ਪੜਚੋਲ ਕਰੋ

Drugs case: ਬਿਕਰਮ ਮਜੀਠੀਆ ਮੁੜ ਤਲਬ, ਪਹਿਲਾਂ 7 ਘੰਟੇ ਹੋ ਚੁੱਕੀ ਪੁੱਛਗਿਛ ਹੁਣ SIT ਨੇ ਫਿਰ ਜਾਰੀ ਕੀਤੇ ਸੰਮਨ

2021 Drugs case: ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ 30 ਦਸੰਬਰ ਨੂੰ ਮੁੜ ਸਿਟ ਸਾਹਮਣੇ ਪੇਸ਼ ਹੋਣ ਲਈ

2021 Drugs case: ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੀ ਜਾਂਚ ਖਿਲਾਫ਼ ਬਣੀ ਵਿਸ਼ੇਸ਼ ਜਾਂਚ ਟੀਮ ਨੇ ਤੀਸਰੀ ਬਾਰ ਸੰਮਨ ਜਾਰੀ ਕੀਤੇ ਹਨ। ਸਿੱਟ ਨੇ ਮਜੀਠੀਆ ਨੂੰ 30 ਦਸੰਬਰ ਨੂੰ ਮੁੜ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਨੂੰ 27 ਦਸੰਬਰ ਲਈ ਤਲਬ ਕੀਤਾ ਗਿਆ ਸੀ ਪਰ ਮਜੀਠੀਆ ਉਦੋਂ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਏ ਸਨ। 

ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਭੇਜੇ ਗਏ ਹਨ। ਉਨ੍ਹਾਂ ਨੂੰ 30 ਦਸੰਬਰ ਨੂੰ ਮੁੜ ਸਿਟ ਸਾਹਮਣੇ ਪੇਸ਼ ਹੋਣ ਲਈ ਆਈਜੀ ਦਫਤਰ ਪਟਿਆਲਾ ਵਿੱਚ ਪਹੁੰਚਣ ਲਈ ਆਖਿਆ ਗਿਆ ਹੈ। 

ਮਜੀਠੀਆ ਨੂੰ 27 ਦਸੰਬਰ ਨੂੰ ਸੱਦਿਆ ਗਿਆ ਸੀ, ਪਰ ਉਹ ਇਸ ਤਰਕ ਤਹਿਤ ਹਾਜ਼ਰ ਨਹੀਂ ਹੋਏ ਸਨ ਕਿ ਸਿਟ ਵੱਲੋਂ ਮੰਗੇ ਗਏ ਦਸਤਾਵੇਜ਼ ਇਕੱਠੇ ਕਰਨ ਲਈ ਉਨ੍ਹਾਂ ਨੂੰ ਘੱਟੋ ਘੱਟ ਚਾਰ ਹਫਤਿਆਂ ਦਾ ਸਮਾਂ ਚਾਹੀਦਾ ਹੈ। ਹੁਣ ਸਿੱਟ ਨੇ 30 ਦਸੰਬਰ ਨੂੰ ਮੁੜ ਪੇਸ਼ ਹੋਣ ਲਈ ਮਜੀਠੀਆ ਨੂੰ ਤੀਜੀ ਵਾਰ ਫਿਰ  ਸੰਮਨ ਜਾਰੀ ਕਰ ਦਿੱਤੇ ਹਨ।

ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਦਰਜ ਕੀਤੇ ਗਏ ਇਸ ਕੇਸ ਦੀ ਜਾਂਚ ਕਰ ਰਹੀ ਸ਼ਿਵ ਦੀ ਅਗਵਾਈ ਪਟਿਆਲਾ ਰੇਂਜ ਵਿੱਚ ਤਾਇਨਾਤ ਏਡੀਜੀਪੀ ਸੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ। ਮਜੀਠੀਆ ਪਹਿਲੀ ਵਾਰ 18 ਦਸੰਬਰ ਨੂੰ ਇੱਥੇ ਪੇਸ਼ ਹੋ ਚੁੱਕ ਹਨ। ਉਸ ਵੱਲ ਉਨ੍ਹਾਂ ਕੋਲ ਸੱਤ ਘੰਟੇ ਪੁੱਛਗਿਛ ਕੀਤੀ ਗਈ ਸੀ।

 ਸਿਟ ਨੇ ਉਨ੍ਹਾਂ ਨੂੰ 27 ਦਸੰਬਰ ਨੂੰ ਮੁੜ ਪੇਸ਼ ਹੋਣ ਦੀ ਹਦਾਇਤ ਕਰਦਿਆਂ ਕੁਝ ਦਸਤਾਵੇਜ਼ ਲਿਆਉਣ ਲਈ ਆਖਿਆ ਸੀ। ਉੱਧਰ, ਮਜੀਠੀਆ ਦਾ ਤਰਕ ਹੈ ਕਿ ਮੰਗੇ ਗਏ ਦਸਤਾਵੇਜ਼ ਇਕੱਠ ਕਰਨ ਲਈ ਉਨ੍ਹਾਂ ਨੂੰ ਘੱਟੋ ਘੱਟ ਚਾਰ ਹਫਤਿਆਂ ਦਾ ਸਮਾਂ ਚਾਹੀਦਾ ਹੈ ਇਸ ਕਰਕੇ ਉਹ 27 ਦਸੰਬਰ ਨੂੰ ਇੱਥ ਪੇਸ਼ ਨਹੀਂ ਹੋ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ 30 ਦਸੰਬਰ ਨੂੰ ਮਜੀਠੀਆ ਸਿਟ ਅੱਗੇ ਪੇਸ਼ ਹੁੰਦੇ ਹਨ ਜਾਂ ਨਹੀਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget