ਪੜਚੋਲ ਕਰੋ

ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, ਮੱਚ ਗਿਆ ਚੀਕ ਚੀਹਾੜਾ, 4 ਬੱਚਿਆਂ ਦੀ ਗਈ ਜਾਨ

Patiala News: ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ 4 ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ ਬੱਸ, ਰਸਤੇ 'ਚ ਹੀ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਪਟਿਆਲਾ ਦੀ ਬੱਸ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ ਪਰ ਰਸਤੇ ਵਿਚ ਹੀ ਇਹ ਭਿਆਨਕ ਹਾਦਸਾ ਵਾਪਰ ਗਿਆ।  ਹਾਦਸੇ ਵਿਚ 4 ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ 5 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਿਨ੍ਹਾਂ ਵਿਚੋਂ ਤਿੰਨ ਨੂੰ ਪਟਿਆਲਾ ਰੈਫ਼ਰ ਕੀਤਾ ਗਿਆ ਹੈ। ਇਸ ਹਾਦਸੇ ਵਿਚ ਡਰਾਈਵਰ ਦੀ ਵੀ ਮੌਤ ਹੋ ਚੁੱਕੀ ਹੈ। 

ਭਗਵੰਤ ਮਾਨ ਦੀ ਸਾਹਮਣੇ ਆਈ ਪ੍ਰਤੀਕਿਰਿਆ

ਪਟਿਆਲਾ-ਸਮਾਣਾ ਰੋਡ 'ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget