੋਈ ਨਹੀਂ ਜੇ ਕੋਈ...

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਨਵਜੋਤ ਸਿੱਧੂ ਤੇ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਤੋਂ ਵੱਡਾ ਕੋਈ ਨਹੀਂ ਹੈ ਜਿਸਨੇ ਅਪਣਾ ਕੰਮ ਚਲਾਉਣਾ ਹੈ ਓਹ ਬਿਨਾ ਕਾਂਗਰਸ ਤੇ ਪੰਜੇ ਤੋਂ ਚਲਾਵੇ। ਵੜਿੰਗ ਨੇ ਕਿਹਾ ਕਿ  ਜਿੰਨਾ ਚਿਰ ਕੋਈ ਵਿਅਕਤੀ ਕਾਂਗਰਸ ਦੇ ਵਿੱਚ ਹੈ ਉਹ ਆਪਣੇ ਨਿੱਜੀ ਵਿਚਾਰ ਨਹੀਂ ਰੱਖ ਸਕਦਾ ਜੇਕਰ ਕਿਸੇ ਨੇ ਆਪਣੇ ਨਿੱਜੀ ਵਿਚਾਰ ਰੱਖਣੇ ਹਨ ਤਾਂ ਉਹ ਪਾਰਟੀ ਤੋ ਪਾਸੇ ਹੋ ਕੇ ਆਪਣੇ ਵਿਚਾਰ ਰੱਖ ਲੇਵੇ।

ਪ੍ਰਨੀਤ ਕੌਰ ਨੂੰ ਨਹੀਂ ਮਿਲੇਗੀ ਕਾਂਗਰਸ ਤੋਂ ਟਿਕਟ

ਇਸ ਮੌਕੇ ਰਾਜਾ ਵੜਿੰਗ ਨੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਬਾਬਤ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਸਸਪੈਂਡ ਕਰ ਚੁੱਕੇ ਹਨ ਇਸ ਲਈ ਉਹ ਪਟਿਆਲਾ ਤੋਂ ਉਮੀਦਵਾਰ ਨਹੀਂ ਹੋਣਗੇ।

ਲੋਕ ਸਭਾ ਚੋਣਾਂ ਲਈ ਚਿਹਰੇ ਲੱਭ ਰਹੀ ਹੈ ਕਾਂਗਰਸ

ਇਸ ਵਾਰ ਕਾਂਗਰਸ ਪਟਿਆਲਾ, ਸੰਗਰੂਰ, ਬਠਿੰਡਾ ਅਤੇ ਗੁਰਦਾਸਪੁਰ ਵਰਗੀਆਂ ਸੀਟਾਂ 'ਤੇ ਲੋਕ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਰਨ ਲਈ ਨਵੇਂ ਚਿਹਰਿਆਂ ਦੀ ਤਲਾਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜੀ ਸੀ। ਕੈਪਟਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਂਗਰਸ ਨੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਜਨਵਰੀ 2023 ਵਿੱਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਨਾ ਹੋਣ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।

ਇਸੇ ਤਰ੍ਹਾਂ ਸੁਨੀਲ ਜਾਖੜ ਗੁਰਦਾਸਪੁਰ ਤੋਂ ਕਾਂਗਰਸ ਦੀ ਚੋਣ ਲੜਦੇ ਰਹੇ ਹਨ ਪਰ ਹੁਣ ਉਹ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਸੰਗਰੂਰ ਸੀਟ 'ਤੇ ਜੂਨ 2022 'ਚ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਮੈਦਾਨ 'ਚ ਉਤਾਰਿਆ ਸੀ ਪਰ ਉਹ ਵੀ ਹਾਰ ਗਏ ਸਨ। ਅਜਿਹੇ 'ਚ ਇੱਥੇ ਵੀ ਪਾਰਟੀ ਨੂੰ ਨਵੇਂ ਚਿਹਰੇ ਦੀ ਤਲਾਸ਼ ਹੈ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget