ਪੜਚੋਲ ਕਰੋ

Paddy - ਪੰਜਾਬ 'ਚ ਝੋਨੇ ਦੀ ਮੁੜ ਬਿਜਾਈ ਹੋਈ ਸ਼ੁਰੂ, ਸਰਕਾਰ ਕਿਸਾਨਾਂ ਨੂੰ ਪਹੁੰਚਾ ਰਹੀ ਪਨੀਰੀ 

Re-sowing of paddy - ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕ ਝੋਨੇ ਦੀ ਪਨੀਰੀ ਤਿਆਰ ਕਰਵਾਈ ਗਈ ਹੈ, ਜਿਸ ਕਿ ਹੜ੍ਹ ਪੀੜਿਤ ਇਲਾਕਿਆਂ ਵਿੱਚ ਫਰੀ ਦਿੱਤੀ ਜਾ ਰਹੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਬਰਨਾਲਾ ਖੇਤੀਬਾੜੀ ਵਿਭਾਗ

Barnala - ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨਾਲ ਤਾਲਮੇਲ ਕਰਕ ਝੋਨੇ ਦੀ ਪਨੀਰੀ ਤਿਆਰ ਕਰਵਾਈ ਗਈ ਹੈ, ਜਿਸ ਕਿ ਹੜ੍ਹ ਪੀੜਿਤ ਇਲਾਕਿਆਂ ਵਿੱਚ ਫਰੀ ਦਿੱਤੀ ਜਾ ਰਹੀ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਬਰਨਾਲਾ ਖੇਤੀਬਾੜੀ ਵਿਭਾਗ ਦੀ ਹੱਲਾਸ਼ੇਰੀ ਤੇ ਪਿੰਡ ਪੱਖੋ ਕਲਾਂ ਵਿਖੇ ਕੁਲਵੰਤ ਸਿੰਘ ਸਿੱਧੂ ਦੇ ਖੇਤ ਵਿੱਚ ਪਨੀਰੀ ਤਿਆਰ ਕਰਕੇ ਪਟਿਆਲਾ ਦਾ ਪਿੰਡ ਲਾਸੜੂ ਵਿਖੇ ਝੋਨੇ ਦੀ ਪਨੀਰੀ ਦਿੱਤੀ ਗਈ ਹੈ। 

ਇਸ ਤੋਂ ਇਲਾਵਾ ਕਿਸਾਨ ਗੁਰਤੇਜ ਸਿੰਘ, ਸੁਖਪਾਲ ਸਿੰਘ ਸਮਰਾ,  ਨੇ ਵੀ ਇਸ ਕੰਮ ਵਿੱਚ ਸਹਾਇਤਾ ਕੀਤੀ । ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਪੱਖੋਂ ਕਲਾਂ ਦੇ ਕਿਸਾਨ ਲੱਖਾ ਸਿੰਘ ਸਿੱਧੂ ਕੋਲ 1 ਕਿਲੇ ਵਿੱਚ ਪਨੀਰੀ ਦੀ ਬਿਜਾਈ ਕੀਤੀ ਗਈ ਹੈ , ਬੱਬੂ ਸੇਖੋ ਤੇ ਬਲਪ੍ਰੀਤ ਕੋਲ ਵੀ ਝੋਨੇ ਦੀ ਪਨੀਰੀ ਖੜੀ ਹੈ।

ਪਿੰਡ ਛਾਪਾ ਬਲਾਕ ਮਹਿਲਕਲਾਂ ਦੇ ਖੇਤ ਵੀ ਪੀ ਆਰ 126 ਦੀ ਪਨੀਰੀ ਤਿਆਰ ਖੜੀ ਹੈ, ਜੇਕਰ ਕਿਸੇ ਕਿਸਾਨ ਵੀਰ ਨੂੰ ਜਰੂਰਤ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਡਾ. ਗੁਰਚਰਨ ਸਿੰਘ ਖੇਤੀਬਾੜੀ ਅਫਸਰ ਸਹਿਣਾ, ਸ੍ਰੀ ਮੱਖਣ ਲਾਲ ਏ ਐਸ ਆਈ, ਸ੍ਰੀ ਸਨਵਿੰਦਰਪਾਲ ਸਿੰਘ ਬੀ ਟੀ ਐਮ ਤੇ ਸ੍ਰੀ ਜ਼ਸਵਿੰਦਰ ਸਿੰਘ ਬੀ ਟੀ ਐਮ ਨਾਲ ਸੰਪਰਕ ਕਰ ਸਕਦੇ ਹਨ।

ਬਿਰਧ ਘਰ ਦੇ ਰਹਿੰਦੇ ਕੰਮ ਲਈ ਫੰਡ ਜਾਰੀ

 ਢਿੱਲਵਾਂ (ਤਪਾ) ਵਿਖੇ ਬਣ ਰਹੇ ਸਰਕਾਰੀ ਬਿਰਧ ਘਰ ਦਾ ਕੰਮ ਛੇਤੀ ਮੁਕੰਮਲ ਕੀਤਾ ਜਾਵੇ।  ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈਏਐਸ ਵੱਲੋਂ ਬਿਰਧ ਆਸ਼ਰਮ ਸਬੰਧੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਢਿੱਲਵਾਂ ਵਿਖੇ ਬਣ ਰਹੇ 72 ਬੈੱਡਜ਼ ਵਾਲੇ ਬਿਰਧ ਆਸ਼ਰਮ ਦਾ 70 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਅਤੇ ਰਹਿੰਦਾ 30 ਫੀਸਦੀ ਕੰਮ ਤੇਜ਼ੀ ਨਾਲ ਸਿਰੇ ਚਾੜ੍ਹਿਆ ਜਾਵੇ, ਕਿਉਂਕਿ ਇਸ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ।

  ਉਨ੍ਹਾਂ ਪੀਡਬਲਿਊਡੀ ਅਧਿਕਾਰੀਆਂ ਨੂੰ ਬਿਰਧ ਘਰ ਦੇ ਵਿਹੜੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਆਸ਼ਰਮ ਦਾ ਵਿਹੜਾ ਹਰਿਆ-ਭਰਿਆ ਬਣਾਇਆ ਜਾ ਸਕੇ।

   ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਐਸਡੀਐਮ ਤਪਾ ਡਾ. ਨਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਡਾ. ਤੇਆਵਾਸਪ੍ਰੀਤ ਕੌਰ, ਐਸਡੀਓ ਲੋਕ ਨਿਰਮਾਣ ਵਿਭਾਗ ਕੰਵਰਦੀਪ ਸਿੰਘ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
Advertisement
ABP Premium

ਵੀਡੀਓਜ਼

Punjab Police|ਪੁਲਿਸ ਐਕਸ਼ਨ ਮਗਰੋਂ ਪੰਜਾਬ ਸਰਕਾਰ ਦਾ ਦਾਅਵਾ,ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ|Punjab SarkaarPunjab Police| Kisan| ਮੈਂ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਰਿਹਾ, ਮੰਤਰੀ ਲਾਲਜੀਤ ਭੁਲੱਰ ਦੀ ਸੁਣੋ ਬੇਨਤੀHaryana |Punjab| ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ, ਜੇਸੀਬੀ ਮਸ਼ੀਨਾਂ ਮੰਗਾਈਆਂਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਗੁਰਦੇ ਦੀ ਦਵਾਈ RENOGRIT ਨੇ ਕੌਮਾਂਤਰੀ ਸੋਧ ਸੂਚੀ 'ਚ ਬਣਾਈ ਜਗ੍ਹਾ, ਪਤੰਜਲੀ ਨੇ ਇਸ ਨੂੰ 'ਇਤਿਹਾਸਕ ਪ੍ਰਾਪਤੀ' ਦੱਸਿਆ
ਗੁਰਦੇ ਦੀ ਦਵਾਈ RENOGRIT ਨੇ ਕੌਮਾਂਤਰੀ ਸੋਧ ਸੂਚੀ 'ਚ ਬਣਾਈ ਜਗ੍ਹਾ, ਪਤੰਜਲੀ ਨੇ ਇਸ ਨੂੰ 'ਇਤਿਹਾਸਕ ਪ੍ਰਾਪਤੀ' ਦੱਸਿਆ
ਪੰਜਾਬ 'ਚ 50 ਕਿਸਾਨ ਲਏ ਹਿਰਾਸਤ 'ਚ, ਬੱਸ 'ਚ ਸਵਾਰ ਕਰਕੇ ਲਿਜਾਇਆ ਗਿਆ
ਪੰਜਾਬ 'ਚ 50 ਕਿਸਾਨ ਲਏ ਹਿਰਾਸਤ 'ਚ, ਬੱਸ 'ਚ ਸਵਾਰ ਕਰਕੇ ਲਿਜਾਇਆ ਗਿਆ
Embed widget