ਪੜਚੋਲ ਕਰੋ

Farmers Protest: ਅੱਜ SKM ਗ਼ੈਰ ਸਿਆਸੀ ਤੇ ਸਿਆਸੀ ਫੋਰਮਾਂ ਦੀ ਮੀਟਿੰਗ, ਦਿੱਲੀ ਕੂਚ ਸਬੰਧੀ ਬਣਾਉਣਗੇ ਨਵੀਂ ਰਣਨੀਤੀ

Farmers Protest: ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰਨ ਵਾਲੀਆਂ ਜਥੇਬੰਦੀਆਂ

Farmers Protest:  ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਅੱਜ 16 ਦਿਨ ਹੋ ਗਏ ਹਨ। ਅੱਜ ਕਿਸਾਨਾਂ ਲਈ ਅਹਿਮ ਦਿਨ ਰਹਿਣ ਵਾਲਾ ਹੈ। ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਅਤੇ ਸਿਆਸੀ ਦੋਵੇਂ ਫੋਰਮਾਂ ਆਪੋ ਆਪਣੇ ਪੱਧਰ 'ਤੇ ਮੀਟਿੰਗਾਂ ਕਰਨ ਜਾ ਰਹੀਆਂ ਹਨ। ਇਹ ਬੈਠਕਾਂ 29 ਫਰਵਰੀ ਨੂੰ ਦਿੱਲੀ ਕੂਚ ਸਬੰਧੀ ਫੈਸਲਾ ਲੈਣ ਲਈ ਕੀਤੀਆਂ ਜਾ ਰਹੀਆਂ ਹਨ।

ਅੱਜ ਦੋਵੇਂ ਫੋਰਮਾਂ ਦੀ ਮੀਟਿੰਗ ਤੋਂ ਬਾਅਦ ਕੱਲ੍ਹ ਯਾਨੀ 29 ਫਰਵਰੀ ਨੂੰ ਸੰਯੁਕਤ ਕਿਸਾਨ  ਮੋਰਚਾ ਗ਼ੈਰ ਸਿਆਸੀ ਅਤੇ ਸਿਆਸੀ ਦੋਵੇਂ ਇਕੱਠੇ ਬੈਠਕ ਕਰਨਗੇ। ਇਸ ਬੈਠਕ ਤੋਂ ਬਾਅਦ ਕੱਲ੍ਹ ਹੀ ਮੋਰਚੇ ਸਬੰਧੀ ਨਵੀਂ ਰਣਨੀਤੀ ਉਲੀਕੀ ਜਾਵੇਗੀ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਬੈਰੀਕੇਡਿੰਗ ਸਖ਼ਤ ਕਰ ਦਿੱਤੀ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪੂਰੀ ਤਿਆਰ ਹੈ। 

ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੰਗਲਵਾਰ ਨੂੰ ਮੌਤ ਹੋ ਗਈ। ਇਸ ਦੇ ਨਾਲ ਹੁਣ ਅੰਦੋਲਨ ਵਿੱਚ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਇਸ ਦੇ ਨਾਲ ਹੀ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਇੰਟਰਨੈੱਟ ਬੰਦ ਕਰਨ ਦਾ ਐਲਾਨ ਕੀਤਾ ਹੈ।

ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕਰਨ ਵਾਲੀਆਂ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। 29 ਫਰਵਰੀ ਨੂੰ ਵਿਸਥਾਰਤ ਰਣਨੀਤੀ ਬਣਾ ਕੇ ਅਗਲੇਰੀ ਘੋਸ਼ਣਾ ਕੀਤੀ ਜਾਵੇਗੀ।

ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿੱਚ ਅਜੇ ਤੱਕ ਐਫਆਈਆਰ ਦਰਜ ਨਾ ਕਰਨਾ ਸਾਬਤ ਕਰਦਾ ਹੈ ਕਿ ਪੰਜਾਬ ਸਰਕਾਰ ਦੀ ਕੇਂਦਰ ਸਰਕਾਰ ਨਾਲ ਮਿਲੀ ਭੁਗਤ ਹੈ। ਜੇਕਰ ਅਜਿਹਾ ਨਹੀਂ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਸਰਕਾਰ ਦਾ ਇਹ ਢਿੱਲਾ ਰਵੱਈਆ ਪੂਰੇ ਸੂਬੇ ਦੇ ਨਾਲ-ਨਾਲ ਦੇਸ਼ ਅੰਦਰ ਵਿਰੋਧੀ ਧਿਰ ਦਾ ਚਿਹਰਾ ਨੰਗਾ ਕਰ ਰਿਹਾ ਹੈ। 

ਇਸ ਤੋਂ ਇਲਾਵਾ ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਆ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ   ਨੇ ਕਿਹਾ ਸੀ ਕਿ ਐਮਐਸਪੀ 'ਤੇ ਅੰਦੋਲਨ ਬਾਰੇ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ ਸੀ। ਕਿਸਾਨ ਮਜ਼ਦੂਰ ਮੋਰਚਾ  ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਆਪਣੇ ਪੱਧਰ 'ਤੇ ਅੰਦੋਲਨ ਸ਼ੁਰੂ ਕੀਤਾ।

ਹੁਣ ਕਿਸਾਨ ਮਜ਼ਦੂਰ ਮੋਰਚਾ ਕੋਆਰਡੀਨੇਟਰ ਸਰਵਨ ਪੰਧੇਰ ਨੇ ਇਸ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਆਗੂਆਂ ਨੂੰ ਮਿਲੇ ਹਨ। ਪਰ, ਸਾਰਿਆਂ ਨੇ ਕਿਹਾ ਸੀ ਕਿ ਐਮਐਸਪੀ ਨੂੰ ਲੈ ਕੇ ਅੰਦੋਲਨ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਸਨੇ ਇਹ ਵੀ ਦੱਸਿਆ ਕਿ ਉਹ ਅਤੇ ਉਸਦੇ ਸਾਥੀ 13 ਵਾਰ ਹਰਿਆਣਾ ਦੇ ਐਸਕੇਐਮ ਅਤੇ ਕਿਸਾਨ ਆਗੂਆਂ ਨੂੰ ਮਿਲੇ ਹਨ। ਇਸ ਲਈ ਇਹ ਕਹਿਣਾ ਗਲਤ ਹੈ ਕਿ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਨਾਲ ਗੱਲ ਨਹੀਂ ਕੀਤੀ ਗਈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget