ਪੜਚੋਲ ਕਰੋ

Patiala news: ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Patiala news: 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ।

Patiala news: 2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ, ਜਿਨ੍ਹਾਂ ਦੀ ਬਦਲੀ ਡੀ.ਸੀ. ਲੁਧਿਆਣਾ ਵਜੋਂ ਹੋਈ ਹੈ।

ਸ਼ੌਕਤ ਅਹਿਮਦ ਪਰੈ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ, 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨ ਤੇ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ, ਭ੍ਰਿਸ਼ਟਾਚਾਰ ਰਹਿਤ ਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।'

ਇਸ ਉਪਰੰਤ ਸ਼ੌਕਤ ਅਹਿਮਦ ਪਰੈ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਸਮੇਤ ਰੋਜ਼ਮਰ੍ਹਾ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜਣ 'ਤੇ ਪੰਜਾਬ ਪੁਲਿਸ ਦੀ ਟੁਕੜੀ ਨੇ 'ਗਾਰਡ ਆਫ਼ ਆਨਰ' ਪੇਸ਼ ਕਰਕੇ ਸਲਾਮੀ ਦਿੱਤੀ।

ਇਹ ਵੀ ਪੜ੍ਹੋ: Video: ‘ਧੱਕਾ-ਮੁੱਕੀ, ਵਿਕਟਰੀ ਦੇ ਸਾਈਨ ਅਤੇ...’ ਚੰਡੀਗੜ੍ਹ ਮੇਅਰ ਚੋਣਾਂ ‘ਚ BJP ਦੀ ਜਿੱਤ 'ਤੇ ਸਦਨ ‘ਚ ਹੰਗਾਮਾ, ਵੇਖੋ ਵੀਡੀਓ

ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਐਸ.ਪੀ. ਸਰਫ਼ਰਾਜ਼ ਆਲਮ, ਏ.ਡੀ.ਸੀ. ਨਵਰੀਤ ਕੌਰ ਸੇਖੋਂ,ਐਸ.ਡੀ.ਐਮਜ ਡਾ. ਇਸਮਤ ਵਿਜੈ ਸਿੰਘ, ਜਸਲੀਨ ਕੌਰ ਤੇ ਤਰਸੇਮ ਚੰਦ, ਆਰ.ਟੀ.ਏ. ਨਮਨ ਮਾਰਕੰਨ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਕਰ ਕਮਿਸ਼ਨਰ ਕੰਨੂ ਗਰਗ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਡੀ.ਡੀ.ਪੀ.ਓ ਅਮਨਦੀਪ ਕੌਰ ਸਮੇਤ ਡੀ.ਸੀ. ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ੌਕਤ ਅਹਿਮਦ ਪਰੈ ਦਾ ਨਿੱਘਾ ਸਵਾਗਤ ਕੀਤਾ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਇਸ ਤੋਂ ਪਹਿਲਾਂ ਡੀ.ਸੀ. ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਜ਼ਿਕਰਯੋਗ ਹੈ ਕਿ ਸ਼ੌਕਤ ਅਹਿਮਦ ਪਰੈ ਮੁੱਖ ਮੰਤਰੀ ਦੇ ਵਧੀਕ ਪ੍ਰਿੰਸੀਪਲ ਸਕੱਤਰ, ਵਕਫ ਬੋਰਡ ਦੇ ਸੀ.ਈ.ਓ., ਵਧੀਕ ਕਰ ਤੇ ਆਬਾਕਾਰੀ ਕਮਿਸ਼ਨਰ ਤੇ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਇਹ ਵੀ ਪੜ੍ਹੋ: ਆਪ ਵਿਧਾਇਕ ਕੁਲਵੰਤ ਸਿੰਘ ਈਡੀ ਸਾਹਮਣੇ ਹੋਏ ਪੇਸ਼, ਮਨੀ ਲਾਂਡਰਿੰਗ ਮਾਮਲੇ 'ਚ ਪੁੱਛਗਿੱਛ, ਦਿੱਲੀ ਸ਼ਰਾਬ ਘੁਟਾਲੇ ਵਿੱਚ ਵੀ ਨਾਮ

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Patiala 'ਚ ਕਾਰ ਪਾਰਕਿੰਗ ਨੂੰ ਲੈ ਕੇ ਦਿਹਾੜੇ ਚੱਲੀਆਂ ਗੋਲੀਆਂ , ਦੁਕਾਨਦਾਰ ਤੇ ਉਸਦੇ ਪੁੱਤਰ 'ਤੇ ਫਾਇਰਿੰਗ 
Punjab News: ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...
ਪੰਜਾਬ ਕਾਂਗਰਸ 'ਚ ਸਿਆਸੀ ਘਮਸਾਣ ਜਾਰੀ, ਭੁਪੇਸ਼ ਬਘੇਲ ਦਾ ਵੱਡਾ ਦਾਅਵਾ, ਬੋਲੇ- 'ਆਪ' ਦੇ ਕਈ ਆਗੂ ਜਲਦੀ ਹੀ ਕਾਂਗਰਸ 'ਚ ਸ਼ਾਮਲ ਹੋਣਗੇ; 2027 'ਚ ਸਰਕਾਰ ਬਦਲਣ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget