ਪੜਚੋਲ ਕਰੋ

Patiala News : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡਿਆ ਰਾਸ਼ਨ

Patiala News : ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ

Patiala News : ਹੜ੍ਹ ਪ੍ਰਭਾਵਿਤ ਛੋਟਾ ਅਰਾਈਮਾਜਰਾ ਵਿਖੇ ਅੱਜ ਪਟਿਆਲਾ ਸ਼ਹਿਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਹਰ ਸਮੇਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਪੁਗਾਉਂਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ (MLA Ajitpal Singh Kohli) ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਾਰੇ ਮੰਤਰੀ ਤੇ ਵਿਧਾਇਕ, ਰਵਾਇਤੀ ਪਾਰਟੀਆਂ ਦੇ ਬਿਲਕੁਲ ਉਲਟ ਆਪਣੇ ਲੋਕਾਂ ਦੇ ਸੰਕਟ ਦੇ ਸਮੇਂ ਪੀੜ੍ਹਤਾਂ ਦਾ ਡੱਟ ਕੇ ਸਾਥ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਇਸ ਮੁਸ਼ਕਿਲ ਘੜ੍ਹੀ ਦਾ ਮੁਕਾਬਲਾ ਡੱਟ ਕੇ ਕਰਨ ਦਾ ਹੌਂਸਲਾ ਮਿਲਿਆ। ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।

ਐਮ ਐੱਲ ਏ ਕੋਹਲੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਇਸ ਲੋਕ ਸੇਵਾ ਦੇ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਪੁੱਜਣ ਵਾਸਤੇ ਦੇਵ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ, ਐਸ ਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਤੇ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫਤ ਮੌਕੇ ਜਿਸ ਵੀ ਵਿਅਕਤੀ ਜਾਂ ਸੰਸਥਾ ਨੇ ਲੋਕਾਂ ਦੀ ਕਿਸੇ ਵੀ ਰੂਪ ਵਿੱਚ ਮਦਦ ਕੀਤੀ, ਉਹ ਆਪਣੇ ਵਲੋਂ ਸਾਰਿਆਂ ਦਾ ਧੰਨਵਾਦ ਕਰਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget